14.94C Vancouver
ADS

News

AllAlbertaBCCanadaIndiaWorld
Metro Vancouver police reporting a resurgence of a phone scam that targets local seniors - https://cdn.connectfm.ca/F905A9F4-7009-43C1-9277-CC949D6A37D5_Story1851544_2666498_2022-06-07-200935_vetv.jpg
BC Jun 7
ਮੈਟਰੋ ਵੈਨਕੂਵਰ ਪੁਲਿਸ ਨੇ ਸੀਨੀਅਰਸ ਨੂੰ ਨਿਸ਼ਾਨਾ ਬਣਾਉਣ ਵਾਲੇ ਫੋਨ ਸਕੈਮ ਬਾਰੇ ਕੀਤਾ ਸਾਵਧਾਨ
Delhi records 450 fresh COVID cases, 1 death - https://cdn.connectfm.ca/Representative-Image_2022-06-07-192914_ykog.jpg
India Jun 7
ਦਿੱਲੀ 'ਚ ਕੋਵਿਡ ਦੇ 450 ਨਵੇਂ ਮਾਮਲੇ ਆਏ ਸਾਹਮਣੇ, ਇੱਕ ਕੋਰੋਨਾ ਮਰੀਜ਼ ਦੀ ਮੌਤ
Conservatives, NDP demand more action from Liberals to reduce cost of living - https://cdn.connectfm.ca/6C34FA5E-01F2-451E-935B-479021E1344E_Story1851543_2666397_2022-06-07-210356_itwd.jpg
Canada Jun 7
'ਕੌਸਟ ਆਫ ਲਿਵਿੰਗ' ਸੰਕਟ 'ਤੇ ਕੰਜ਼ਰਵੇਟਿਵਸ ਤੇ ਐਨ.ਡੀ.ਪੀ. ਨੇ ਘੇਰੀ ਲਿਬਰਲ ਸਰਕਾਰ; ਬਰਗਨ ਨੇ ਕਿਹਾ ਟੈਂਪਰੇਰੀ ਤੌਰ 'ਤੇ ਗੈਸ ਤੇ ਡੀਜ਼ਲ ਤੋਂ ਹਟਾਈ ਜਾਵੇ ਜੀ.ਐਸ.ਟੀ.
Alberta Health Services investigating EMS response time in fatal Calgary dog attack - null
Alberta Jun 7
86 ਸਾਲਾ ਕੈਲਗਰੀ ਬਜ਼ੁਰਗ ਨੂੰ ਐਬੂਲੈਂਸ ਮਿਲਣ 'ਚ ਹੋਈ 30 ਮਿੰਟ ਦੀ ਦੇਰੀ ਦੀ ਜਾਂਚ ਸ਼ੁਰੂ
Former Kenney cabinet minister Leela Aheer running to replace him as UCP leader - https://cdn.connectfm.ca/Former-Kenney-cabinet-minister-Leela-Aheer_CP.jpg
Alberta Jun 7
ਯੂ. ਸੀ. ਪੀ. ਲੀਡਰਸ਼ਿਪ ਲਈ ਚੋਣ ਲੜੇਗੀ ਕੈਨੀ ਦੀ ਸਾਬਕਾ ਕੈਬਨਿਟ ਮੰਤਰੀ ਲੀਲਾ ਅਹੀਰ
We are begging you': Alberta family asks for public help solving 2013 murder - null
Alberta Jun 7
2013 'ਚ ਮਾਂ ਦੀ ਹੋਈ ਮੌਤ ਦੀ ਗੁੱਥੀ ਸੁਲਝਾਉਣ ਲਈ ਧੀ ਨੇ ਲੋਕਾਂ ਨੂੰ ਕੀਤੀ ਭਾਵੁਕ ਅਪੀਲ
Congress leader Rahul Gandhi targets AAP government in Punjab - https://cdn.connectfm.ca/Rahul-Gandhi-with-Sidhu-Moose-Walas-family_ANI.jpg
India Jun 7
ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਰਾਹੁਲ ਗਾਂਧੀ ਦਾ 'ਆਪ' ਸਰਕਾਰ 'ਤੇ ਨਿਸ਼ਾਨਾ
House fire reported in northeast Edmonton, child taken to hospital - null
Alberta Jun 7
ਨਾਰਥ-ਈਸਟ ਐਡਮਿੰਟਨ 'ਚ ਇੱਕ ਘਰ ਨੂੰ ਅੱਗ ਲੱਗਣ ਮਗਰੋਂ 5 ਸਾਲਾ ਬੱਚਾ ਹਸਪਤਾਲ ਦਾਖ਼ਲ
National Herald Case: Sonia Gandhi to skip ED questioning tomorrow - https://cdn.connectfm.ca/Sonia-Gandhi.jpg
India Jun 7
ਨੈਸ਼ਨਲ ਹੈਰਾਲਡ ਮਾਮਲੇ 'ਚ 8 ਜੂਨ ਨੂੰ ਈ. ਡੀ. ਸਾਹਮਣੇ ਨਹੀਂ ਪੇਸ਼ ਹੋਣਗੇ ਸੋਨੀਆ ਗਾਂਧੀ
Previous932 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link