12.5C Vancouver
ADS

News

AllAlbertaBCCanadaIndiaWorld
Manitoba government announces disaster aid relief as flood worries continue - null
Canada May 10
ਮੈਨੀਟੋਬਾ ਸਰਕਾਰ ਨੇ ਹੜ੍ਹਾਂ ਦੀ ਚਿੰਤਾ ਵਿਚਾਲੇ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
Surging gas prices compound inflation's toll on Canadians, hurt consumer sentiment - null
Canada May 10
ਕੈਨੇਡੀਅਨਾਂ 'ਤੇ ਮਹਿੰਗਾਈ ਦੀ ਮਾਰ, ਵੈਨਕੂਵਰ 'ਚ ਗੈਸੋਲੀਨ ਦੀ ਕੀਮਤ 222 ਸੈਂਟ ਤੋਂ ਪਾਰ
City of Toronto declares end of emergency order declared over COVID-19 pandemic - null
Canada May 10
ਟਰਾਂਟੋ ਸਿਟੀ ਨੇ ਕੋਵਿਡ-19 ਐਮਰਜੈਂਸੀ ਆਰਡਰ ਖ਼ਤਮ ਕਰਨ ਦਾ ਕੀਤਾ ਐਲਾਨ
Rupee hits record low; closes 60 paise down at 77.50 against US dollar - https://cdn.connectfm.ca/Rupee-hits-record-low.jpg
India May 10
ਰਿਕਾਰਡ ਹੇਠਲੇ ਪੱਧਰ 'ਤੇ ਰੁਪਿਆ; ਡਾਲਰ ਦੇ ਮੁਕਾਬਲੇ 60 ਪੈਸੇ ਡਿੱਗ ਕੇ 77.50 'ਤੇ ਪੁੱਜਾ
Sri Lankan prime minister resigns after weeks of protests - null
World May 10
ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਨੇ ਹਫ਼ਤਿਆਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਦਿੱਤਾ ਅਸਤੀਫਾ
Tajinder Bagga's arrest 'as per procedure', says Mohali DSP - https://cdn.connectfm.ca/tajinderBagga.jpg
India May 9
BJP ਆਗੂ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਮੋਹਾਲੀ ਦੇ DSP ਦਾ ਬਿਆਨ ਆਇਆ ਸਾਹਮਣੇ
DGCA warns of strict action against airlines wrongly denying boarding to passengers - https://cdn.connectfm.ca/DGCA-IndiGo.jpg
India May 9
DGCA ਦੀ ਏਅਰਲਾਈਨਾਂ ਨੂੰ ਚਿਤਾਵਨੀ, ਯਾਤਰੀਆਂ ਨੂੰ ਬੋਰਡਿੰਗ ਤੋਂ ਮਨ੍ਹਾ ਕੀਤਾ ਤਾਂ ਲੱਗੇਗਾ ਜੁਰਮਾਨਾ
Suspects in the murder of Jimmy Sandhu had been in the army - https://cdn.connectfm.ca/0457B574-08A9-4FD2-86D5-9B9FC2A54D98_Story1796190_2588177_2022-05-06-003140_tbtz.jpg
Canada May 6
ਜਿੰਮੀ ਸੰਧੂ ਦੇ ਕਤਲ ਮਾਮਲੇ 'ਚ ਹੈਰਾਨ ਕਰ ਦੇਣ ਵਾਲਾ ਖੁਲਾਸਾ, ਮਿਲਟਰੀ 'ਚ ਕਈ ਸਾਲ ਤੱਕ ਸੇਵਾਵਾਂ ਨਿਭਾ ਚੁੱਕੇ ਸਨ ਕਤਲ ਦੇ ਸ਼ੱਕੀ
Teenager assaulted in an unprovoked attack on a bus in Surrey - https://cdn.connectfm.ca/E6975EB1-F40B-402C-8254-44227BFDF1CE_Story1796189_2588163_2022-05-06-001055_ywcc.jpg
BC May 6
ਸਰੀ 'ਚ 335 ਨੰਬਰ ਬੱਸ 'ਤੇ ਸਵਾਰ 17 ਸਾਲਾ ਲੜਕੀ 'ਤੇ ਹੋਏ ਹਮਲੇ ਦੀ ਵੀਡੀਓ ਹੋਈ ਉਜਾਗਰ
Previous961 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link