11.58C Vancouver
ADS

Nov 21, 2022 11:10 PM - The Canadian Press

ਬੀ.ਸੀ. ਦੇ ਪ੍ਰਿੰਸ ਰੂਪਰਟ 'ਚ ਸ਼ਾਪਿੰਗ ਮੌਲ 'ਚ ਚੱਲੀ ਗੋਲੀ, ਇੱਕ ਵਿਅਕਤੀ ਦੀ ਮੌਤ ਇੱਕ ਦੀ ਹਾਲਤ ਨਾਜ਼ੁਕ

Share On
1-dead-1-critical-in-prince-rupert-b-c-mall-shooting-rcmp
Mounties in Prince Rupert, B.C., say one person is dead and another has been critically injured in a shooting in the Ocean Centre Mall. (Photo - City of Prince George)

ਬੀ.ਸੀ. ਦੇ ਪ੍ਰਿੰਸ ਰੂਪਰਟ 'ਚ ਗੋਲੀ ਚੱਲਣ ਦੀ ਜਾਨਲੇਵਾ ਵਾਰਦਾਤ ਵਾਪਰ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਗੋਲੀ ਚੱਲਣ ਦੀ ਵਾਰਦਾਤ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ।

ਘਟਨਾ ਇਲਾਕੇ 'ਚ ਸਥਿਤ ਓਸ਼ਨ ਸੈਂਟਰ ਮੌਲ 'ਚ ਵਾਪਰੀ ਦੱਸੀ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਵੇਰ ਕਰੀਬ 8.30 ਵਜੇ ਮੌਲ 'ਚ ਸੱਦਿਆ ਗਿਆ ਸੀ ਅਤੇ ਇੱਕ ਸੀਰੀਅਸ ਪੁਲਿਸ ਘਟਨਾ ਰਿਪੋਰਟ ਹੋਈ ਸੀ।

ਮਾਮਲੇ 'ਚ ਫਿਲਹਾਲ ਕਿਸੇ ਗ੍ਰਿਫਤਾਰੀ ਜਾਂ ਸ਼ੱਕੀਆਂ ਸੰਬੰਧੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Latest news

canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
american-doctors-move-to-b-c-amid-eased-licensing-rules
Punjabi

ਅਮਰੀਕੀ ਡਾਕਟਰਾਂ ਨੂੰ ਬੀ.ਸੀ. ਦੇ ਸੌਖੇ ਨਿਯਮ ਪਸੰਦ ਆਏ, ਪਰਿਵਾਰਾਂ ਸਮੇਤ ਸੂਬੇ ਵੱਲ ਕੀਤਾ ਰੁਖ

ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਸੌਖੇ ਨਿਯਮਾਂ ਸਦਕਾ ਕਈ ਅਮਰੀਕੀ ਡਾਕਟਰ ਆਪਣੇ ਪਰਿਵਾਰਾਂ ਸਮੇਤ ਇੱਥੇ ਸ਼ਿਫਟ ਹੋ ਰਹੇ ਹਨ। ਹਾਲ ਹੀ ਵਿਚ ਬੀ. ਸੀ. ਦੇ ਰਿਮੋਟ ਕੋਸਟਲ ਇਲਾਕੇ ਪੇਂਡਰ ਹਾਰਬਰ ਵਿਚ ਦੋ ਡਾਕਟਰ ਆ ਕੇ ਵਸੇ ਹਨ ਅਤੇ ਉੱਥੋਂ ਦੇ ਹੈਲਥ ਸੈਂਟਰ ਵਿਚ ਸੇਵਾਵਾਂ ਦੇ ਰਹੇ ਹਨ। ਇਹ ਇਲਾਕਾ ਲੰਬੇ ਸਮੇਂ ਤੋਂ ਡਾਕਟਰਾਂ ਦੀ ਕਮੀ ਨਾਲ ਜੂਝ ਰਿਹਾ ਸੀ, ਜਿੱਥੇ 500 ਤੋਂ ਵੱਧ ਲੋਕਾਂ ਦੀ ਦੇਖਭਾਲ ਲਈ ਸਿਰਫ਼ ਇੱਕ ਪਾਰਟ-ਟਾਈਮ ਡਾਕਟਰ ਸੀ ਪਰ ਹੁਣ ਅਮਰੀਕੀ ਡਾਕਟਰ ਵੀ ਇੱਥੇ ਸੇਵਾਵਾਂ ਦੇ ਰਹੇ ਹਨ।
two-surveys-raise-concerns-over-canadas-trade-and-jobs
Punjabi

ਕੈਨੇਡਾ ਦੇ ਵਪਾਰ ਨੂੰ ਲੈ ਕੇ ਦੋ ਸਰਵੇਖਣਾਂ ਨੇ ਵਧਾਈ ਚਿੰਤਾ

ਕੈਨੇਡਾ ਦੇ ਵਪਾਰ ਨਾਲ ਸਬੰਧਤ ਦੋ ਤਾਜ਼ਾ ਸਰਵੇ ਹੋਏ ਹਨ, ਜਿਨ੍ਹਾਂ ਵਿਚ ਛੋਟੇ ਕਾਰੋਬਾਰਾਂ ਅਤੇ ਨੌਕਰੀਆਂ ਦੇ ਸਿਲਸਿਲੇ ਵਿਚ ਚਿਤਾਵਨੀ ਦਿੱਤੀ ਗਈ ਹੈ। ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ ਵਲੋਂ ਬੁੱਧਵਾਰ ਨੂੰ ਜਾਰੀ ਸਰਵੇ ਵਿਚ ਕਿਹਾ ਗਿਆ ਹੈ ਕਿ ਜੇਕਰ 50 ਫੀਸਦੀ ਨਵਾਂ ਟੈਰਿਫ ਲਾਗੂ ਹੁੰਦਾ ਹੈ ਤਾਂ ਦੇਸ਼ ਦੇ ਛੋਟੇ ਨਿਰਯਾਤਕ ਨੂੰ ਰੈਵੇਨਿਊ ਵਿਚ ਘੱਟੋ-ਘੱਟੋ ਅੱਧਾ ਨੁਕਸਾਨ ਝੱਲਣਾ ਪੈ ਸਕਦਾ ਹੈ।
canadian-government-invests-24-million-in-cannabis-and-brain-health-research
Punjabi

ਕੈਨੇਡਾ ਸਰਕਾਰ ਵੱਲੋਂ ਕੈਨਾਬਿਸ ਅਤੇ ਦਿਮਾਗੀ ਸਿਹਤ ਖੋਜ ਲਈ $24 ਮਿਲੀਅਨ ਫੰਡ ਦੇਣ ਦਾ ਐਲਾਨ

ਕੈਨੇਡਾ ਦੀ ਸਿਹਤ ਮੰਤਰੀ ਮਾਰਜੋਰੀ ਮਿਸ਼ੇਲ ਨੇ ਦੇਸ਼ ਭਰ ਵਿਚ ਕੈਨਾਬਿਸ ਅਤੇ ਦਿਮਾਗੀ ਸਿਹਤ ਸਬੰਧਾਂ 'ਤੇ ਖੋਜ ਕਰਨ ਲਈ $24 ਮਿਲੀਅਨ ਦੇ ਫੰਡ ਦੇਣ ਦਾ ਐਲਾਨ ਕੀਤਾ ਹੈ। ਇਸ ਨਿਵੇਸ਼ ਦਾ ਉਦੇਸ਼ ਕੈਨੇਡੀਅਨ ਕੈਨਾਬਿਸ ਅਤੇ ਦਿਮਾਗੀ ਸਿਹਤ ਕਨਸੋਰਟੀਅਮ ਦੀ ਸਥਾਪਨਾ ਕਰਨਾ ਹੈ, ਜੋ CIHR ਯਾਨੀ ਕੈਨੇਡੀਅਨ ਇੰਸਟੀਚਿਊਟ ਆਫ਼ ਹੈਲਥ ਰਿਸਰਚ ਦੇ ਸਹਿਯੋਗ ਨਾਲ ਕੰਮ ਕਰੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link