14.83C Vancouver
ADS

News

AllAlbertaBCCanadaIndiaWorld
Ride-hailing begins in Metro Vancouver as Uber, Lyft launch service - null
BC Jan 24
ਰਾਈਡ ਹੇਲਿੰਗ ਕੰਪਨੀਆਂ ਉਬਰ ਅਤੇ ਲਿਫਟ ਵਲੋਂ ਮੈਟਰੋ ਵੈਨਕੂਵਰ ਵਿੱਚ ਸੇਵਾਵਾਂ ਦੀ ਸ਼ੁਰੂਆਤ
Minister Claire Trevena in 'Sver Wala Show': Municipalities can’t block ride sharing - null
BC Jan 24
'ਸਵੇਰ ਵਾਲਾ ਸ਼ੋਅ' ਵਿੱਚ ਮਨਿਸਟਰ ਕਲੇਅਰ ਟ੍ਰੈਵਨਾ: ਸਿਟੀ ਰਾਈਡ ਸ਼ੇਅਰਿੰਗ ਨੂੰ ਰੋਕ ਨਹੀਂ ਸਕਦੀ
China building a hospital to treat virus, expands lockdowns - null
World Jan 24
ਚੀਨ ਵੱਲੋਂ ਵਾਇਰਸ ਨਾਲ ਨਜਿੱਠਣ ਲਈ ਇੱਕ ਨਵੇਂ ਹਸਪਤਾਲ ਦੀ ਉਸਾਰੀ ਦੀ ਸ਼ੁਰੂਆਤ
Poilievre ends bid for Tory leadership citing desire to spend time with daughter - null
Canada Jan 24
ਪੀਅਰ ਪੌਲਿਵਰ ਨੇ ਟੋਰੀ ਲੀਡਰਸ਼ਿਪ ਦੌੜ ਵਿਚੋਂ ਹੱਟਣ ਦਾ ਕੀਤਾ ਐਲਾਨ
Punjab: All-party meet convened by Amarinder Singh passes resolution on Punjab's water crisis - null
India Jan 24
ਪੰਜਾਬ ਦੇ ਪਾਣੀਆਂ ਨੂੰ ਲੈਕੇ ਕੈਪਟਨ ਦੀ ਅਗਵਾਈ 'ਚ ਸਾਰੀਆਂ ਪਾਰਟੀਆਂ ਇੱਕਜੁਟ
2020 BC real estate forecast event in Vancouver - null
BC Jan 24
ਵੈਨਕੂਵਰ 'ਚ 2020 ਰੀਅਲ ਐਸਟੇਟ ਫੋਰਕਾਸਟ ਸੰਬੰਧੀ ਸਮਾਰੋਹ
Court to announce the decision later, after first phase of an extradition hearing - https://cdn.connectfm.ca/15169E36-2080-43B3-89CF-C59918E85D89_Story443432_641557.jpg
BC Jan 24
ਮੈਂਗ ਵਾਨਜ਼ੂ ਦੀ ਸਪੁਰਦਗੀ ਦੇ ਮਸਲੇ 'ਤੇ ਪਹਿਲੇ ਗੇੜ ਦੀ ਸੁਣਵਾਈ 'ਤੇ ਕੋਰਟ ਦਾ ਫੈਸਲਾ ਸੁਰਖਿਅਤ
Mayor of Victoria disappointed over court's ruling - null
BC Jan 24
ਕੋਰਟ ਦੇ ਫੈਸਲੇ 'ਤੇ ਵਿਕਟੋਰੀਆ ਦੀ ਮੇਅਰ ਨਿਰਾਸ਼
One of Quebec's most wanted arrested in U.S. - null
International Jan 23
ਅਮਰੀਕਾ 'ਚ ਪੁਲਿਸ ਦੇ ਅੜਿੱਕੇ ਚੜ੍ਹਿਆ, ਕਿਊਬੈਕ ਦਾ ਮੋਸਟ ਵਾਂਟਿਡ
Previous1652 of 1666 pagesNext

Latest News

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link