14.04C Vancouver
ADS

News

AllAlbertaBCCanadaIndiaWorld
RBI set to hike policy interest rates; raise inflation forecast on June 8 - https://cdn.connectfm.ca/RBI-Governor-Shaktikanta-Das.jpg
India Jun 7
ਭਾਰਤ 'ਚ ਮਹਿੰਗਾ ਹੋਵੇਗਾ ਲੋਨ, RBI 8 ਜੂਨ ਨੂੰ ਵਿਆਜ ਦਰਾਂ ਵਧਾਉਣ ਦਾ ਕਰ ਸਕਦੈ ਐਲਾਨ
5 killed, 5 hurt when van collides with truck in Arkansas - null
World Jun 7
ਸਾਊਥ-ਈਸਟ ਅਰਕਾਨਸਾਸ 'ਚ ਹਾਦਸਾ, ਵੈਨ ਤੇ ਟਰੱਕ ਦੀ ਟੱਕਰ 'ਚ ਪੰਜ ਦੀ ਮੌਤ, 5 ਜ਼ਖਮੀ
China: Former Communist party official sentenced to death over bribery, insider trading - https://cdn.connectfm.ca/Representative-Image_2022-06-07-153612_ftxz.jpg
World Jun 7
ਚੀਨ : ਕਮਿਊਨਿਸਟ ਪਾਰਟੀ ਦੇ ਸਾਬਕਾ ਅਧਿਕਾਰੀ ਨੂੰ ਰਿਸ਼ਵਤਖੋਰੀ ਮਾਮਲੇ 'ਚ ਸੁਣਾਈ ਗਈ ਮੌਤ ਦੀ ਸਜ਼ਾ
Alberta RCMP arrest six Teens after girl was allegedly chased and bullied - null
Alberta Jun 7
13 ਸਾਲਾ ਲੜਕੀ ਨਾਲ ਧੱਕੇਸ਼ਾਹੀ ਕਰਨ ਦੇ ਮਾਮਲੇ 'ਚ ਐਲਬਰਟਾ ਪੁਲਿਸ ਨੇ ਛੇ ਕਿਸ਼ੋਰਾਂ ਨੂੰ ਕੀਤਾ ਗ੍ਰਿਫਤਾਰ
Rahul Gandhi meets Sidhu Moose Wala's family in Punjab - https://cdn.connectfm.ca/Rahul-Gandhi-meets-Sidhu-Moose-Walas-family_ANI.jpg
India Jun 7
ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Sidhu Moose Wala murder case: 8 arrested for providing logistic support, conducting recce - https://cdn.connectfm.ca/Sidhu-Moose-Wala_2022-06-07-135225_vxvo.jpg
India Jun 7
ਸਿੱਧੂ ਮੂਸੇਵਾਲਾ ਕਤਲ ਕੇਸ : ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਣੇ 8 ਗ੍ਰਿਫਤਾਰ
B.C. launches heat alert and response system to help people, communities stay safe - https://cdn.connectfm.ca/F1858D9E-CE41-44E0-818D-9044468440EE_Story1849557_2664306_2022-06-07-004909_rlzr.jpg
BC Jun 7
ਬੀ.ਸੀ. ਵੱਲੋਂ ਐਲਰਟ ਰੈਡੀ ਸਿਸਟਮ ਨੂੰ ਐਕਸਪੈਂਡ ਕਰਨ ਦਾ ਐਲਾਨ; ਕੁਝ ਖਾਸ ਮੌਸਮੀ ਬਦਲਾਅ 'ਤੇ ਜਾਰੀ ਹੋਣਗੇ ਐਲਰਟ
B.C. reports first case of Monkeypox - https://cdn.connectfm.ca/14854F8C-49EC-4586-802B-A03F2D862A22_Story1849556_2664292_2022-06-07-003228_kmzl.jpg
BC Jun 7
ਬੀ.ਸੀ. 'ਚ ਮੰਕੀਪੌਕਸ ਦਾ ਪਹਿਲਾ ਮਾਮਲਾ ਹੋਇਆ ਰਿਪੋਰਟ
Man from Netherlands pleads not guilty on all counts on charges related to the alleged extortion and harassment of Amanda Todd - https://cdn.connectfm.ca/7B7C6B91-286D-47D3-8886-F2574671143A_Story1849555_2664148_2022-06-06-221742_kpos.jpg
BC Jun 6
ਅਮੈਂਡਾ ਟੌਡ ਮਾਮਲੇ 'ਚ ਨੀਦਰਲੈਂਡਸ ਦੇ ਆਦਮੀ ਨੇ ਨਿਊ ਵੈਸਟਮਿਨਸਟਰ 'ਚ ਖੁਦ ਨੂੰ ਦੱਸਿਆ ਬੇਕਸੂਰ
Previous933 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link