16.3C Vancouver
ADS

News

AllAlbertaBCCanadaIndiaWorld
China reports major drop in new virus cases to 397 - https://cdn.connectfm.ca/774AB6C9-9D89-41B8-B277-CBB46FFE6FCD_Story490160_708983.jpg
World Feb 22
ਚੀਨ ਨੇ ਨਵੇਂ ਵਾਇਰਸ ਦੇ ਮਾਮਲਿਆਂ 'ਚ ਗਿਰਾਵਟ ਬਾਰੇ ਦੱਸਿਆ, ਹੁਣ ਤਕ ਪ੍ਰਭਾਵਿਤ ਲੋਕਾਂ ਦੀ ਗਿਣਤੀ 76,288
Chilliwack physiotherapist facing sexual assault charges - null
BC Feb 22
ਚਿਲਿਵੈਕ ਦੇ ਫਿਜ਼ਿਓਥੈਰਪਿਸਟ 'ਤੇ ਲੱਗੇ ਜਿਨਸੀ ਹਮਲੇ ਦੇ ਇਲਜ਼ਾਮ
Premier believes ``vast majority'' of residents want to resolve a dispute with Wet'suwet'en hereditary chiefs - https://cdn.connectfm.ca/01B1A623-8AEC-4316-9E13-FC1DF500875B_Story490158_708782.jpg
BC Feb 21
ਪ੍ਰੀਮਿਅਰ ਜੌਨ ਹੌਰਗਨ: ਪਿਛਲੇ ਕੁਝ ਹਫਤੇ ਮੁਸ਼ਕਿਲ, ਪਰ ਕੋਸਟਲ ਗੈਸਲਿੰਕ ਪ੍ਰੋਜੈਕਟ ਅੱਗੇ ਵਧੇਗਾ
WHO concerned about new cases of COVID-19  - https://cdn.connectfm.ca/684D8386-A81E-4D99-A124-4CAC9C609772_Story490157_708743.jpg
World Feb 21
ਕੋਵਿਡ-19 ਦੇ ਗਲੋਬਲ ਖਤਰੇ ਨੂੰ ਲੈਕੇ WHO ਫ਼ਿਕਰਮੰਦ
PM Trudeau talks about the blockades, says 'Injunctions must be obeyed' - https://cdn.connectfm.ca/265C4C52-06F6-4BA5-9E72-DD415448F6E0_Story490156_708580.jpg
Canada Feb 21
ਪ੍ਰਧਾਨ ਮੰਤਰੀ ਟਰੂਡੋ ਨੇ ਰੇਲ ਅੜਿੱਕਿਆਂ 'ਤੇ ਕੀਤੀ ਗੱਲਬਾਤ, ਕਿਹਾਂ 'ਇੰਜੰਕਸ਼ਨਸ ਦੀ ਪਾਲਣਾ ਕਰਨਾ ਜ਼ਰੂਰੀ'
Workers at the Duke Point sawmill preparing to head back to the job - null
BC Feb 21
ਡਿਊਕ ਪਾਇੰਟ ਸਾਅਮਿਲ 'ਚ ਇੱਕ ਵਾਰ ਫੇਰ ਕੰਮ ਕਰਨ ਵਾਲੇ ਪਹੁੰਚਣ ਦੀ ਤਿਆਰੀ ਵਿੱਚ
Attempted theft of seaplane ends with collision in Vancouver harbour - null
BC Feb 21
ਪੁਲਿਸ ਨੂੰ ਵੈਨਕੂਵਰ ਹਾਰਬਰ ਤੇ ਫਲੋਟ ਪਲੇਨ ਦੀ ਚੋਰੀ ਦੀ ਕੋਸ਼ਿਸ਼ ਕਰਨ ਵਾਲੇ ਆਦਮੀ ਦੀ ਭਾਲ
Canadian cruise ship passengers arrive in Cornwall, Ontario - https://cdn.connectfm.ca/512FC28C-5864-43F4-BCF8-1F30E59319B7_Story490153_707928.jpg
Canada Feb 21
ਸਮੁੰਦਰੀ ਜਹਾਜ਼ ਦੇ ਕਨੇਡੀਅਨ ਯਾਤਰੀ ਓਨਟਾਰਿਓ ਪਹੁੰਚੇ
New COVID-19 case in BC, woman recently travelled from Iran - null
BC Feb 21
ਬੀ.ਸੀ. 'ਚ ਕੋਵਿਡ-19 ਦਾ ਨਵਾਂ ਮਾਮਲਾ, ਹਾਲ 'ਚ ਇਰਾਨ ਤੋਂ ਪਰਤੀ ਸੀ ਪੀੜਤ ਔਰਤ
Previous1632 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link