14.02C Vancouver
ADS

News

AllAlbertaBCCanadaIndiaWorld
Millions of Australians could catch COVID-19 over coming weeks: health minister - null
World Jul 14
'ਲੱਖਾਂ ਆਸਟ੍ਰੇਲੀਅਨ ਆਉਣ ਵਾਲੇ ਦਿਨਾਂ 'ਚ ਹੋ ਸਕਦੇ ਨੇ ਕੋਰੋਨਾ ਦਾ ਸ਼ਿਕਾਰ' - ਸਿਹਤ ਮੰਤਰੀ
Singer Daler Mehndi gets 2 years jail in human trafficking case - https://cdn.connectfm.ca/Singer-Daler-Mehndi.jpg
India Jul 14
ਪਟਿਆਲਾ ਕੋਰਟ ਨੇ ਗਾਇਕ ਦਲੇਰ ਮਹਿੰਦੀ ਨੂੰ ਮਨੁੱਖੀ ਤਸਕਰੀ ਮਾਮਲੇ 'ਚ ਸੁਣਾਈ ਦੋ ਸਾਲ ਦੀ ਜ਼ੇਲ੍ਹ
Two men dead after small plane crashes in central Alberta - null
Alberta Jul 14
ਸੈਂਟਰਲ ਐਲਬਰਟਾ 'ਚ ਛੋਟਾ ਪਲੇਨ ਹੋਇਆ ਦੁਰਘਟਨਾਗ੍ਰਸਤ, ਦੋ ਵਿਅਕਤੀਆਂ ਦੀ ਹੋਈ ਮੌਤ
MP to procure black moong at MSP, registrations to start on July 18 - https://cdn.connectfm.ca/MP-Chief-Minister-Shivraj-Singh-Chouhan.jpg
India Jul 14
ਮੁੱਖ ਮੰਤਰੀ ਸ਼ਿਵਰਾਜ ਦਾ ਐਲਾਨ, ਕਿਸਾਨਾਂ ਤੋਂ ਐੱਮ. ਐੱਸ. ਪੀ. 'ਤੇ ਬਲੈਕ ਮੂੰਗ ਖਰੀਦੇਗਾ ਮੱਧ ਪ੍ਰਦੇਸ਼
Gotabaya Rajapaksa steps down as Sri Lanka's President - https://cdn.connectfm.ca/Sri-Lankan-President-Gotabaya-Rajapaksa.jpg
World Jul 14
ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਜਨਤਾ ਦਾ ਦਬਾਅ ਵਧਣ ਮਗਰੋਂ ਦਿੱਤਾ ਅਸਤੀਫ਼ਾ
Japan PM blames police for death of former leader Shinzo Abe - null
World Jul 14
ਸਾਬਕਾ ਲੀਡਰ ਸ਼ਿੰਜੋ ਆਬੇ ਦੀ ਮੌਤ ਲਈ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਪੁਲਿਸ ਨੂੰ ਠਹਿਰਾਇਆ ਜ਼ਿੰਮੇਵਾਰ
Iranian gets life in prison in Sweden for 1980s crimes - null
World Jul 14
ਸਵੀਡਨ 'ਚ ਇੱਕ ਈਰਾਨੀ ਨੂੰ 1980 ਦੇ ਦਹਾਕੇ ਨਾਲ ਜੁੜੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ
Suspected monkeypox case in Kerala, samples of traveller from UAE sent for testing - null
India Jul 14
ਭਾਰਤ 'ਚ ਮੰਕੀਪੌਕਸ ਦਾ ਪਹਿਲਾ ਸ਼ੱਕੀ ਮਾਮਲਾ, ਟੈਸਟਿੰਗ ਲਈ ਭੇਜੇ ਗਏ ਵਿਦੇਸ਼ ਤੋਂ ਆਏ ਵਿਅਕਤੀ ਦੇ ਸੈਂਪਲ
Federal government to provide $35M for supports during papal visit - https://cdn.connectfm.ca/Pope-Francis-is-set-to-travel-to-Canada.jpg
Canada Jul 14
24 ਜੁਲਾਈ ਤੋਂ ਐਡਮਿੰਟਨ ਦੌਰੇ ਨਾਲ ਪੋਪ ਦਾ ਕੈਨੇਡਾ ਦੌਰਾ, ਫੈਡਰਲ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ
Previous896 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link