14.61C Vancouver
ADS

News

AllAlbertaBCCanadaIndiaWorld
Judge imposes stricter bail conditions on Jacob Hoggard in light of verdict - https://cdn.connectfm.ca/0E379FD9-117D-472E-83BE-C4E3F54FF607_Story1849554_2664102_2022-06-06-213309_qtgh.jpg
BC Jun 6
ਐਬਟਸਫੋਰਡ ਦੇ ਨਾਮੀ ਬੈਂਡ ਦੇ ਗਾਇਕ ਜੈਕਬ ਹੌਗਰਡ ਦੀ ਜ਼ਮਾਨਤ ਸੰਬੰਧੀ ਸਖਤ ਸ਼ਰਤਾਂ ਦਾ ਐਲਾਨ
Man comes forward in Mission after four people taking part in a memorial march on Saturday were hit by a pickup truck - https://cdn.connectfm.ca/112BC7DA-71D7-471E-8AE6-5226E3308D8A_Story1849553_2664092_2022-06-06-213402_mxtr.jpg
BC Jun 6
ਬੀ.ਸੀ. 'ਚ ਮਿਸ਼ਨ ਦੇ ਕੋਲ ਪ੍ਰਦਰਸ਼ਨ ਦੌਰਾਨ ਪਿਕਅਪ ਟਰੱਕ ਦੀ 4 ਲੋਕਾਂ ਨਾਲ ਟੱਕਰ, ਹਿੱਟ ਐਂਡ ਰਨ ਦੇ ਮਾਮਲੇ 'ਚ ਹੁਣ ਕਥਿਤ ਚਾਲਕ ਨੇ ਪੁਲਿਸ ਤੱਕ ਕੀਤੀ ਪਹੁੰਚ
Evacuations, local state of emergency in northwest B.C., as flood risk rises - https://cdn.connectfm.ca/E371F62F-4963-415D-9795-B025BA7E2645_Story1849552_2664082_2022-06-06-213347_cnqm.jpg
BC Jun 6
ਉੱਤਰਪੱਛਮੀ ਬੀ.ਸੀ. 'ਚ ਹੜ੍ਹਾਂ ਦੇ ਖਤਰੇ ਵਿਚਾਲੇ ਲੋਕਲ ਸਟੇਟ ਆਫ ਐਮਰਜੈਂਸੀ ਦੇ ਐਲਾਨ ਤੋਂ ਬਾਅਦ ਇਵੈਕੂਏਸ਼ਨ ਆਰਡਰ ਜਾਰੀ
China's actions toward Canadian aircraft participating in a UN mission irresponsible and provocative: PM Trudeau - https://cdn.connectfm.ca/F684BC4B-6147-4B14-A2D8-3EA96B5CB366_Story1849551_2663624_2022-06-06-191420_iuzb.jpg
Canada Jun 6
ਯੂ.ਐਨ. ਮਿਸ਼ਨ 'ਚ ਸ਼ਾਮਿਲ ਕਨੇਡੀਅਨ ਏਅਰਕ੍ਰਾਫਟ ਪ੍ਰਤੀ ਚੀਨ ਦੇ ਐਕਸ਼ਨਸ 'ਤੇ ਭੜਕੇ ਪ੍ਰਧਾਨ ਮੰਤਰੀ ਟਰੂਡੋ
Dominican Republic cabinet minister killed in office - null
World Jun 6
ਡੋਮਿਨਿਕਨ ਰੀਪਬਲਿਕ ਕੈਬਿਨੇਟ ਮੰਤਰੀ ਓਰਲੈਂਡੋ ਜੋਰਜ ਦਾ ਦਫ਼ਤਰ 'ਚ ਗੋਲੀਆਂ ਮਾਰ ਕੇ ਕਤਲ
Navjot Sidhu admitted to Chandigarh's PGIMER - https://cdn.connectfm.ca/Former-Punjab-Congress-chief-Navjot-Singh-Sidhu_File-photo_ANI.jpg
India Jun 6
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਚੰਡੀਗੜ੍ਹ ਦੇ ਪੀ. ਜੀ. ਆਈ. ਐੱਮ. ਈ. ਆਰ. 'ਚ ਦਾਖ਼ਲ
83-year-old Calgary woman dead after attack by neighbour's 3 dogs - null
Alberta Jun 6
ਗੁਆਂਢੀ ਦੇ 3 ਕੁੱਤਿਆਂ ਦੇ ਹਮਲੇ 'ਚ ਕੈਲਗਰੀ ਦੀ 83 ਸਾਲਾ ਬਜ਼ੁਰਗ ਔਰਤ ਦੀ ਮੌਤ
Crown stays tax evasion charges against former Calgary MP Rob Anders - https://cdn.connectfm.ca/Calgary-MP-Rob-Anders-Twitter.jpeg
Alberta Jun 6
ਕੈਲਗਰੀ ਦੇ ਸਾਬਕਾ ਐਮ.ਪੀ. ਰੌਬ ਐਂਡਰਸ ਨੂੰ ਮਿਲੀ ਵੱਡੀ ਰਾਹਤ, ਟੈਕਸ ਚੋਰੀ ਦੇ ਦੋਸ਼ਾਂ 'ਤੇ ਲੱਗੀ ਰੋਕ
Boris Johnson survives no-confidence vote with narrow margin - https://cdn.connectfm.ca/UK-PM-Boris-Johnson-to-face-no-confidence-vote-over-Partygate-scandal-today.jpg
World Jun 6
ਬੋਰਿਸ ਜੌਹਨਸਨ ਥੋੜ੍ਹੇ ਜਿਹੇ ਫਰਕ ਨਾਲ ਬੇਭਰੋਸਗੀ ਮਤੇ ਤੋਂ ਬਚ ਗਏ
Previous934 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link