Punjabi
Canada Sends Largest Trade Delegation to India in 30 Years
Canada’s International Trade Minister Maninder Sidhu is leading a high-level trade mission to India until October 17. The delegation, comprising nearly 300 business and export representatives, is the largest trade mission Ottawa has sent to India in the past 30 years.
Punjabi
ਰੂਸੀ ਡੀਜ਼ਲ ਸਮਝੌਤੇ ’ਤੇ ਕਾਰਨੀ ਨੇ ਟਰੰਪ ਨੂੰ ਘੇਰਿਆ, ਕਿਹਾ- ਯੂਕਰੇਨ ’ਚ ਸ਼ਾਂਤੀ ਯਤਨਾਂ ਨੂੰ ਲੱਗੇਗੀ ਢਾਹ
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਰੂਸ ਨਾਲ ਕੀਤੇ ਗਏ ਡੀਜ਼ਲ ਸਪਲਾਈ ਦੇ ਸਮਝੌਤੇ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਡੀਜ਼ਲ ਸਮਝੌਤਾ ਯੂਕਰੇਨ ਵਿਚ ਸ਼ਾਂਤੀ ਸਥਾਪਿਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਵੱਡੀ ਢਾਹ ਲਾ ਸਕਦਾ ਹੈ।
Punjabi
ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਉਰਫ਼ ਝੋਟਾ ਦਾ ਮੰਗਲਵਾਰ ਸਵੇਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੋਲੋਂ ਗੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਬਾਰੇ ਪੁੱਛਗਿੱਛ ਕਰ ਰਹੇ ਸਨ ਅਤੇ ਇਸ ਦੀ ਵੀਡੀਓ ਆਪਣੇ ਮੋਬਾਈਲ ਫ਼ੋਨ 'ਤੇ ਰਿਕਾਰਡ ਕਰ ਰਹੇ ਸਨ।
Punjabi
ਕੈਲਗਰੀ ਦੇ ਮਸਾਜ ਥੈਰੇਪਿਸਟ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਚਾਰ ਹੋਰ ਦੋਸ਼
ਕੈਲਗਰੀ ਦੇ ਇਕ ਮਸਾਜ ਥੈਰੇਪਿਸਟ ਖਿਲਾਫ ਜਿਣਸੀ ਸ਼ੋਸ਼ਣ ਦੇ ਹੋਰ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੇ ਅਗਸਤ 2025 ਵਿੱਚ 17 ਐਵੇਨਿਊ ਸਾਊਥ ਵੈਸਟ ਉੱਤੇ ਸਥਿਤ ਕਿਨੀਸੀਓ ਮਸਾਜ ਥੈਰੇਪੀ ਵਿਖੇ ਇੱਕ ਅਪਾਇੰਟਮੈਂਟ ਦੌਰਾਨ ਵਾਪਰੀ ਕਥਿਤ ਘਟਨਾ ਦੇ ਸਬੰਧ ਵਿੱਚ ਜੁਲਾਈ ਵਿੱਚ 53 ਸਾਲਾ Yuriy Zhivov ਨੂੰ ਗ੍ਰਿਫ਼ਤਾਰ ਕੀਤਾ ਸੀ।
Punjabi
ਮਸਕ ਦੇ ਟਵੀਟ ’ਤੇ ਪੌਲੀਐਵ ਨੇ ਜਤਾਇਆ ਇਤਰਾਜ਼
ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਐਲੋਨ ਮਸਕ ਵੱਲੋਂ ਕਿਊਬੈਕ, ਐਲਬਰਟਾ ਅਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋਣ ਦੀ ਦਿੱਤੀ ਗਈ ਸਲਾਹ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸ਼ੁੱਕਰਵਾਰ ਨੂੰ ਓਨਟਾਰੀਓ ਦੇ ਬਰਲਿੰਗਟਨ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਪੌਲੀਐਵ ਨੇ ਕਿਹਾ ਕਿ ਕੈਨੇਡੀਅਨਜ਼ ਆਪਣੇ ਫੈਸਲੇ ਖੁਦ ਕਰਦੇ ਹਨ ਅਤੇ ਅਜਿਹੇ ਲੋਕਾਂ ਦੇ ਮੂਰਖਤਾਪੂਰਨ ਟਵੀਟ 'ਤੇ ਸਮਾਂ ਬਰਬਾਦ ਕਰਨ ਦੀ ਕੋਈ ਲੋੜ ਨਹੀਂ, ਜਿਨ੍ਹਾਂ ਦਾ ਕੈਨੇਡੀਅਨ ਨਾਲ ਕੋਈ ਵਾਸਤਾ ਨਹੀਂ ਹੈ।