16.13C Vancouver
ADS

News

AllAlbertaBCCanadaIndiaWorld
Visiting Quebec student has died, 5 days after being injured in a crash in B.C. - https://cdn.connectfm.ca/A84A20A1-4919-4B34-9FC5-AB7320AB942D_Story1899416_2734141_2022-07-05-202048_meeo.jpg
BC Jul 5
ਬੀ.ਸੀ. ਪਹੁੰਚੀ ਕਿਊਬੈਕ ਦੀ 18 ਸਾਲਾ ਵਿਦਿਆਰਥਣ ਬਾਰੇ ਉਜਾਗਰ ਹੋਈ ਦਰਦਨਾਕ ਜਾਣਕਾਰੀ, ਕਰੈਸ਼ 'ਚ ਜ਼ਖਮੀ ਹੋਈ ਵਿਦਿਆਰਥਣ ਦੀ ਮੌਤ
Man dead in what RCMP say is a suspected targeted shooting in Surrey, B.C. - https://cdn.connectfm.ca/51093B67-389A-464D-A249-F3CFA037CC76_Story1899417_2734120_2022-07-05-201025_dqgv.jpg
BC Jul 5
ਸਰੀ 'ਚ ਦਿਨ-ਦਿਹਾੜੇ ਚੱਲੀ ਗੋਲੀ, ਇੱਕ ਵਿਅਕਤੀ ਦੀ ਮੌਤ; 96 ਐਵੀਨਿਊ ਤੇ 124 ਸਟ੍ਰੀਟ ਕੋਲ ਅੱਗ ਦੇ ਹਵਾਲੇ ਕੀਤੀ ਮਿਲੀ ਇੱਕ ਗੱਡੀ
Penticton issues local state of emergency after reports of flash floods - https://cdn.connectfm.ca/6A1A8AB7-25DD-43D1-90E9-1E0A12566D6D_Story1899415_2734039_2022-07-05-201137_wrrs.jpg
BC Jul 5
ਫਲੈਸ਼ ਫਲੱਡਸ ਕਾਰਨ ਪੈਂਟੀਕਟਨ 'ਚ ਐਲਾਨੀ ਲੋਕਲ ਸਟੇਟ ਆਫ ਐਮਰਜੈਂਸੀ
Eradication of Gangsterism, drugs from Punjab is top priority: DGP Gaurav Yadav - https://cdn.connectfm.ca/DGP-Gaurav-Yadav-at-Police-Station-in-SAS-Nagar.jpg
India Jul 5
ਪੰਜਾਬ 'ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦਾ ਖ਼ਾਤਮਾ ਕਰਨਾ ਪੁਲਿਸ ਦੀ ਮੁੱਖ ਤਰਜੀਹ : ਡੀ. ਜੀ. ਪੀ. ਗੌਰਵ ਯਾਦਵ
Biden could lift tariffs on Chinese goods: Report - https://cdn.connectfm.ca/US-President-Joe-Biden_ANI_2022-07-05-184549_fgas.jpg
World Jul 5
ਚੀਨ ਤੋਂ ਆਉਣ ਵਾਲੇ ਸਮਾਨਾਂ 'ਤੇ ਟੈਰਿਫ ਹਟਾ ਸਕਦੇ ਹਨ ਅਮਰੀਕਾ ਦੇ ਰਾਸ਼ਟਰਪਤੀ ਬਾਈਡੇਨ : ਰਿਪੋਰਟ
Owner of mechanic shop in Lethbridge faces 62 charges after fraud investigation - null
Alberta Jul 5
ਲੈਥਬ੍ਰਿਜ 'ਚ ਇੱਕ ਮਕੈਨਿਕ ਸ਼ੌਪ ਦੇ ਮਾਲਕ 'ਤੇ ਸ਼ਿਕੰਜਾ, ਠੱਗੀ ਦੇ ਮਾਮਲੇ 'ਚ ਲੱਗੇ 62 ਚਾਰਜਿਜ਼
2 key UK Cabinet ministers quit Boris Johnson's government - null
World Jul 5
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਜੌਹਨਸਨ ਨੂੰ ਵੱਡਾ ਝਟਕਾ, ਰਿਸ਼ੀ ਸੁਨਕ ਤੇ ਜਾਵਿਦ ਨੇ ਦਿੱਤੇ ਅਸਤੀਫ਼ੇ
India's unemployment rate rises to 7.8 per cent in June: CMIE - null
India Jul 5
ਭਾਰਤ ਦੀ ਬੇਰੁਜ਼ਗਾਰੀ ਦਰ ਜੂਨ 'ਚ ਵੱਧ ਕੇ 7.8 ਫੀਸਦੀ ਹੋਈ, ਸੀ. ਐੱਮ. ਆਈ. ਆਈ. ਨੇ ਜਾਰੀ ਕੀਤੇ ਅੰਕੜੇ
NATO allies sign accession protocols for Sweden, Finland - null
World Jul 5
ਨਾਟੋ ਦੇਸ਼ਾਂ ਨੇ ਸਵੀਡਨ, ਫਿਨਲੈਂਡ ਨੂੰ ਮੈਂਬਰ ਬਣਾਉਣ ਸਬੰਧੀ ਪ੍ਰੋਟੋਕੋਲ 'ਤੇ ਕੀਤੇ ਦਸਤਖ਼ਤ
Previous904 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link