14.14C Vancouver
ADS

Aug 4, 2021 10:22 PM -

ਬੀ.ਸੀ. 'ਚ 262 ਵਾਈਲਡਫਾਇਰਸ ਵਿਚਾਲੇ 64 ਇਵੈਕੂਏਸ਼ਨ ਆਰਡਰ ਅਤੇ 100 ਇਵੈਕੂਏਸ਼ਨ ਐਲਰਟ ਜਾਰੀ

Share On
262-wildfires-burning-in-b-c-resulting-in-64-evacuation-orders-and-100-evacuation-alerts
The wildfire situation is continually evolving, and the information below is current as of 7 p.m. (Pacific time) on Sunday, Aug. 1, 2021. (Photo - BC Wildfire Service/Twitter)

ਬੀ.ਸੀ. 'ਚ ਵਾਈਲਡਫਾਇਰਸ ਸੰਬੰਧੀ ਅਪਡੇਟ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਇਸ ਵੇਲੇ 262 ਵਾਈਲਡਫਾਇਰਸ ਬਲ ਰਹੀਆਂ ਹਨ।

1 ਅਪ੍ਰੈਲ ਤੋਂ ਹੁਣ ਤਕ ਸੂਬੇ 'ਚ ਕੁੱਲ 1,336 ਵਾਈਲਡਫਾਇਰਸ ਦਸਤਕ ਦੇ ਚੁੱਕੀਆਂ ਹਨ।

ਇਸ 'ਚ 557,459 ਹੈਕਟੇਅਰ ਇਲਾਕੇ ਨੂੰ ਨੁਕਸਾਨ ਪਹੁੰਚਿਆ ਹੈ।

ਇਹਨਾਂ ਅੱਗਾਂ 'ਤੇ ਕਾਬੂ ਪਾਉਣ ਲਈ ਸੂਬੇ 'ਚ 2,737 ਫਾਇਰਫਾਈਟਰ ਅਤੇ ਹੋਰ ਟੀਮਾਂ ਮੁਸ਼ੱਕਤ ਕਰ ਰਹੀਆਂ ਹਨ।

ਇਸ 'ਚ ਸੂਬੇ ਦੇ ਬਾਹਰ ਦੇ ਕਰਿਊਸ ਵੀ ਸ਼ਾਮਿਲ ਹਨ।

ਸੂਬੇ ਤੋਂ ਬਾਹਰ ਦੇ ਫਾਇਰਫਾਈਟਰਸ ਅਤੇ ਟੀਮਾਂ ਦੀ ਗਿਣਤੀ 568 ਦੱਸੀ ਗਈ ਹੈ।

ਵਾਈਲਡਫਾਇਰਸ 'ਤੇ ਕਾਬੂ ਪਾਉਣ ਲਈ 211 ਹੈਲੀਕਾਪਟਰ ਅਤੇ ਹਵਾਈ ਜਹਾਜ ਵਰਤੇ ਜਾ ਰਹੇ ਹਨ।

ਬੀ.ਸੀ. 'ਚ 64 ਇਵੈਕੂਏਸ਼ਨ ਆਰਡਰ ਅਤੇ 100 ਇਵੈਕੂਏਸ਼ਨ ਐਲਰਟ ਜਾਰੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਵੈਕੂਏਸ਼ਨ ਆਰਡਰਸ ਕਾਰਨ 4,296 ਪ੍ਰਾਪਰਟੀਆਂ ਅਤੇ ਇਵੈਕੂਏਸ਼ਨ ਐਲਰਟ ਤੋਂ 20,994 ਪ੍ਰਾਪਰਟੀਆਂ ਪ੍ਰਭਾਵਿਤ ਹੋ ਰਹੀਆਂ ਹਨ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link