11.85C Vancouver
ADS

News

AllAlbertaBCCanadaIndiaWorld
Flights between Vancouver and Delhi suspended June 2 to early September - https://cdn.connectfm.ca/283CA211-ABB1-4869-B671-D91845491BC1_Story1747066_2518250_2022-04-06-221836_dqdw.jpg
BC Apr 6
ਵੈਨਕੂਵਰ ਤੇ ਦਿੱਲੀ ਵਿਚਾਲੇ ਦੀ ਏਅਰ ਕੈਨੇਡਾ ਦੀ ਸੇਵਾ ਸਸਪੈਂਡ; ਬਿਆਨ ਜਾਰੀ ਕਰ ਫੈਸਲੇ ਬਾਰੇ ਦਿੱਤੀ ਜਾਣਕਾਰੀ
Female firefighter and paramedic resign from Leduc Fire Services over on-the-job harassment allegations - null
Alberta Apr 6
ਲੇਡੂਕ ਅੱਗ ਬੁਝਾਊ ਮਹਿਕਮੇ ਦੀ ਮੁਲਾਜ਼ਿਮ ਨੇ ਸੋਸ਼ਣ ਕੀਤੇ ਜਾਣ ਦੇ ਦੋਸ਼ ਲਾਉਂਦੇ ਕੰਮ ਛੱਡਿਆ
Youth charged with second-degree murder in death of Calgary teen - null
Alberta Apr 6
ਕੈਲਗਰੀ ਵਿਚ ਵਾਪਰੇ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਗ੍ਰਿਫਤਾਰ
RCMP say man in mental health crisis allegedly stabs and injures B.C. officer - https://cdn.connectfm.ca/465C8FC7-FB59-44B3-A15F-7DAB249962F0_Story1747063_2518196_2022-04-06-214318_gkta.jpg
BC Apr 6
ਬੀ.ਸੀ. 'ਚ ਚਾਕੂ ਨਾਲ ਹਮਲੇ ਦੀ ਘਟਨਾ 'ਚ ਅਫ਼ਸਰ ਨੂੰ ਲੱਗਿਆਂ ਗੰਭੀਰ ਸੱਟਾਂ
“Fraser Valley’s First” Bachelor of Hospitality Management Degree Program announced - https://cdn.connectfm.ca/95C48241-D0BF-45BA-8C8A-40C1AB8A631C_Story1747062_2518175_2022-04-06-213612_dezy.jpg
BC Apr 6
ਫਰੇਜ਼ਰ ਵੈਲੀ ਦੇ ਪਹਿਲੇ 'ਬੈਚਲਰ ਆਫ ਹਾਸਪੀਟੈਲਿਟੀ ਮੈਨੇਜਮੈਂਟ ਡਿਗਰੀ ਪ੍ਰੋਗਰਾਮ' ਦਾ ਐਲਾਨ
IHIT called after shooting in South Surrey - https://cdn.connectfm.ca/3EC2728C-4D3E-41E2-A7DF-8E2ACF928E6F_Story1747061_2518038_2022-04-06-205551_jxux.jpg
BC Apr 6
ਸਾਊਥ ਸਰੀ 'ਚ ਗੋਲੀ ਚੱਲਣ ਦੀ ਵਾਰਦਾਤ ਤੋਂ ਬਾਅਦ ਆਈ.ਹਿੱਟ ਕੋਲ ਪਹੁੰਚੀ ਜਾਂਚ
Fugitive back in custody after causing multi-car collision - https://cdn.connectfm.ca/4129B64B-0DBD-4A6D-BEE0-6F2DD8BB5B65_Story1747060_2517918_2022-04-06-205422_hlwq.jpg
BC Apr 6
ਸਰੀ ਦੇ ਭਗੌੜੇ ਦੀ ਹਰਕਤ ਵਿਚਾਲੇ ਵੈਨਕੂਵਰ 'ਚ 2 ਔਰਤਾਂ ਤੇ ਇੱਕ ਆਦਮੀ ਪਹੁੰਚੇ ਹਸਪਤਾਲ; ਭਗੌੜਾ ਚੜ੍ਹਿਆ ਪੁਲਿਸ ਅੜਿੱਕੇ
Man charged in death of security guard at university campus in B.C.: RCMP - https://cdn.connectfm.ca/E9C46FC5-DC68-477A-826B-B2C4847BBBEA_Story1747059_2517894_2022-04-06-191100_huzg.jpg
BC Apr 6
ਹਰਮਨਦੀਪ ਕੌਰ ਦੀ ਮੌਤ ਦੇ ਮਾਮਲੇ 'ਚ 22 ਸਾਲਾ ਯੁਵਕ 'ਤੇ ਲੱਗੇ ਸੈਕਿੰਡ ਡਿਗਰੀ ਕਤਲ ਦੇ ਦੋਸ਼
B.C. reports 258 new COVID-19 cases as hospitalizations continue to increase - https://cdn.connectfm.ca/B996E0D8-0F12-48FA-B9E0-71EAC8510158_Story1745036_2515723_2022-04-06-001608_hbcm.jpg
BC Apr 6
ਬੀ.ਸੀ. 'ਚ ਕੋਵਿਡ-19 ਦੇ 258 ਮਾਮਲੇ ਹੋਏ ਰਿਪੋਰਟ; ਸੂਬੇ 'ਚ ਕਰੀਬ 75% ਮਾਮਲੇ ਬੀ.ਏ.2 ਵੇਰੀਐਂਟ ਨਾਲ ਸੰਬੰਧਤ
Previous973 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link