15.44C Vancouver
ADS

News

AllAlbertaBCCanadaIndiaWorld
N.S. mass shooting inquiry: Communications official admits warning was delayed - https://cdn.connectfm.ca/4D0DD9C3-FE44-4A5E-9F31-80F03EA28E48_Story1853579_2669297_2022-06-08-191458_qnha.jpg
Canada Jun 8
ਨੋਵਾ ਸਕੌਸ਼ੀਆ ਮਾਸ ਸ਼ੂਟਿੰਗ ਇੰਕਵਾਇਰੀ: ਕਮਿਊਨੀਕੇਸ਼ਨਸ ਅਧਿਕਾਰੀ ਨੇ ਬਿਆਨ ਬਦਲ ਮੰਨਿਆ ਚੇਤਾਵਨੀ 'ਚ ਹੋਈ ਸੀ ਦੇਰੀ
U.K.-style 'windfall tax' an unacceptable idea: Alberta energy minister - null
Alberta Jun 8
ਯੂ. ਕੇ. ਸਟਾਇਲ 'ਵਿੰਡਫਾਲ ਟੈਕਸ' ਨਹੀਂ ਕਰਾਂਗੇ ਬਰਦਾਸ਼ਤ, ਐਲਬਰਟਾ ਦੇ ਮਿਨਿਸਟਰ ਨੇ ਦਿੱਤੀ ਚਿਤਾਵਨੀ
AAP gears up for upcoming Sangrur bypolls - https://cdn.connectfm.ca/AAP-Punjab-in-charge-Jarnail-Singh.jpg
India Jun 8
ਸੰਗਰੂਰ ਜ਼ਿਮਨੀ ਚੋਣ ਸਬੰਧੀ ਪੰਜਾਬ 'ਆਪ' ਇੰਚਾਰਜ ਵੱਲੋਂ ਸਥਾਨਕ ਵਿਧਾਇਕਾਂ ਤੇ ਵਰਕਰਾਂ ਨਾਲ ਮੀਟਿੰਗ
Russia, Turkey back plan to export grains; Ukraine doubtful - null
World Jun 8
ਯੂਕਰੇਨ ਨੇ ਰੂਸ ਤੇ ਤੁਰਕੀ ਵੱਲੋਂ ਪੇਸ਼ ਕੀਤੇ ਅਨਾਜ ਐਕਸਪੋਰਟ ਪਲਾਨ ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾ
Gangster Lawrence Bishnoi mastermind behind Sidhu Moose Wala murder, says Delhi Police - https://cdn.connectfm.ca/Hargobinder-Singh-Dhaliwal.jpg
India Jun 8
ਗੈਂਗਸਟਰ ਲਾਰੇਂਸ ਬਿਸ਼ਨੋਈ ਹੈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ : ਦਿੱਲੀ ਪੁਲਿਸ
Calgary: Police arrest a man and woman in the theft of copper wire - null
Alberta Jun 8
ਕੈਲਗਰੀ : ਪੁਲੀਸ ਨੇ ਕਾਪਰ ਵਾਇਰ ਚੋਰੀ ਕਰਨ ਦੇ ਮਾਮਲੇ 'ਚ ਇੱਕ ਆਦਮੀ ਤੇ ਔਰਤ ਨੂੰ ਕੀਤਾ ਗ੍ਰਿਫ਼ਤਾਰ
Moose Wala killing: Politicians, fans join singer's family at bhog ceremony in Mansa - https://cdn.connectfm.ca/Sidhu-Moose-Wala_2022-06-08-164226_idme.jpg
India Jun 8
ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਹੋਇਆ ਵੱਡਾ ਇਕੱਠ, ਪ੍ਰਸ਼ੰਸਕਾਂ ਨਾਲ ਸਿਆਸਤਦਾਨ ਵੀ ਆਏ ਨਜ਼ਰ
Bikram Majithia unsafe in jail, says Harsimrat Kaur Badal - https://cdn.connectfm.ca/Harsimrat-Kaur-Badal.jpg
India Jun 8
ਹਰਸਿਮਰਤ ਬਾਦਲ ਦਾ ਦੋਸ਼- 'ਮਜੀਠੀਆ ਜੇਲ੍ਹ 'ਚ ਸੁਰੱਖਿਅਤ ਨਹੀਂ, ADGP ਨੂੰ ਹਟਾਇਆ ਜਾਵੇ'
Ambulance response time investigation completed in fatal Calgary dog attack - null
Alberta Jun 8
ਕਮਿਊਨੀਕੇਸ਼ਨ ਮਿਕਸ-ਅੱਪ ਕਾਰਨ 86 ਸਾਲਾ ਕੈਲਗਰੀ ਬਜ਼ੁਰਗ ਕੋਲ ਦੇਰੀ ਨਾਲ ਪਹੁੰਚੀ ਐਂਬੂਲੈਂਸ
Previous930 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link