13.82C Vancouver
ADS

News

AllAlbertaBCCanadaIndiaWorld
Feds give $500K to project to promote northern mining at annual conference  - null
Canada Jan 20
ਫੈਡਰਲ ਸਰਕਾਰ ਵੱਲੋਂ ਕੈਨੇਡਾ ਦੇ ਉੱਤਰ ਪੱਛਮੀ ਇਲਾਕੇ ਵਿੱਚ ਮਾਈਨਿੰਗ ਨੂੰ ਹੁੰਗਾਰਾ ਦੇਣ ਲਈ 5 ਲੱਖ ਡਾਲਰ ਦਾ ਐਲਾਨ
Hikers rescued after frigid night on Eagle Mountain in Coquitlam - null
BC Jan 20
ਕੋਕਿਟਲਮ ਦੇ ਈਗਲ ਮਾਊਂਟਨ ਤੇ ਕਈ ਘੰਟੇ ਗੁਜ਼ਾਰਨ ਤੋਂ ਬਾਅਦ ਹਾਈਕਰ ਸਹੀ ਸਲਾਮਤ ਬਚਾ ਲਏ ਗਏ
Extradition hearing for Huawei executive Meng Wanzhou begins today in Vancouver - null
BC Jan 20
ਬੀਸੀ ਸੁਪਰੀਮ ਕੋਰਟ ਵਿੱਚ ਅੱਜ ਹੁਵਾਵੇ ਦੀ ਉੱਚ ਕਾਰਜਕਾਰੀ ਅਧਿਕਾਰੀ ਦੀ ਸੁਣਵਾਈ ਦੀ ਸ਼ੁਰੂਆਤ
Vancouver police investigating second and third homicides of the year - null
BC Jan 20
ਵੈਨਕੂਵਰ ਪੁਲੀਸ ਵੱਲੋਂ ਬੀਤੇ ਦੋ ਦਿਨਾਂ ਵਿੱਚ ਹੋਈਆਂ ਦੋ ਕਤਲ ਦੀਆਂ ਵਾਰਦਾਤਾਂ ਦੀ ਜਾਂਚ
Woman succumbs to injuries in Kanpur after being beaten up; 4 arrested - https://cdn.connectfm.ca/ADDAC171-0A3C-48A8-9700-08418300EA4F_Story434277_628366.jpg
India Jan 18
ਮਹਿਲਾ ਗਵਾਹ ਦੀ ਕੁੱਟਮਾਰ, ਹਸਪਤਾਲ 'ਚ ਤੋੜਿਆ ਦਮ
Tax relief coming for small businesses, non-profits - null
BC Jan 18
ਛੋਟੇ ਵਪਾਰਾਂ, ਗੈਰ ਮੁਨਾਫਾ ਸੰਸਥਾਵਾਂ ਲਈ ਆ ਸਕਦੀ ਟੈਕਸ ਛੋਟ ਦੀ ਖੁਸ਼ਖਬਰੀ!
Surrey man facing second-degree murder charge - null
BC Jan 17
ਸਰੀ ਦੇ 32 ਸਾਲਾ ਯੁਵਕ 'ਤੇ ਦੂਜਾ ਦਰਜਾ ਕਤਲ ਦੇ ਆਰੋਪ
New electric ferries expected to arrive in Victoria tomorrow - null
BC Jan 17
ਨਵੀਆਂ ਇਲੈਕਟ੍ਰਿਕ ਫੈਰੀਜ਼ ਕੱਲ ਪਹੁੰਚ ਸਕਦੀਆਂ ਵਿਕਟੋਰੀਆ
Punjab Assembly passes resolution against CAA - null
India Jan 17
ਪੰਜਾਬ ਵਿਧਾਨ ਸਭਾ 'ਚ ਸੀ.ਏ.ਏ. ਕਨੂੰਨ ਖਿਲਾਫ ਮਤਾ ਪਾਸ
Previous1657 of 1666 pagesNext

Latest News

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link