12.8C Vancouver
ADS

News

AllAlbertaBCCanadaIndiaWorld
Prince Charles receives Order of Military Merit as royal couple has a packed day in Ottawa - https://cdn.connectfm.ca/96123C0F-0440-4E5C-BF7A-611270914036_Story1819173_2620795_2022-05-18-215314_elkb.jpg
Canada May 18
ਪ੍ਰਿੰਸ ਚਾਰਲਸ ਦਾ ਆਰਡਰ ਆਫ ਮਿਲਟਰੀ ਮੈਰਿਟ ਨਾਲ ਸਨਮਾਨ; ਫੇਰੀ ਦੇ ਦੂਜੇ ਦਿਨ ਯੁਕ੍ਰੇਨੀਅਨ ਕਥੈਡਰਲ ਵੀ ਕੀਤੀ ਪਹੁੰਚ
Most popular hikes in B.C. are also the riskiest: B.C. AdventureSmart - null
BC May 18
ਬੀ.ਸੀ. ਦੀਆਂ ਸਭ ਤੋਂ ਪ੍ਰਸਿੱਧ ਹਾਈਕਸ ਸਭ ਤੋਂ ਖਤਰੇ ਭਰੀਆਂ ਵੀ ਹਨ: ਬੀ.ਸੀ. ਐਡਵੈਂਚਰ-ਸਮਾਰਟ
Canada on 'upward trajectory' on NATO spending, modernizing Norad: defence minister - https://cdn.connectfm.ca/99128BA4-5F60-4E3A-BA93-3FB110E9B38D_Story1819172_2620715_2022-05-18-211126_tvzz.jpg
Canada May 18
ਰੱਖਿਆ ਮੰਤਰੀ ਨੇ ਕਿਹਾ ਨੇਟੋ ਖਰਚਿਆਂ 'ਚ ਕੈਨੇਡਾ 'ਅਪਵਰਡ ਟਰੀਜੈਕਟਰੀ 'ਤੇ, ਪਰ ਜੀ.ਡੀ.ਪੀ. ਦੇ 2% ਹਿੱਸੇ ਦੇ ਖਰਚੇ 'ਤੇ ਨਹੀਂ ਦਿੱਤਾ ਜਵਾਬ
Unmarked graves finding triggered Canada's year of reckoning over residential schools - https://cdn.connectfm.ca/8CF738B4-2107-4B39-9E8C-B6F774E381EC_Story1819170_2620500_2022-05-18-192903_dyky.jpg
BC May 18
ਕੈਮਲੂਪਸ ਕੋਲ ਅਨਮਾਰਕਡ ਗ੍ਰੇਵਸ ਮਿਲਣ ਦੇ ਇੱਕ ਸਾਲ 'ਤੇ ਮੈਮੋਰੀਅਲ ਦਾ ਕੀਤਾ ਜਾ ਰਿਹਾ ਪ੍ਰਬੰਧ
AAP Uttarakhand chief ministerial candidate Ajay Kothiyal resigns from party - https://cdn.connectfm.ca/Colonel-Ajay-Kothiyal_ANI.jpg
India May 18
ਉੱਤਰਾਖੰਡ 'ਚ 'ਆਪ' ਵੱਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਰਹੇ ਕੋਠਿਆਲ ਨੇ ਪਾਰਟੀ ਤੋਂ ਦਿੱਤਾ ਅਸਤੀਫਾ
Russia shuts office of Canada's CBC in Moscow, cancels visas of journalists - null
World May 18
ਰੂਸ ਨੇ ਮਾਸਕੋ 'ਚ ਕੈਨੇਡਾ ਦੇ ਸੀਬੀਸੀ ਦਾ ਦਫ਼ਤਰ ਕੀਤਾ ਬੰਦ, ਪੱਤਰਕਾਰਾਂ ਦੇ ਵੀਜ਼ੇ ਵੀ ਰੱਦ
Meat marketing to be promoted in Punjab- Kuldeep Dhaliwal - null
India May 18
ਪੰਜਾਬ 'ਚ ਮੀਟ ਦੇ ਮੰਡੀਕਰਨ ਨੂੰ ਦਿੱਤੀ ਜਾਵੇਗੀ ਹੱਲਾਸ਼ੇਰੀ, ਕੁਲਦੀਪ ਧਾਲੀਵਾਲ ਨੇ ਕੀਤਾ ਐਲਾਨ
German town grounds cats to save rare birds until the end of August - null
World May 18
ਜਰਮਨ ਟਾਊਨ 'ਚ ਪਾਲਤੂ ਬਿੱਲੀਆਂ ਨੂੰ ਘਰੋਂ ਬਾਹਰ ਕੱਢਣ 'ਤੇ ਲਾਈ ਗਈ ਰੋਕ
Petrol, diesel consumption jumps despite price rise - https://cdn.connectfm.ca/Petrol-diesel-consumption-jumps_ANI.jpg
India May 18
ਭਾਰਤ 'ਚ ਪੈਟਰੋਲ, ਡੀਜ਼ਲ ਮਹਿੰਗਾ ਹੋਣ ਦੇ ਬਾਵਜੂਦ ਖਪਤ 14 ਫ਼ੀਸਦ ਤੱਕ ਵਧੀ
Previous952 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link