14.68C Vancouver
ADS

News

AllAlbertaBCCanadaIndiaWorld
Rahul Gandhi to appear before ED on June 13, Congress braces for political show of strength - https://cdn.connectfm.ca/Congress-leader-Rahul-Gandhi_ANI.jpg
India Jun 8
13 ਜੂਨ ਨੂੰ ਈ. ਡੀ. ਸਾਹਮਣੇ ਰਾਹੁਲ ਗਾਂਧੀ ਦੀ ਪੇਸ਼ੀ ਵਾਲੇ ਦਿਨ ਕਾਂਗਰਸ ਦਿਖਾਏਗੀ ਸਿਆਸੀ ਤਾਕਤ
Armed man arrested near Justice Kavanaugh's house - null
World Jun 8
ਯੂ. ਐੱਸ. ਏ. ਦੀ ਸੁਪਰੀਮ ਕੋਰਟ ਦੇ ਜਸਟਿਸ ਕੈਵਨੌਫ ਦੇ ਘਰ ਨੇੜਿਓਂ ਹਥਿਆਰਬੰਦ ਵਿਅਕਤੀ ਗ੍ਰਿਫਤਾਰ
Punjab Police seek red corner notice against Goldy Brar - https://cdn.connectfm.ca/Goldy-Brar-and-Sidhu-Moose-Wala.jpg
India Jun 8
ਪੰਜਾਬ ਪੁਲਿਸ ਨੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਕੀਤੀ ਮੰਗ
Amanda Todd shrieked over topless photo on Facebook, mother tells 'sextortion' trial - https://cdn.connectfm.ca/C8983DBB-07C9-49D7-A67E-37DD27250E1C_Story1851550_2666916_2022-06-08-004455_ctdi.jpg
BC Jun 8
ਅਮੈਂਡਾ ਟੌਡ ਦੀ ਮਾਂ ਨੇ ਕੋਰਟ 'ਚ ਦੱਸਿਆ, "ਪੌੜੀਆਂ ਤੋਂ ਭੱਜੀ-ਭੱਜੀ ਹੇਠਾਂ ਉੱਤਰੀ ਸੀ ਧੀ, ਤਸਵੀਰ ਵੇਖ ਡਰੀ-ਸਹਿਮੀ ਹੋਈ ਸੀ"
Former counsellor in West Vancouver sentenced to 4 months in jail and 18 months of probation - https://cdn.connectfm.ca/00C5B602-8AFF-4E9A-B86B-C54A0E4358FC_Story1851549_2666904_2022-06-08-003324_ttya.jpg
BC Jun 8
ਵੈਸਟ ਵੈਨਕੂਵਰ 'ਚ ਚਾਈਲਡ ਪੋਰਨੋਗ੍ਰਾਫੀ ਦੇ ਸਨਸਨੀਖੇਜ ਮਾਮਲੇ 'ਚ ਸਾਬਕਾ ਕਾਉਂਸਲਰ ਨੂੰ 4 ਮਹੀਨੇ ਦੀ ਜੇਲ੍ਹ
Police identify victims of double homicide in Richmond - https://cdn.connectfm.ca/D5179B50-E1AE-4CE0-9686-4E29A9CE88E6_Story1851548_2666884_2022-06-08-002230_exdg.jpg
BC Jun 8
ਰਿਚਮੰਡ 'ਚ ਵਾਪਰੀ ਦੋਹਰੇ ਕਤਲ ਦੀ ਵਾਰਦਾਤ ਦੇ ਗੈਂਗ ਵਾਰਦਾਤ ਨਾਲ ਜੁੜੇ ਤਾਰ; ਪੁਲਿਸ ਨੇ ਸਾਂਝੀ ਕੀਤੀ ਪੀੜਤਾਂ ਦੀ ਪਛਾਣ
B.C. report calls for co-ordinated heat-alert system to prevent to future deaths - null
BC Jun 7
ਬੀ.ਸੀ. 'ਚ ਹੀਟ ਡੋਮ ਵਿਚਾਲੇ 619 ਮੌਤਾਂ ਹੋਈਆਂ ਰਿਪੋਰਟ; 50 ਮੌਕਿਆਂ 'ਤੇ ਐਮਰਜੈਂਸੀ ਟੀਮਾਂ ਨੂੰ ਮੌਕੇ 'ਤੇ ਪਹੁੰਚਣ 'ਚ ਅੱਧੇ ਘੰਟੇ ਤੋਂ ਵੱਧ ਸਮਾਂ ਲੱਗਿਆ
Flood watches remain in effect in some river systems in northwestern and northeastern B.C. - https://cdn.connectfm.ca/4A6E1082-2E19-485B-8ADD-B2D59BBE0FC2_Story1851546_2666542_2022-06-07-210427_stqx.jpg
BC Jun 7
ਉੱਤਰਪੱਛਮੀ ਤੇ ਉੱਤਰਪੂਰਬੀ ਬੀ.ਸੀ. 'ਚ ਹੁਣ ਵੀ ਦਰਿਆਵਾਂ 'ਚ ਹੜ੍ਹਾਂ ਦਾ ਖਤਰਾ ਜਾਰੀ; ਦੱਖਣੀ ਬੀ.ਸੀ. 'ਚ ਐਡਵਾਈਜ਼ਰੀਸ ਹਟਾਈਆਂ
Man who rolled a Dodge Durango on a Burnaby street gets 2 year term - https://cdn.connectfm.ca/98381DDD-F943-4226-AB2F-82510DCB4D71_Story1851545_2666528_2022-06-07-210412_xnad.jpg
BC Jun 7
ਬਰਨਬੀ 'ਚ ਗੱਡੀ ਪਲਟਣ ਤੋਂ ਬਾਅਦ ਸਵਾਰੀ ਨੂੰ ਛੱਡ ਮੌਕੇ ਤੋਂ ਨਿਕਲੇ ਆਦਮੀ ਨੂੰ 2 ਸਾਲ ਦੀ ਕੈਦ
Previous931 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link