17.38C Vancouver
ADS

News

AllAlbertaBCCanadaIndiaWorld
Premier's Office welcomes Wet'suwet'en agreement to join the Province at a 'Wiggus' Table - null
BC Jan 31
ਵੈਟ'ਸੁਵੈਟ'ਐਨ ਚੀਫਸ ਦੇ ਬਿਆਨ ਦਾ ਪ੍ਰੀਮਿਅਰ ਦਫਤਰ ਵੱਲੋਂ ਸਵਾਗਤ
Survey: Vancouver has worst traffic congestion among Canadian cities - null
Canada Jan 31
ਸਰਵੇਖਣ: ਟਰੈਫਿਕ ਦੇ ਮਾਮਲੇ 'ਚ ਵੈਨਕੂਵਰ, ਕੈਨੇਡਾ 'ਚ ਨੰਬਰ 1
Claire Trevena's statement on additional initiatives with the taxi industry - null
BC Jan 30
ਕਲੇਅਰ ਟਰੇਵੇਨਾ ਨੇ ਟੈਕਸੀ ਇੰਡਸਟਰੀ ਲਈ ਵਧੇਰੇ ਉਪਰਾਲਿਆਂ ਸੰਬੰਧੀ ਜਾਰੀ ਕੀਤਾ ਬਿਆਨ
Suspect linked to seven alleged assaults of women identified - null
BC Jan 30
ਕੋਕਟਲਮ 'ਚ ਜਿਨਸੀ ਹਮਲਿਆਂ ਦੇ ਮਾਮਲੇ 'ਚ ਸ਼ੱਕੀ ਦੀ ਪਛਾਣ 
Teenage girl fights off attacker on Vancouver's west side, police say - null
BC Jan 30
ਵੈਨਕੂਵਰ 'ਚ ਹਮਲਾਵਰ ਤੋਂ ਬਚੀ ਟੀਨੇਜਰ ਲੜਕੀ, ਲੋਕਾਂ ਨੂੰ ਪੁਲਿਸ ਦੇ ਰਹੀ ਚਿਤਾਵਨੀ
China counts 170 virus deaths, new countries find infections - https://cdn.connectfm.ca/BF2E847D-652F-4846-A3FD-047D65059210_Story454706_657535.jpg
International Jan 30
ਵੁਹਾਨ ਕੋਰੋਨਾਵਾਇਰਸ ਕਾਰਨ 170 ਲੋਕਾਂ ਦੀ ਜਾ ਚੁੱਕੀ ਜਾਨ
W.H.O. declares coronavirus a global health emergency - null
World Jan 30
WHO ਨੇ ਕੋਰੋਨਾਵਾਇਰਸ ਨੂੰ ਐਲਾਨਿਆ ਅੰਤਰਰਾਸ਼ਟਰੀ ਸਿਹਤ ਸੰਕਟ
Premier says McCallum is putting up unnecessary roadblocks to ride-hailing - https://cdn.connectfm.ca/85544BE1-9BF9-4651-8608-BDDF72C69328_Story454705_657133.jpg
BC Jan 30
ਪ੍ਰੀਮੀਅਰ ਜਾਨ ਹਾਰਗਨ ਮੁਤਾਬਕ ਸਰ੍ਹੀ ਦੇ ਮੇਅਰ ਸ਼ਹਿਰ ਵਿੱਚ ਰਾਈਡ ਹੇਲਿੰਗ ਦੇ ਰਸਤੇ ਵਿੱਚ ਬੇਵਜ੍ਹਾ ਮੁਸ਼ਕਿਲਾਂ ਖੜ੍ਹੀਆਂ ਕਰ ਰਹੇ ਹਨ।
Care access up in Canada but electronic medical-record use lags behind - null
Canada Jan 30
ਕੈਨੇਡਾ ਦੀ ਸਿਹਤ ਸੰਭਾਲ ਪਹੁੰਚ ਵਿੱਚ ਵਾਧਾ ਪਰ ਇਲੈਕਟ੍ਰਾਨਿਕ ਮੈਡੀਕਲ ਰਿਕਾਰਡ ਦੀ ਵਰਤੋਂ ਪਛੜੀ
Previous1638 of 1657 pagesNext

Latest News

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link