11.04C Vancouver
ADS

Jul 21, 2021 4:32 PM -

100 ਦੇ ਕਰੀਬ ਫਾਇਰਫਾਇਟਰ ਮੇਕਸਿਕੋ ਤੋਂ ਬੀ ਸੀ ਆਉਣਗੇ।

Share On
100-firefighters-are-set-to-arrive-in-b-c-from-mexico
Looking high above the small town of Osoyoos B.C. in the southern Okanagan the glow of smoke and fire illuminates the night sky on Thursday July 19, 2018. At least 160 properties have been ordered to evacuate as an aggressive wildfire burns in the south Okanagan. THE CANADIAN PRESS/Jeff Bassett

ਬੀ ਸੀ ਵਿੱਚ ਜਲ ਰਹੀਆਂ ਜੰਗਲੀ ਅੱਗਾਂ ਨੂੰ ਕਾਬੂ ਕਰਨ ਲਈ ਜੂਝ ਰਹੇ ਫਾਇਰਫਾਇਟਰਸ ਦੀ ਮੱਦਦ ਵਾਸਤੇ ਸ਼ਨੀਵਾਰ ਨੂੰ 100 ਦੇ ਕਰੀਬ ਫਾਇਰਫਾਇਟਰ ਮੇਕਸਿਕੋ ਤੋਂ ਇੱਥੇ ਆਉਣਗੇ।

ਪਬਲਿਕ ਸੇਫਟੀ ਮੰਤਰੀ ਮਾਈਕ ਫਾਰਨਵਰਥ ਦਾ ਕਹਿਣਾ ਸੀ ਕਿ ਅਧਿਕਾਰੀਆਂ ਦੀ ਔਸਟ੍ਰੇਲਿਆ ਦੇ ਅਧਿਕਾਰੀਆਂ ਨਾਲ ਵੀ ਹੋਰ ਮੱਦਦ ਵਾਸਤੇ ਗੱਲ ਬਾਤ ਚੱਲ ਰਹੀ ਹੈ।

ਇਸ ਸਮੇਂ 3000 ਤੋਂ ਵੱਧ ਫਾਇਰਫਾਇਟਰ ਅਤੇ ਸਮਰਥਨ ਸਟਾਫ਼ ਇਹਨਾਂ ਅੱਗਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਨਾਂ ਵਿੱਚੋਂ ਕਈ ਅਲਬਰਟਾ, ਨਿਉ ਬਰਨਸਵੇਕ ਅਤੇ ਕਿਉਬੈਕ ਤੋਂ ਹਨ।

ਇਸ ਵੇਲੇ 200 ਦੇ ਕਰੀਬ ਜੰਗਲੀ ਅੱਗਾਂ ਸੂਬੇ ਵਿੱਚ ਜਲ ਰਹੀਆਂ ਹਨ, ਇਹਨਾਂ ਵਿੱਚੋਂ ਕਈਆਂ ਕਰਕੇ ਘਰ ਖਾਲੀ ਕਰਨ ਦੇ ਨਿਰਦੇਸ਼ ਜਾਂ ਚੇਤਾਵਨੀ ਜਾਰੀ ਕੀਤੀ ਗਈ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link