11.73C Vancouver
ADS

Nov 11, 2022 1:07 AM - The Canadian Press

ਸਰੀ ਪੁਲਿਸ ਸਰਵਿਸ ਦੇ 94% ਫਰੰਟਲਾਈਨ ਅਫਸਰਾਂ ਨੇ ਪਲੈਜ 'ਤੇ ਕੀਤਾ ਦਸਤਖਤ, ਆਰ.ਸੀ.ਐਮ.ਪੀ. ਦੇ 'ਜ਼ਹਿਰੀਲੇ' ਕਲਚਰ ਦਾ ਨਹੀਂ ਬਣਨਗੇ ਹਿੱਸਾ

Share On
94-of-municipal-police-in-surrey-b-c-sign-vow-not-to-join-toxic-rcmp-union
The union representing members of the fledgling Surrey Police Service says its officers and civilian workers have "no intention" of joining the RCMP, should the municipal force be scrapped. (Photo - The Canadian Press)

ਸਰੀ ਪੁਲਿਸ ਸਰਵਿਸ ਵੱਲੋਂ ਇੱਕ ਪਲੈਜ ਸੰਬੰਧੀ ਜਾਣਕਾਰੀ ਜਾਰੀ ਕੀਤੀ ਗਈ ਹੈ ਜਿਸ 'ਤੇ ਵੱਡੀ ਗਿਣਤੀ ਦੇ ਵਿੱਚ ਸਰੀ ਪੁਲਿਸ ਸਰਵਿਸ ਦੇ ਮੈਂਬਰਾਂ ਨੇ ਦਸਤਖਤ ਕੀਤੇ ਹਨ।

9 ਨਵੰਬਰ ਨੂੰ ਯਾਨੀ ਕਿ ਬੁੱਧਵਾਰ ਨੂੰ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਇੱਕ ਇੰਟਰਵਿਊ ਦੌਰਾਨ ਆਖਿਆ ਸੀ ਕਿ ਸਰੀ ਪੁਲਿਸ ਯੂਨੀਅਨ ਦੇ ਅਫਸਰਾਂ ਅਤੇ ਸਿਵਿਲੀਅਨ ਸਟਾਫ਼ ਦਾ ਧਿਆਨ ਰੱਖਿਆ ਜਾਵੇਗਾ ਜਿਸ ਦੇ ਲਈ ਸਰੀ ਆਰ.ਸੀ.ਐਮ.ਪੀ. ਨਾਲ ਮਿਲ ਕੇ ਕਥਿਤ ਤੌਰ 'ਤੇ ਕੰਮ ਕੀਤਾ ਜਾ ਰਿਹਾ ਹੈ।

ਹਾਲਾਂਕਿ ਇਸ ਤੋਂ ਬਾਅਦ ਸਰੀ ਪੁਲਿਸ ਯੂਨੀਅਨ ਦੇ ਪਲੈਜ ਸੰਬੰਧੀ ਜਾਣਕਾਰੀ ਦਿੱਤੀ ਗਈ ਜਿਸ 'ਤੇ ਐਸ.ਪੀ.ਯੂ. ਦੇ 293 ਵਿੱਚੋਂ 275 ਫਰੰਟਲਾਈਨ ਅਫਸਰਾਂ ਨੇ ਦਸਤਖਤ ਕੀਤੇ ਹਨ।

ਇਸ 'ਚ ਬਾਕੀ ਸਾਰੇ ਬਿਆਨ ਸਮੇਤ ਇੱਕ ਸਟੇਟਮੈਂਟ 'ਚ ਲਿਖਿਆ ਹੈ, "ਮੈਂ ਡਿਕਲੇਅਰ ਕਰਦਾ ਜਾਂ ਕਰਦੀ ਹਾਂ, ਜੇਕਰ ਸਰੀ ਪੁਲਿਸ ਸਰਵਿਸ ਹੋਂਦ 'ਚ ਨਹੀਂ ਆਉਂਦੀ ਤਾਂ ਮੇਰੀ ਕੋਈ ਇਨਟੈਂਸ਼ਨ ਨਹੀਂ ਹੈ ਕਿ ਮੈਂ ਆਪਣੇ ਕਰੀਅਰ ਦੇ ਅਗਲੇ ਕਦਮ ਵਜੋਂ ਆਰ.ਸੀ.ਐਮ.ਪੀ. ਦੀ ਕਿਸੇ ਵੀ ਡਿਟੈਚਮੈਂਟ ਦਾ ਹਿੱਸਾ ਬਣਾਂ।"

ਐਸ.ਪੀ.ਯੂ. ਪ੍ਰਧਾਨ ਰਿਕ ਸਟੀਵਰਟ ਨੇ ਕਿਹਾ ਕਿ ਮੇਅਰ ਦੀਆਂ ਟਿੱਪਣੀਆਂ ਸਿਟੀ ਹਾਲ ਸਿਆਸਤ ਅਤੇ ਸਰੀ ਪੁਲਿਸ ਸਰਵਿਸ ਵਿਚਾਲੇ ਦੇ ਡਿਸਕਨੈਕਟ ਨੂੰ ਦਰਸ਼ਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਸਾਡੇ ਅਫਸਰਾਂ ਨੇ ਇਸ ਡੈਕਲਰੇਸ਼ਨ 'ਤੇ ਵੌਲੰਟਰੀ ਢੰਗ ਨਾਲ ਦਸਤਖਤ ਕੀਤੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link