15.78C Vancouver
ADS

News

AllAlbertaBCCanadaIndiaWorld
New cybersecurity centre developed by Mastercard, feds, slated for Vancouver - null
Canada Jan 23
ਫੈਡਰਲ ਸਰਕਾਰ ਅਤੇ ਮਾਸਟਰਕਾਰਡ ਵਲੋਂ ਸਾਈਬਰ ਸਕਿਉਰਿਟੀ ਨੂੰ ਵਿਕਸਤ ਕਰਨ ਲਈ ਵੈਨਕੂਵਰ ਵਿੱਚ ਬਣੇਗਾ ਨਵਾਂ ਸੈਂਟਰ
Risk of Chinese coronavirus to Canadians low: Health Minister - https://cdn.connectfm.ca/78B18E1A-A031-4E2D-95C8-7242974B9169_Story443425_640820.jpg
Canada Jan 23
ਫੈਡਰਲ ਹੈਲਥ ਮਨਿਸਟਰ ਮੁਤਾਬਕ ਕਰੋਨਾਵਾਇਰਸ ਵਾਸਤੇ ਕੈਨੇਡਾ ਵਿੱਚ ਕੁਝ ਵਿਅਕਤੀ ਨਿਗਰਾਨੀ ਹੇਠ
PM Trudeau names third national security adviser in as many years - https://cdn.connectfm.ca/9CF86226-3312-414B-8D48-BE7554DB76EF_Story443424_640550.jpg
Canada Jan 23
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣਾ ਨੈਸ਼ਨਲ ਸਕਿਓਰਿਟੀ ਐਡਵਾਈਜ਼ਰ ਚੁਣਿਆ
Raising slogans of 'Azadi' will result in sedition charges: CM Yogi - https://cdn.connectfm.ca/4B3B77DB-7F00-4EFA-9CA6-69C6D91922F8_Story441633_639082.jpg
India Jan 23
ਸੀ.ਐਮ. ਯੋਗੀ ਨੇ ਕਿਹਾ, ਕਨੂੰਨ ਦੀ ਖਿਲਾਫਤ ਦੇ ਨਾਂ 'ਤੇ ਆਜ਼ਾਦੀ ਦੇ ਨਾਅਰੇ ਲਗਾਉਣਾ ਦੇਸ਼ਧ੍ਰੋਹ ਵਰਗਾ
Multiple people shot in downtown Seattle - null
International Jan 23
ਸੀਐਟਲ 'ਚ ਡਾਊਨਟਾਊਨ ਇਲਾਕੇ 'ਚ ਗੋਲੀਬਾਰੀ
BC's privacy commissioner says the media should exercise civility - null
BC Jan 23
ਪ੍ਰਿੰਸ ਹੈਰੀ ਤੇ ਮੇਘਨ ਦੇ ਮਾਮਲੇ 'ਚ ਪ੍ਰੀਵਸੀ ਕਮਿਸ਼ਨਰ ਵੱਲੋਂ ਮੀਡੀਆ ਨੂੰ ਸਲਾਹ
WHO hold off decision on global outbreak of Wuhan coronavirus - null
International Jan 22
WHO ਨੇ ਕਰੋਨਾਵਾਇਰਸ ਨੂੰ ਅੰਤਰਰਾਸ਼ਟਰੀ ਸਿਹਤ ਸੰਕਟ ਕਰਾਰ ਦੇਣ ਦਾ ਫੈਸਲਾ ਟਾਲਿਆ
55 year old dies in crash in Surrey  - null
BC Jan 22
ਸਰੀ 'ਚ ਵਾਪਰੇ ਕ੍ਰੈਸ਼ 'ਚ 55 ਸਾਲਾ ਸ਼ਖਸ ਦੀ ਗਈ ਜਾਨ
RCMP in Langford investigating a homicide - null
BC Jan 22
ਲੈਂਗਫੋਰਡ 'ਚ ਕਤਲ ਦੀ ਵਾਰਦਾਤ, ਆਰ.ਸੀ.ਐਮ.ਪੀ. ਕਰ ਰਹੀ ਜਾਂਚ
Previous1642 of 1654 pagesNext

Latest News

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link