11.79C Vancouver
ADS

Aug 26, 2021 7:33 PM -

ਬੀ.ਸੀ. 'ਚ 243 ਵਾਈਲਡਫਾਇਰਸ ਵਿਚਾਲੇ 3,745 ਪ੍ਰਾਪਰਟੀਆਂ ਲਈ ਇਵੈਕੂਏਸ਼ਨ ਆਰਡਰ ਜਾਰੀ

Share On
3-745-propertices-on-evacuation-alert-amid-243-wildfires-in-b-c
The wildfire situation is continually evolving. (Photo - BC Wildfire Serivce/Twitter)

ਬੀ.ਸੀ. 'ਚ ਵਾਈਲਡਫਾਇਰਸ ਸੰਬੰਧੀ ਅਪਡੇਟ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਇਸ ਵੇਲੇ 243 ਵਾਈਲਡਫਾਇਰਸ ਬਲ ਰਹੀਆਂ ਹਨ।

1 ਅਪ੍ਰੈਲ ਤੋਂ ਹੁਣ ਤਕ ਸੂਬੇ 'ਚ ਕੁੱਲ 1,551 ਵਾਈਲਡਫਾਇਰਸ ਦਸਤਕ ਦੇ ਚੁੱਕੀਆਂ ਹਨ।

ਇਸ 'ਚ 861,523 ਹੈਕਟੇਅਰ ਇਲਾਕੇ ਨੂੰ ਨੁਕਸਾਨ ਪਹੁੰਚਿਆ ਹੈ।

ਇਹਨਾਂ ਅੱਗਾਂ 'ਤੇ ਕਾਬੂ ਪਾਉਣ ਲਈ ਸੂਬੇ 'ਚ 3,450 ਫਾਇਰਫਾਈਟਰ ਅਤੇ ਹੋਰ ਟੀਮਾਂ ਮੁਸ਼ੱਕਤ ਕਰ ਰਹੀਆਂ ਹਨ।

ਇਸ 'ਚ ਸੂਬੇ ਦੇ ਬਾਹਰ ਦੇ ਕਰਿਊਸ ਵੀ ਸ਼ਾਮਿਲ ਹਨ।

ਸੂਬੇ ਤੋਂ ਬਾਹਰ ਦੇ ਫਾਇਰਫਾਈਟਰਸ ਅਤੇ ਟੀਮਾਂ ਦੀ ਗਿਣਤੀ 464 ਦੱਸੀ ਗਈ ਹੈ।

ਵਾਈਲਡਫਾਇਰਸ 'ਤੇ ਕਾਬੂ ਪਾਉਣ ਲਈ 138 ਹੈਲੀਕਾਪਟਰ ਅਤੇ ਹਵਾਈ ਜਹਾਜ ਵਰਤੇ ਜਾ ਰਹੇ ਹਨ।

ਬੀ.ਸੀ. 'ਚ 46 ਇਵੈਕੂਏਸ਼ਨ ਆਰਡਰ ਅਤੇ 90 ਇਵੈਕੂਏਸ਼ਨ ਐਲਰਟ ਜਾਰੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਵੈਕੂਏਸ਼ਨ ਆਰਡਰਸ ਕਾਰਨ 3,745 ਪ੍ਰਾਪਰਟੀਆਂ ਅਤੇ ਇਵੈਕੂਏਸ਼ਨ ਐਲਰਟ ਤੋਂ 7,957 ਪ੍ਰਾਪਰਟੀਆਂ ਪ੍ਰਭਾਵਿਤ ਹੋ ਰਹੀਆਂ ਹਨ।

Latest news

poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

Conservative Party Leader Pierre Poilievre has lashed out at the Liberal government during ongoing Canada-U.S. trade talks in Washington, warning that accepting unilateral U.S. tariffs could devastate Canada’s industrial sector.
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link