19.94C Vancouver
ADS

Mar 19, 2020 1:15 AM -

ਬੀ.ਸੀ. 'ਚ ਕੋਵਿਡ-19 ਦੇ 45 ਹੋਰ ਮਾਮਲੇ, ਕੁੱਲ ਮਾਮਲਿਆਂ ਦੀ ਗਿਣਤੀ-231

Share On
45-new-cases-of-covid-19-in-bc-total-cases-231
Provincial health officer Dr. Bonnie Henry responds to questions during a news conference about the provincial response to the coronavirus, in Vancouver, on Friday, March 6, 2020. THE CANADIAN PRESS/Darryl Dyck

ਬੀ.ਸੀ. 'ਚ ਸਟੇਟ ਔਫਐਮਰਜੈਂਸੀ ਐਲਾਨ ਦਿੱਤੀ ਗਈ ਹੈ।

ਹੁਣ ਤਕ ਸੂਬੇ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ 7 ਲੋਕਾਂ ਦੀ ਜਾਨ ਚਲੀ ਗਈ ਹੈ।

ਇਸਤੋਂ ਅਲਾਵਾ ਅੱਜ ਬ੍ਰਿਟਿਸ਼ ਕੋਲੰਬੀਆ ਵਿੱਚ ਕੋਵਿਡ-19 ਦੇ 45 ਹੋਰ ਮਾਮਲੇ ਉਜਾਗਰ ਹੋਏ ਹਨ।

ਹੁਣ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 231 ਤਕ ਪਹੁੰਚ ਗਈ ਹੈ।

ਬੁੱਧਵਾਰ ਦੁਪਹਿਰ ਕਰੀਬ 3 ਵਜੇ, ਸਿਹਤ ਅਧਿਕਾਰੀਆਂ ਨੇ ਇਨ੍ਹਾਂ ਨਵੇਂ ਮਾਮਲਿਆਂ ਨੂੰ ਲੈਕੇ ਵਿਸਤਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ।

ਅੱਜ ਬੀ.ਸੀ. 'ਚ 45 ਹੋਰ ਕੋਰੋਨਾ ਵਾਇਰਸ ਦੇ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ।

ਸੂਬੇ ਦੀ ਸਿਹਤ ਅਫਸਰ ਡਾ. ਬੌਨੀ ਹੈਨਰੀ ਅਤੇ ਸੂਬੇ ਦੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਮੀਡੀਆ ਦੇ ਰੂਬਰੂ ਹੁੰਦੇ ਹੋਏ, ਇਨ੍ਹਾਂ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ ਹੈ।

Latest news

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link