18.4C Vancouver
ADS

Apr 16, 2020 12:29 AM -

ਐਲਬਰਟਾ 'ਚ ਕੋਵਿਡ-19 ਦੇ 126 ਨਵੇਂ ਮਾਮਲੇ ਹੋਏ ਰਿਪੋਰਟ, ਕੁੱਲ ਮਾਮਲੇ-1,996

Share On
126-new-covid-19-cases-reported-in-alberta-total-cases-1-996
Alberta chief medical officer of health Dr. Deena Hinshaw updates media on the COVID-19 situation in Edmonton on Friday March 20, 2020. THE CANADIAN PRESS/Jason Franson

ਐਲਬਰਟਾ ਦੇ ਵਿੱਚ ਪ੍ਰੀਮਿਅਰ ਜੇਸਨ ਕੈਨੀ ਅਤੇ ਸੂਬੇ ਦੇਹੋਰ ਅਧਿਕਾਰੀਆਂ ਵੱਲੋਂ ਨਿਊਜ ਕਾਨਫਰੰਸ ਦਾ ਸੰਬੋਧਨ ਕਰ, ਸੂਬੇ ਦੇ ਵਾਇਰਸ ਸੰਬੰਧੀ ਅੰਕੜਿਆਂ ਦੇ ਵੇਰਵੇ ਸਾਂਝੇ ਕੀਤੇ ਗਏ।

ਸੂਬੇ 'ਚ ਕੋਵਿਡ-19 ਦੇ 126 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 1,996 ਤਕ ਪਹੁੰਚ ਗਈ ਹੈ।

ਜੇਸਨ ਕੈਨੀ ਨੇ ਦੱਸਿਆ ਕਿ ਕੱਲ ਤੇ ਅੱਜ ਵਿਚਾਲੇ ਕਿਸੇ ਹੋਰ ਵਾਇਰਸ ਪੀੜਤ ਨੇ ਦਮ ਨਹੀਂ ਤੋੜਿਆ, ਜਿਸਦੇ ਨਾਲ ਦਮ ਤੋੜ ਚੁੱਕੇ ਸੂਬੇ ਦੇ ਵਾਇਰਸ ਪੀੜਤਾਂ ਦੀ ਗਿਣਤੀ 48 'ਤੇ ਟਿਕੀ ਹੋਈ ਹੈ।

ਉਨ੍ਹਾਂ ਕਿਹਾ ਕਿ ਲਗਾਤਾਰ ਕੀਤੇ ਜਾ ਰਹੇ ਟੈਸਟ ਸੂਬੇ ਲਈ ਬੇਹਦ ਜਰੂਰੀ ਹਨ, ਅਤੇ ਉਨ੍ਹਾਂ ਕਿਹਾ ਕਿ ਹਸਪਤਾਲਾਂ 'ਚ ਹੋ ਰਹੇ ਦਾਖਿਲਿਆਂ ਦੀ ਗਿਣਤੀ ਵੀ ਜਾਦਾ ਨਹੀਂ ਹੈ।

ਪ੍ਰੀਮਿਅਰ ਨੇ ਕਿਹਾ ਕਿ ਸੂਬਾ ਸਰਕਾਰ $53 ਮਿਲੀਅਨ ਮਾਨਸਿਕ ਸਿਹਤ ਅਤੇ ਐਡਿਕਸ਼ਨ ਸੇਵਾਵਾਂ ਸੰਬੰਧੀ ਕੰਮ ਲਈ ਜਾਰੀ ਕਰ ਰਹੇ ਹਨ।

ਇਸਤੋਂ ਅਲਾਵਾ ਸੂਬੇ ਦੀ ਚੀਫ ਮੈਡੀਕਲ ਅਫਸਰ ਡਾ. ਡੀਨਾ ਹਿੰਸ਼ਾ ਨੇ ਦੱਸਿਆ ਕਿ ਫੋਰਟ ਮੈਕਮਰੀ ਕੋਲ ਆਇਲਸੈਂਡਸ ਵਰਕ ਸਾਈਟ 'ਤੇ ਵੀ ਵਾਇਰਸ ਸੰਬੰਧੀ ਆਊਟਬ੍ਰੇਕ ਸਾਹਮਣੇ ਆਇਆ ਹੈ।

ਉਨ੍ਹਾਂ ਦੱਸਿਆ ਕਿ ਇਥੇ 3 ਲੋਕਾਂ ਨੂੰ ਵਾਇਰਸ ਪੀੜਿਤ ਪਾਇਆ ਗਿਆ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link