9.35C Vancouver
ADS

Apr 13, 2020 7:19 PM -

ਕਿਊਬੈਕ 'ਚ 32 ਹੋਰ ਕੋਵਿਡ-19 ਪੀੜਤਾਂ ਨੇ ਤੋੜਿਆ ਦਮ, ਸੂਬੇ 'ਚ ਵਾਇਰਸ ਪੀੜਤਾਂ ਦੇ ਜਾਨ ਗਵਾਉਣ ਦੇ ਮਾਮਲੇ 360 ਤੱਕ ਪਹੁੰਚੇ

Share On
32-more-covid-19-deaths-in-quebec-total-number-of-deaths-rise-to-360
Quebec Premier Francois Legault responds to reporters questions at a daily news conference on the COVID-19 situation, Tuesday, March 17, 2020 at the legislature in Quebec City. Quebec's premier called on anyone large social media following to pass a message to Quebec teens and youth to stay inside and those influencers have heeded the call. THE CANADIAN PRESS/Jacques Boissinot

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 13,557 ਤਕਪਹੁੰਚ ਗਈ ਹੈ।

ਸੂਬੇ 'ਚ 32 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 360 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ 711 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਦਾ ਕਹਿਣਾ ਹੈ ਕਿ ਸੂਬੇ 'ਚ 40 ਲਾਂਗ ਟਰਮ ਫੈਸਿਲਿਟੀਆਂ ਨੂੰ ਜਾਂਚਿਆ-ਪਰਖਿਆ ਗਿਆ ਹੈ।

ਅਜਿਹਾ ਉਸ ਵੇਲੇ ਕੀਤਾ ਗਿਆ ਹੈ, ਜਦ ਮੌਂਟਰੀਅਲ ਦੇ ਇੱਕ ਕੇਅਰ ਹੋਮ ਦੀ ਜਾਂਚ ਬਿਠਾਈ ਗਈ ਹੈ, ਜਿਥੇ ਕਿ 13 ਮਾਰਚ ਤੋਂ ਹੁਣ ਤਕ 31 ਲੋਕਾਂ ਦੀ ਜਾਨ ਚਲੀ ਗਈ ਹੈ।

ਉਨ੍ਹਾਂ ਕਿਹਾ ਕਿ ਜ਼ਿਆਦਾ ਰੈਸੀਡੈਂਸ ਅਜਿਹੇ ਹਨ, ਜਿਥੇ ਚੰਗੀ ਦੇਖਰੇਖ ਦਾ ਧਿਆਨ ਰੱਖਿਆ ਜਾ ਰਿਹਾ ਹੈ।

Latest news

abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
rcmp-investigate-suspicious-death-at-peace-river-gas-station
Punjabi

ਪੀਸ ਰਿਵਰ ਗੈਸ ਸਟੇਸ਼ਨ 'ਤੇ ਸ਼ੱਕੀ ਦੀ ਮੌਤ, ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਨੌਰਥ ਐਲਬਰਟਾ ਦੇ ਇਕ ਗੈਸ ਸਟੇਸ਼ਨ 'ਤੇ ਚੋਰੀ ਦੀ ਟੈਕਸੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਆਰ.ਸੀ.ਐਮ.ਪੀ. ਅਨੁਸਾਰ ਇਹ ਘਟਨਾ ਵੀਰਵਾਰ ਵੱਡੇ ਤੜਕੇ ਲਗਭਗ 2:23 ਵਜੇ ਪੀਸ ਰਿਵਰ ਵਿੱਚ 78 ਸਟ੍ਰੀਟ 'ਤੇ ਸਥਿਤ ਇੱਕ ਪੈਟਰੋ-ਕੈਨੇਡਾ ਗੈਸ ਸਟੇਸ਼ਨ 'ਤੇ ਵਾਪਰੀ।ਘਟਨਾ ਦੇ ਲਗਭਗ ਦੋ ਘੰਟਿਆਂ ਬਾਅਦ ਪੁਲਿਸ ਨੂੰ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਸੀ।
raghav-chadha-sandeep-pathak-ashok-mittal-join-bjp-after-quitting-aap
Punjabi

ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ

ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਇਕ ਵੱਡਾ ਤੂਫਾਨ ਦੇਖਣ ਨੂੰ ਮਿਲਿਆ ਹੈ, 'ਆਪ' ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ 'ਆਪ' ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link