12.14C Vancouver
ADS

News

AllAlbertaBCCanadaIndiaWorld
Oak Bay police sergeant to become police department's new deputy chief constable - https://cdn.connectfm.ca/C11CC80E-6D5A-4189-8178-40B7911250A2_Story1778135_2562362_2022-04-25-220228_xowo.jpg
BC Apr 25
ਓਕ ਬੇਅ ਪੁਲਿਸ 'ਚ ਅਹਿਮ ਜ਼ਿੰਮੇਵਾਰੀ ਸੰਭਾਲਣ ਜਾ ਰਹੀ ਸਾਰਜੈਂਟ ਜੂਲੀ ਚੈਨਿਨ
B.C. First Nation has reached a settlement after 160 year battle with Canada - https://cdn.connectfm.ca/D8E10181-5814-4AA3-9A15-62D699B8D4CE_Story1778134_2562190_2022-04-25-201902_huwl.jpg
BC Apr 25
ਕੈਨੇਡਾ ਨਾਲ 160 ਸਾਲ ਦੀ ਜੰਗ ਤੋਂ ਬਾਅਦ ਬੀ.ਸੀ. ਦੇ ਫਰਸਟ ਨੇਸ਼ਨ ਦਾ ਫੈਡਰਲ ਸਰਕਾਰ ਨਾਲ ਹੋਇਆ $135 ਮਿਲੀਅਨ ਦਾ ਕਰਾਰ
Inquiry launched on government's decision to invoke the Emergencies Act in February to deal with border blockades - https://cdn.connectfm.ca/0DEF85F7-C31C-459D-BFC6-FC7DF60866CD_Story1778133_2562102_2022-04-25-192758_fyyt.jpg
Canada Apr 25
ਫਰੀਡਮ ਕਾਨਵਾਈ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਵਰਤੇ ਗਏ ਐਮਰਜੈਂਸੀਸ ਐਕਟ ਦੇ ਮਾਮਲੇ 'ਚ ਰਾਸ਼ਟਰੀ ਇੰਕਵਾਇਰੀ ਕੀਤੀ ਲਾਂਚ
Man arrested after restaurant fire in Aldergrove - https://cdn.connectfm.ca/620C6E7C-3A0C-4327-A27F-7D8E3F11C4A8_Story1778132_2562093_2022-04-25-194545_cmoe.jpg
BC Apr 25
ਆਲਡਰਗਰੋਵ 'ਚ ਰੈਸਟੂਰੈਂਟ 'ਚ ਲੱਗੀ ਭਿਆਨਕ ਅੱਗ ਤੋਂ ਬਾਅਦ ਇੱਕ ਵਿਅਕਤੀ ਗ੍ਰਿਫਤਾਰ
B.C. sees increase in COVID-19 hospitalizations over past week - null
BC Apr 22
ਬੀ ਸੀ ਵਿੱਚ ਇਸ ਹਫ਼ਤੇ ਹਸਪਤਾਲ ਵਿੱਚ ਦਾਖਿਲ ਕਰਵਾਏ ਗਏ ਕੋਵਿਡ 19 ਦੇ ਮਰੀਜ਼ਾਂ ਦੀ ਗਿਣਤੀ ਵੱਧੀ
Two sets of human remains in Surrey, B.C., may be from same person, say police - null
BC Apr 21
ਸਰੀ ਵਿੱਚ ਮਨੁੱਖੀ ਅੰਗ ਮਿਲਣ ਦੀਆਂ 2 ਰੀਪੋਰਟਾਂ ਆਈਆਂ ਸਾਹਮਣੇ, ਸਰੀ ਆਰ ਸੀ ਐਮ ਪੀ ਕਰ ਰਹੀ ਹੈ ਜਾਂਚ
Netflix aims to curtail password sharing, considers ads - null
World Apr 20
ਨੇਟਫ਼ਲਿਕ੍ਸ ਪਾਸਵਰਡ ਸ਼ੇਅਰ ਕੀਤੇ ਜਾਣ ਵਾਲੀ ਸਮੱਸਿਆ ਨਾਲ ਨਿਝੱਠਣ ਲਈ ਤਿਆਰ, ਇਸ਼ਤਿਹਾਰਾਂ ਦੀ ਲਈ ਜਾਵੇਗੀ ਮੱਦਦ
Statistics Canada says annual inflation rate hit 6.7 per cent in March - null
Canada Apr 20
ਸਟੈਟਸ ਕੈਨੇਡਾ ਨੇ ਦੱਸਿਆ ਕਿ ਮਾਰਚ ਵਿੱਚ ਕੈਨੇਡਾ ਦੀ ਮਹਿੰਗਾਈ ਦੀ ਦਰ 6.7% ਤੇ ਪਹੁੰਚੀ
Moderna announces step toward updating COVID shots for fall - null
World Apr 19
ਮੋਡਰਨਾ ਨੇ ਕੀਤਾ ਐਲਾਨ ਪੱਤਝੜ ਤੋਂ ਪਹਿਲਾਂ ਕੋਵਿਡ 19 ਦਾ ਟੀਕਾ ਕੀਤਾ ਜਾ ਸਕਦਾ ਹੈ ਅਪਡੇਟ
Previous968 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link