16.51C Vancouver
ADS

News

AllAlbertaBCCanadaIndiaWorld
Alberta orders outside review into ambulance response time to dog attack victim - null
Alberta Jun 10
ਕੈਲਗਰੀ ਡੌਗ ਹਮਲੇ ਦੀ ਪੀੜਤ ਕੋਲ ਐਂਬੂਲੈਂਸ ਪਹੁੰਚਣ 'ਚ ਹੋਈ ਦੇਰੀ ਦੀ ਹੋਵੇਗੀ ਇੰਡੀਪੈਂਡਿਡ ਜਾਂਚ
Judge denies bail for third suspect in southern Alberta border blockade - null
Alberta Jun 10
ਸਾਊਥਰਨ ਐਲਬਰਟਾ ਬਲਾਕੇਡ ਮਾਮਲੇ 'ਚ ਜੱਜ ਵੱਲੋਂ ਤੀਜੇ ਵਿਅਕਤੀ ਨੂੰ ਵੀ ਜ਼ਮਾਨਤ ਦੇਣ ਤੋਂ ਇਨਕਾਰ
Four cases of monkeypox recorded in Alberta as COVID-19 hospitalizations fall - null
Alberta Jun 10
ਐਲਬਰਟਾ 'ਚ ਮੋਂਕੀਪੌਕਸ ਦੇ 4 ਮਾਮਲੇ ਆਏ ਸਾਹਮਣੇ, ਹਸਪਤਾਲਾਂ 'ਚ ਕੋਵਿਡ ਮਰੀਜ਼ ਘਟੇ
Musharraf hospitalized, going through difficult stage where recovery not possible: Family - https://cdn.connectfm.ca/Former-Pakistan-president-General-Pervez-Musharraf.jpg
World Jun 10
ਜਨਰਲ ਪਰਵੇਜ਼ ਮੁਸ਼ੱਰਫ ਹਸਪਤਾਲ 'ਚ ਦਾਖ਼ਲ, ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਕੀਤਾ ਬੰਦ
Protests erupt in various parts of Punjab over Nupur Sharma, Naveen Jindal's controversial remarks - https://cdn.connectfm.ca/Protests-erupt-in-various-parts-of-Punjab_ANI.jpg
India Jun 10
ਨੂਪੁਰ ਸ਼ਰਮਾ ਤੇ ਨਵੀਨ ਜਿੰਦਲ ਦੀਆਂ ਵਿਵਾਦਿਤ ਟਿੱਪਣੀਆਂ ਨੂੰ ਲੈ ਕੇ ਪੰਜਾਬ 'ਚ ਕਈ ਜਗ੍ਹਾ ਪ੍ਰਦਰਸ਼ਨ
Delhi court sends gangster Lawrence Bishnoi to police custody for four days - https://cdn.connectfm.ca/Lawrence-Bishnoi_ANI_2022-06-10-135019_kcuq.jpg
India Jun 10
ਇੱਕ ਪੁਰਾਣੇ ਮਾਮਲੇ 'ਚ ਪੁਲਿਸ ਨੂੰ 4 ਦਿਨਾਂ ਲਈ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ
Charges approved against a 33 year old woman in connection with two stabbings in Surrey - null
BC Jun 10
ਸਰੀ 'ਚ ਚਾਕੂ ਨਾਲ ਹਮਲੇ ਦੀਆਂ 2 ਵਾਰਦਾਤਾਂ ਤੋਂ ਬਾਅਦ 33 ਸਾਲਾ ਔਰਤ 'ਤੇ ਲੱਗੇ ਦੋਸ਼
Authorities: 3 dead, trooper wounded in Maryland shooting - https://cdn.connectfm.ca/B12E6A95-9940-4F94-A2D3-F8ED940AD97D_Story1855675_2672486_2022-06-10-001223_obji.jpg
World Jun 10
ਅਧਿਕਾਰੀਆਂ ਨੇ ਮੈਰੀਲੈਂਡ 'ਚ ਸ਼ੂਟਿੰਗ ਦੌਰਾਨ 3 ਲੋਕਾਂ ਦੀ ਮੌਤ ਦੀ ਕੀਤੀ ਪੁਸ਼ਟੀ; ਇੱਕ ਸਟੇਟ ਟਰੂਪਰ ਦੇ ਮੋਢੇ 'ਤੇ ਵੱਜੀ ਗੋਲੀ
Overdue library book returned to Vancouver branch 51 years later - https://cdn.connectfm.ca/8E8F93D5-21A4-4761-8D14-13FEB183FA9E_Story1855674_2672303_2022-06-09-221427_nctr.jpg
BC Jun 9
ਵੈਨਕੂਵਰ 'ਚ ਇੱਕ ਲਾਈਬ੍ਰੇਰੀ 'ਚ 51 ਸਾਲ ਬਾਅਦ ਮੋੜੀ ਕਿਤਾਬ, ਮੁਆਫੀ ਦੇ ਨੋਟ ਨੇ ਖਿੱਚਿਆ ਸਭ ਦਾ ਧਿਆਨ
Previous927 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link