17.01C Vancouver
ADS

News

AllAlbertaBCCanadaIndiaWorld
Canada's monkeypox count reaches 112, all cases so far reported in men - https://cdn.connectfm.ca/541BE60E-B7CA-4F0A-A6DD-9A9D334484CC_Story1857576_2675247_2022-06-11-001332_krkn.jpg
Canada Jun 11
ਕੈਨੇਡਾ 'ਚ ਮੰਕੀਪੌਕਸ ਦੇ 112 ਮਾਮਲੇ ਹੋ ਚੁੱਕੇ ਰਿਪੋਰਟ, ਸਾਰੇ ਮਾਮਲੇ ਮਰਦਾਂ 'ਚ ਹੋਏ ਰਿਪੋਰਟ
New Canadian regulations would put warning on each cigarette, not just packaging - https://cdn.connectfm.ca/69D1ABDC-5B95-466D-A756-EAA9939FBEC1_Story1857575_2675244_2022-06-11-001317_xxlr.jpg
Canada Jun 11
ਕੈਨੇਡਾ 'ਚ ਸਿਗਰੇਟ ਸੇਵਨ ਕਰਨ ਵਾਲਿਆਂ ਲਈ ਹੋਣ ਜਾ ਰਿਹਾ ਅਹਿਮ ਬਦਲਾਅ; ਵਿਸ਼ਵ 'ਚ ਅਜਿਹਾ ਕਰਨ ਵਾਲਾ ਦੇਸ਼ ਹੋਵੇਗਾ ਕੈਨੇਡਾ
Canada to welcome 4,000 additional migrants from Latin America and the Caribbean by 2028 - null
Canada Jun 10
ਕੈਨੇਡਾ ਵੱਲੋਂ ਸਾਲ 2028 ਤੱਕ 4,000 ਮਾਈਗ੍ਰੈਂਟਸ ਲਈ ਖੁੱਲ੍ਹਣਗੇ ਦਰਵਾਜ਼ੇ
Police say search for boater in waters off Vancouver now a missing persons file - https://cdn.connectfm.ca/41643E8D-63DA-4D64-9C9D-4A9F6C73EED7_Story1857573_2675167_2022-06-10-232538_sxzq.jpg
BC Jun 10
ਵੈਨਕੂਵਰ ਕੋਲ ਸਮੁੰਦਰ 'ਚ ਲਾਪਤਾ ਹੋਇਆ 46 ਸਾਲਾ ਸਰੀ ਵਾਸੀ; 2 ਦਿਨ ਬਾਅਦ ਭਾਲ ਦੀ ਰਫਤਾਰ ਘਟਾਈ
India reports 7,584 new COVID cases, 24 deaths in last 24 hrs - null
India Jun 10
ਭਾਰਤ 'ਚ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 7,584 ਨਵੇਂ ਕੋਵਿਡ ਮਾਮਲੇ, 24 ਮਰੀਜ਼ਾਂ ਦੀ ਮੌਤ
National Herald case: ED issues fresh summons to Sonia Gandhi on June 23 - https://cdn.connectfm.ca/Congress-interim-president-Sonia-Gandhi_ANI.jpg
India Jun 10
ਨੈਸ਼ਨਲ ਹੈਰਾਲਡ ਮਾਮਲੇ 'ਚ ਈ. ਡੀ. ਵੱਲੋਂ ਸੋਨੀਆ ਗਾਂਧੀ ਨੂੰ ਨਵਾਂ ਸੰਮਨ, 23 ਜੂਨ ਨੂੰ ਪੇਸ਼ ਹੋਣ ਲਈ ਕਿਹਾ
US lifts COVID-19 test requirement for international travel - null
World Jun 10
ਖ਼ੁਸ਼ਖ਼ਬਰੀ! ਅਮਰੀਕਾ ਨੇ ਇੰਟਰਨੈਸ਼ਨਲ ਟ੍ਰੈਵਲ ਲਈ ਕੋਵਿਡ-19 ਟੈਸਟ ਕਰਾਉਣ ਦੀ ਪਾਬੰਦੀ ਹਟਾਈ
September sentencing date for Calgary man who killed girlfriend and her daughter - null
Alberta Jun 10
ਕੈਲਗਰੀ ਦੇ ਵਿਅਕਤੀ ਨੂੰ ਪ੍ਰੇਮਿਕਾ ਤੇ ਉਸ ਦੀ ਧੀ ਦੇ ਕਤਲ ਮਾਮਲੇ 'ਚ 6 ਸਤੰਬਰ ਨੂੰ ਸੁਣਾਈ ਜਾਵੇਗੀ ਸਜ਼ਾ
Congress wins three Rajya Sabha seats in Rajasthan, BJP manages 1 - https://cdn.connectfm.ca/Representative-Image_2022-06-10-162117_rpqx.jpg
India Jun 10
ਰਾਜਸਥਾਨ 'ਚ ਕਾਂਗਰਸ ਨੇ ਰਾਜ ਸਭਾ ਦੀਆਂ 3 ਸੀਟਾਂ ਜਿੱਤੀਆਂ, ਭਾਜਪਾ ਨੂੰ ਮਿਲੀ ਇੱਕ ਸੀਟ
Previous926 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link