16.82C Vancouver
ADS

News

AllAlbertaBCCanadaIndiaWorld
Superintendent Peri Mainwaring appointed new head of North Vancouver RCMP - https://cdn.connectfm.ca/Superintendent-Peri.jpg
BC Oct 23
ਸੁਪਰਡੈਂਟ ਪੈਰੀ ਮੈਨਵੇਰਿੰਗ ਨੌਰਥ ਵੈਨਕੂਵਰ ਆਰ.ਸੀ.ਐੱਮ.ਪੀ. ਦੀ ਨਵੀਂ ਇੰਚਾਰਜ ਨਿਯੁਕਤ
PM Modi invites Canadian PM to New Delhi - https://cdn.connectfm.ca/narinder-modi.jpg
Canada Oct 23
ਪ੍ਰਧਾਨ ਮੰਤਰੀ ਕਾਰਨੀ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਦਿੱਲੀ ਦਾ ਇਨਵੀਟੇਵਸ਼ਨ
Interior Health testing virtual emergency care to support rural hospitals - https://cdn.connectfm.ca/bc.jpg
BC Oct 23
ਬੀ. ਸੀ. ਵਿਚ ਇੱਕ ਨਵਾਂ ਵਰਚੁਅਲ ਕੇਅਰ ਪਾਇਲਟ ਪ੍ਰੋਗਰਾਮ ਕੀਤਾ ਜਾ ਰਿਹੈ ਸ਼ੁਰੂ
Grand Alliance announces Tejashwi Yadav as Chief Ministerial Face - https://cdn.connectfm.ca/Tejashwi-Yadav.jpg
India Oct 23
ਮਹਾਂਗਠਜੋੜ ਨੇ ਤੇਜਸਵੀ ਯਾਦਵ ਨੂੰ ਐਲਾਨਿਆ ਮੁੱਖ ਮੰਤਰੀ ਚਿਹਰਾ
Federal, Ontario governments contributing $3B to small nuclear reactor project - https://cdn.connectfm.ca/ontario-power-generation.jpg
Canada Oct 23
ਕੈਨੇਡਾ ਦਾ ਪਹਿਲਾ ਛੋਟਾ ਮਾਡਿਊਲਰ ਰਿਐਕਟਰ ਜਲਦ ਹੀ ਓਨਟਾਰੀਓ 'ਚ ਹੋਣ ਜਾ ਰਿਹੈ ਸਥਾਪਿਤ
Officials warn against misinformation as B.C. rolls out influenza, COVID-19 vaccines - https://cdn.connectfm.ca/COVID-19-vaccines.jpg
BC Oct 23
ਬੀ.ਸੀ. ਵਿਚ ਫਲੂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰ ਅਤੇ ਡਾਕਟਰਾਂ ਨੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ
CIRB rules against Canada Post union's challenge to back-to-work  order - https://cdn.connectfm.ca/canada-post_2025-10-23-160305_lsdr.jpg
Canada Oct 23
ਸੀ.ਆਈ.ਆਰ.ਬੀ. ਨੇ ਕੈਨੇਡਾ ਪੋਸਟ ਯੂਨੀਅਨ ਵੱਲੋਂ ਚੁਣੌਤੀ ਦੇ ਵਿਰੁੱਧ ਬਣਾਇਆ ਨਿਯਮ
Alberta legislature set to return with throne speech as teachers  strike goes on - null
Alberta Oct 23
ਐਲਬਰਟਾ ਵਿੱਚ ਵਿਧਾਨ ਸਭਾ ਦੇ ਸੈਸ਼ਨ ਦੀ ਤਿਆਰੀ,ਅਧਿਆਪਕਾਂ ਦੀ ਹੜਤਾਲ ਅਜੇ ਵੀ ਜਾਰੀ
Storms to bring heavy rain, strong winds and flood risk across coastal and central B.C. - https://cdn.connectfm.ca/rain_2025-10-23-131837_wzvr.jpg
BC Oct 23
ਬੀ.ਸੀ.ਦੇ ਕਈ ਇਲਾਕਿਆਂ 'ਚ ਤੇਜ਼ ਹਵਾਵਾ ਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ
Previous169 of 1611 pagesNext

Latest News

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link