17.22C Vancouver
ADS

News

AllAlbertaBCCanadaIndiaWorld
Canadians aboard coronavirus-ridden cruise ship to return home tonight - https://cdn.connectfm.ca/B0F931BC-92E1-47E9-A1FB-C8DD0C5D036C_Story487659_705260.jpg
World Feb 20
ਜਪਾਨ ਵਿਚ ਕਈ ਹਫਤਿਆਂ ਤੋਂ ਬੰਦ ਸਮੁੰਦਰੀ ਜਹਾਜ਼ ਤੇ ਮੌਜੂਦ ਕਨੇਡੀਅਨ ਅੱਜ ਵਾਪਸ ਘਰ ਆਉਣ ਲਈ ਤਿਆਰ
Deadly crash that involved about 200 vehicles near Montreal - null
Canada Feb 20
ਮੌਂਟਰੀਅਲ ਦੇ ਕੋਲ 200 ਵਾਹਨ ਟਕਰਾਏ, 2 ਲੋਕਾਂ ਦੀ ਗਈ ਜਾਨ
Francois-Philippe Champagne: Process of taking chartered Canadian jet to start today - https://cdn.connectfm.ca/CB853107-AC57-4770-BEDB-8B321D821BCF_Story486452_703840.jpg
Canada Feb 20
ਵਿਦੇਸ਼ ਮੰਤਰੀ: ਅੱਜ ਤੋਂ ਕੁਆਰੰਟੀਨ ਕੀਤੇ ਗਏ ਸਮੁੰਦਰੀ ਜਹਾਜ਼ ਤੋਂ ਉੱਤਰ, ਹਵਾਈ ਜਹਾਜ਼ 'ਤੇ ਸਵਾਰ ਹੋ ਸਕਣਗੇ ਕਨੇਡੀਅਨਸ
First person to be found positive for COVID-19, now fully recovered - https://cdn.connectfm.ca/E3189C82-1E6A-4301-8C6F-259C68B3BB8D_Story486451_703769.jpg
BC Feb 20
ਬੀ.ਸੀ. 'ਚ ਕੋਵਿਡ-19 ਲਈ ਪਾਜ਼ਿਟਿਵ ਪਾਇਆ ਗਿਆ ਪਹਿਲਾ ਵਿਅਕਤੀ, ਹੁਣ ਪੂਰੀ ਤਰ੍ਹਾਂ ਤੰਦਰੁਸਤ
No talks with Sidhu on him joining AAP: Bhagwant Mann - https://cdn.connectfm.ca/2F67E5BF-0105-4528-9A3D-7FBDBDC77BC7_Story486450_703607.jpg
India Feb 19
ਭਗਵੰਤ ਮਾਨ: ਆਮ ਆਦਮੀ ਪਾਰਟੀ 'ਚ ਐਂਟਰੀ ਬਾਰੇ ਅਜੇ ਸਿੱਧੂ ਨਾਲ ਨਹੀਂ ਹੋਈ ਚਰਚਾ 
Three federal Opposition parties suggest to halt expansion of the Trans Mountain pipeline - https://cdn.connectfm.ca/EF2E9F25-F0C3-46B4-AC0C-4BCA56CB2D08_Story486449_703578.jpg
Canada Feb 19
ਤਿੰਨ ਵਿਰੋਧੀ ਪਾਰਟੀਆਂ ਨੇ ਟਰੂਡੋ ਸਰਕਾਰ ਨੂੰ ਟ੍ਰਾਂਸ ਮਾਊਂਟੇਨ ਪਾਈਪਲਾਈਨ ਵਾਧੇ 'ਤੇ ਰੋਕ ਦੀ ਦਿੱਤੀ ਸਲਾਹ
Trudeau: Conservative call for hard-line police action to end the protests would cause long term disruption - https://cdn.connectfm.ca/309141A7-32AA-491F-8C3E-7F382FBAF0D4_Story486448_703500.jpg
Canada Feb 19
ਪੀ.ਐਮ. ਟਰੂਡੋ: ਕੰਜ਼ਰਵੇਟਿਵਸ ਦਾ ਸੁਝਾਇਆ ਪੁਲਿਸ ਐਕਸ਼ਨ, ਖੜੇ ਕਰ ਸਕਦਾ ਲੰਮੇ ਸਮੇਂ ਦੇ ਅੜਿੱਕੇ
Via rail temporarily lays off 1,000 employees due to blockades - null
Canada Feb 19
ਅੜਿੱਕਿਆਂ ਦੇ ਚਲਦੇ Via ਰੇਲ ਵੱਲੋਂ 1,000 ਕਰਮਚਾਰੀ ਟੈਂਪਰੇਰੀ ਪੱਧਰ 'ਤੇ ਕੀਤੇ ਜਾ ਰਹੇ ਸਸਪੈਂਡ
Conservatives may introduce a non-confidence motion, over Liberals' response to protests - null
Canada Feb 19
ਪ੍ਰਦਰਸ਼ਨਾਂ ਨੂੰ ਲੈਕੇ ਲਿਬਰਲਸ ਦੇ ਰਿਸਪਾਂਸ 'ਤੇ ਕੰਜ਼ਰਵੇਟਿਵਸ ਲਿਆ ਸਕਦੇ ਬੇਭਰੋਸਗੀ ਮਤਾ
Previous1634 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link