13.17C Vancouver
ADS

News

AllAlbertaBCCanadaIndiaWorld
Registration numbers rise as Canada monitors situation affecting Canadians in Mexico - https://cdn.connectfm.ca/anita-anand_2026-02-04-140530_nvmq.jpg
Canada Feb 23
ਮੈਕਸੀਕੋ ਵਿਚ ਮੌਜੂਦ ਕੈਨੇਡੀਅਨਸ ਦੀ ਰਜਿਸਟ੍ਰੇਸ਼ਨ ਗਿਣਤੀ ਵਿਚ ਵਾਧਾ ਤੇਜ਼
Edmonton flights to Puerto Vallarta cancelled after violence in Mexico’s Jalisco state - null
Alberta Feb 23
ਮੈਕਸੀਕੋ ਦੇ ਜੈਲਿਸਕੋ ਵਿੱਚ ਹਿੰਸਾ ਤੋਂ ਬਾਅਦ ਐਡਮਿੰਟਨ ਤੋਂ ਪੋਰਟੋ ਵੈਲਾਰਟਾ ਜਾਣ ਅਤੇ ਆਉਣ ਵਾਲੀਆਂ ਉਡਾਣਾਂ ਰੱਦ
Albertans voice divided views on proposed October referendum - https://cdn.connectfm.ca/Danielle-Smith_2026-02-23-160109_hnqr.jpg
Alberta Feb 23
ਪ੍ਰੀਮੀਅਰ ਸਮਿਥ ਵੱਲੋਂ ਐਲਾਨੇ ਗਏ ਰਿਫਰੈਂਡਮ ਦਾ ਬਹੁਤ ਸਾਰੇ ਲੋਕਾਂ ਵਲੋਂ ਕੀਤਾ ਜਾ ਰਿਹਾ ਵਿਰੋਧ
Prime Minister Mark Carney announces India visit as part of Indo Pacific tour - https://cdn.connectfm.ca/carney_2025-07-02-155500_nqod.jpg
Canada Feb 23
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਭਾਰਤ ਦੌਰੇ ਦਾ ਕੀਤਾ ਐਲਾਨ
B.C. paramedics reach tentative contract deal, strike action averted - https://cdn.connectfm.ca/ambulance_2026-02-23-141054_xxiv.jpg
BC Feb 23
ਬੀ. ਸੀ. ਵਿਚ ਐਬੂਲੈਂਸ ਸੇਵਾਵਾਂ ਦੇ ਠੱਪ ਹੋਣ ਦਾ ਖ਼ਤਰਾ ਫਿਲਹਾਲ ਟਲਿਆ
Exclusive: PM Mark Carney outlines federal plan to disrupt extortion networks as Surrey violence continues - https://cdn.connectfm.ca/Screenshot_2026-02-20-231427_ggmr.jpg
Canada Feb 20
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਰੀ ਵਿੱਚ ਐਕਸਟੌਰਸ਼ਨ ਨੈੱਟਵਰਕ ਤੋੜਨ ਲਈ ਫੈਡਰਲ ਯੋਜਨਾ ਬਾਰੇ ਦੱਸਿਆ
Whitecaps FC and Connect FM announce Punjabi radio broadcast partnership - https://cdn.connectfm.ca/Screenshot-2026-02-20-144220.png
BC Feb 20
ਵ੍ਹਾਈਟਕੈਪਸ ਐਫ.ਸੀ. ਅਤੇ ਕਨੈਕਟ ਐਫ.ਐਮ. ਵੱਲੋਂ ਪੰਜਾਬੀ ਰੇਡੀਓ ਬ੍ਰੌਡਕਾਸਟ ਪਾਰਟਨਰਸ਼ਿਪ ਦਾ ਐਲਾਨ
New Westminster police seize pills and cash in Queensborough drug trafficking probe - https://cdn.connectfm.ca/drugs_2026-02-20-193254_xgsy.jpg
BC Feb 20
ਨਿਊ ਵੈਸਟਮਿੰਸਟਰ ਪੁਲਿਸ ਵੱਲੋਂ ਕਵੀਨਜ਼ਬਰੋ ਇਲਾਕੇ ਵਿੱਚ ਨਸ਼ਾ ਤਸਕਰੀ ਜਾਂਚ ਦੌਰਾਨ ਗੋਲੀਆਂ ਅਤੇ ਨਕਦੀ ਬਰਾਮਦ
Canada advances to gold medal game after 3–2 semifinal win over Finland - null
Canada Feb 20
ਕੈਨੇਡਾ ਨੇ ਫਿਨਲੈਂਡ ਨੂੰ 3-2 ਦੇ ਸਕੋਰ ਨਾਲ ਹਰਾ ਕੇ ਦਰਜ ਕੀਤੀ ਵੱਡੀ ਜਿੱਤ
Previous164 of 1686 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link