19.86C Vancouver
ADS

News

AllAlbertaBCCanadaIndiaWorld
Bank of Canada keeps key interest rate at 2.25%, cites trade and inflation risks - https://cdn.connectfm.ca/Bank-of-canada.jpg
Canada Jun 10
ਬੈਂਕ ਔਫ ਕੈਨੇਡਾ ਨੇ ਮੁੱਖ ਵਿਆਜ ਦਰ 2.25 ਫੀਸਦੀ 'ਤੇ ਬਰਕਰਾਰ ਰੱਖਣ ਦਾ ਕੀਤਾ ਐਲਾਨ
Daylight Shooting Between Vehicles in Surrey Damages Two Homes - null
BC Jun 10
ਸਰੀ ਵਿੱਚ ਦਿਨ-ਦਿਹਾੜੇ ਗੈਂਗਸਟਾਈਲ ਫਾਇਰਿੰਗ,ਦੋ ਘਰਾਂ ਨੂੰ ਹੋਇਆ ਨੁਕਸਾਨ
Mission RCMP investigate alleged online drug sales to youth; three arrested in Abbotsford - https://cdn.connectfm.ca/drug_2026-06-09-175307_cxvx.jpg
BC Jun 9
ਮਿਸ਼ਨ ਆਰ.ਸੀ.ਐਮ.ਪੀ. ਵੱਲੋਂ ਕਥਿਤ ਤੌਰ 'ਤੇ ਨਸ਼ੀਲੇ ਪਦਾਰਥ ਵੇਚਣ ਵਾਲੀ ਵੈੱਬਸਾਈਟ ਦੀ ਜਾਂਚ, ਤਿੰਨ ਗ੍ਰਿਫ਼ਤਾਰ
Dakha MLA Manpreet Singh Iyali joins Akali Dal–Waris Punjab De - https://cdn.connectfm.ca/manpreet-ayali_2026-06-09-170650_sskt.jpg
India Jun 9
ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਯਾਲੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ
Canada’s Trade Surplus Rises 55% in April as Higher Oil Prices Boost Exports - null
Canada Jun 9
ਅਪ੍ਰੈਲ 'ਚ ਕੈਨੇਡਾ ਦਾ ਵਪਾਰਕ ਸਰਪਲੱਸ 55 ਫੀਸਦੀ ਵਧਿਆ, ਅਮਰੀਕੀ ਬਾਜ਼ਾਰ 'ਤੇ ਨਿਰਭਰਤਾ ਬਰਕਰਾਰ
Teen missing, presumed drowned after boat capsizes near Quesnel - https://cdn.connectfm.ca/RCMP_2026-06-09-152217_zart.jpg
BC Jun 9
ਬੀ.ਸੀ. ਵਿੱਚ ਕਿਸ਼ਤੀ ਪਲਟਣ ਤੋਂ ਬਾਅਦ 17 ਸਾਲਾ ਨੌਜਵਾਨ ਲਾਪਤਾ, ਡੁੱਬਣ ਦਾ ਖਦਸ਼ਾ
13-year-old charged after alleged school threat in Sexsmith - null
Alberta Jun 9
ਐਲਬਰਟਾ ਦੇ ਸੈਕਸਮਿਥ ਸਕੂਲ ਨੂੰ ਧਮਕੀ ਦੇਣ ਦੇ ਮਾਮਲੇ 'ਚ 13 ਸਾਲਾ ਲੜਕੇ ਨੂੰ ਕੀਤਾ ਗਿਆ ਗ੍ਰਿਫ਼ਤਾਰ
Arvind Kejriwal begins Punjab visit amid AAP’s preparations for 2027 Assembly election - https://cdn.connectfm.ca/arvind-kejriwal_2026-06-09-144233_zsji.jpg
India Jun 9
2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ
Suspect shot dead by Vancouver police during hostage incident at East Vancouver home - https://cdn.connectfm.ca/Vancouver-police_2025-08-20-162020_tyci.jpg
Canada Jun 9
ਵੈਨਕੂਵਰ 'ਚ ਘਰ ਅੰਦਰ ਬੰਧਕ ਬਣਾਏ ਵਿਅਕਤੀ ਨੂੰ ਛੁਡਾਉਣ ਦੌਰਾਨ ਪੁਲਿਸ ਗੋਲੀਬਾਰੀ, ਸ਼ੱਕੀ ਦੀ ਮੌਤ
Previous87 of 1683 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link