25.19C Vancouver
ADS

Apr 17, 2024 2:27 PM - Connect Newsroom

ਲੋਕ ਸਭਾ ਚੋਣਾਂ ਮਗਰੋਂ ਡਿੱਗ ਜਾਵੇਗੀ ‘ਆਪ’ ਸਰਕਾਰ: ਚਰਨਜੀਤ ਸਿੰਘ ਚੰਨੀ

Share On
aap-government-will-fall-after-lok-sabha-elections-charanjit-singh-channi
Channi said that the Aam Aadmi Party government is about to fall after seeing its defeat in the Lok Sabha elections. (Photo: Facebook/Charanjit Singh Channi)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਇੱਕ ਹਫਤੇ ਬਾਅਦ ਭਗਵੰਤ ਮਾਨ ਦੀ ਸਰਕਾਰ ਡਿੱਗ ਜਾਵੇਗੀ। ਜਲੰਧਰ ਵਿਚ ਪਾਰਟੀ ਵਰਕਰਾਂ ਨਾਲ ਪਹਿਲੀ ਮੀਟਿੰਗ ਦੌਰਾਨ ਉਨ੍ਹਾਂ ਇਹ ਟਿੱਪਣੀ ਕੀਤੀ।

ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਸਭਾ ਚੋਣਾਂ ਵਿਚ ਆਪਣੀ ਹਾਰ ਦੇਖ ਕੇ ਖੁਦ ਹੀ ਡਿੱਗ ਵਾਲੀ ਹੈ। ਉਥੇ ਹੀ, ਜਲੰਧਰ ਨਾਲ ਆਪਣਾ ਸਬੰਧ ਸਥਾਪਤ ਕਰਨ ਦੀ ਕੋਸ਼ਿਸ਼ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਦੇ ਬਜ਼ੁਰਗ ਮੂਲ ਰੂਪ ਵਿਚ ਜਲੰਧਰ ਦੇ ਹੀ ਰਹਿਣ ਵਾਲੇ ਸਨ ਅਤੇ ਬਾਅਦ ਵਿੱਚ ਉਹ ਪੁਆਧ ਖੇਤਰ ਵਿਚ ਚਲੇ ਗਏ ਸਨ।

ਗੌਰਤਲਬ ਹੈ ਕਿ ਚਰਨਜੀਤ ਚੰਨੀ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਹਨ।

Latest news

canada-reduces-refugee-health-coverage-introduces-co-payments-for-prescriptions-and-supplementary-care
Punjabi

ਰਿਫਿਊਜ਼ੀ ਲਈ ਫੈਡਰਲ ਹੈਲਥ ਕਵਰੇਜ ਵਿੱਚ ਕਟੌਤੀ,ਦਵਾਈਆਂ ਅਤੇ ਸਹਾਇਕ ਸੇਵਾਵਾਂ 'ਤੇ ਕੋ-ਪੇਮੈਂਟ ਲਾਗੂ

ਕੈਨੇਡਾ ਸਰਕਾਰ ਵਲੋਂ ਰਿਫਿਊਜੀ ਅਤੇ ਰਿਫਿਊਜੀ ਕਲੇਮ ਲਗਾਉਣ ਵਾਲੇ ਲੋਕਾਂ ਲਈ ਫ੍ਰੀ ਹੈਲਥ ਕੇਅਰ ਸੇਵਾਵਾਂ ਵਿਚ ਕੀਤੀ ਗਈ ਕਟੌਤੀ ਅੱਜ ਤੋਂ ਲਾਗੂ ਹੋ ਗਈ ਹੈ। ਨਵੇਂ ਨਿਯਮਾਂ ਤਹਿਤ ਹੁਣ ਉਨ੍ਹਾਂ ਨੂੰ ਨੁਸਖ਼ੇ,ਮਾਨਸਿਕ ਸਿਹਤ ਸਲਾਹ,ਦੰਦਾਂ ਦੀਆਂ ਸੇਵਾਵਾਂ ਅਤੇ ਵਿਜ਼ਨ ਕੇਅਰ ਲਈ ਪੱਲਿਓਂ ਇੱਕ ਹਿੱਸੇ ਦਾ ਭੁਗਤਾਨ ਕਰਨਾ ਹੋਵੇਗਾ।
smith-welcomes-u-s-approval-of-bridger-pipeline-expansion-tied-to-keystone-xl-revival
Punjabi

ਪ੍ਰੀਮੀਅਰ ਸਮਿਥ ਨੇ ਇੱਕ ਨਵੇਂ ਸਰਹੱਦ-ਪਾਰ ਤੇਲ ਪਾਈਪਲਾਈਨ ਪ੍ਰੋਜੈਕਟ ਲਈ ਮਿਲੀ ਪ੍ਰਵਾਨਗੀ ਦਾ ਕੀਤਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਇੱਕ ਨਵੇਂ ਸਰਹੱਦ-ਪਾਰ ਤੇਲ ਪਾਈਪਲਾਈਨ ਪ੍ਰੋਜੈਕਟ ਲਈ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬ੍ਰਿਜਰ ਪਾਈਪਲਾਈਨ ਦੇ ਵਿਸਤਾਰ ਲਈ ਰਾਸ਼ਟਰਪਤੀ ਪਰਮਿਟ 'ਤੇ ਦਸਤਖਤ ਕੀਤੇ ਹਨ। ਇਸ ਪ੍ਰੋਜੈਕਟ ਨੂੰ ਪੁਰਾਣੇ ਕੀਸਟੋਨ ਐਕਸਐਲ ਪਾਈਪਲਾਈਨ ਪ੍ਰੋਜੈਕਟ ਦਾ ਇੱਕ ਅੰਸ਼ਕ ਰੂਪ ਮੰਨਿਆ ਜਾ ਰਿਹਾ ਹੈ,ਜੋ ਕਿ ਕੈਨੇਡਾ ਦੇ ਕੱਚੇ ਤੇਲ ਨੂੰ ਅਮਰੀਕਾ ਤੱਕ ਪਹੁੰਚਾਉਣ ਵਿੱਚ ਮਦਦਗਾਰ ਹੋਵੇਗਾ।ਇਹ ਪ੍ਰੋਜੈਕਟ ਕੈਲਗਰੀ ਸਥਿਤ ਸਾਊਥ ਬੋਅ ਅਤੇ ਅਮਰੀਕਾ ਦੀ ਬ੍ਰਿਜਰ ਕੰਪਨੀ ਵਿਚਕਾਰ ਇੱਕ ਸਾਂਝਾ ਸਮਝੌਤਾ ਹੈ।
eby-says-mls-talks-on-whitecaps-constructive-as-deleted-post-stirs-controversy
Punjabi

ਪ੍ਰੀਮਿਅਰ ਇਬੀ ਨੇ ਵ੍ਹਾਈਟਕੈਪਸ ਬਾਰੇ ਐਮ.ਐਲ.ਐਸ. ਸੰਬੰਧੀ ਗੱਲਬਾਤ ਨੂੰ ਦੱਸਿਆ ਕੰਸਟ੍ਰਕਟਿਵ

ਵੈਨਕੂਵਰ ਵਿਚ ਵ੍ਹਾਈਟਕੈਪਸ ਨੂੰ ਲੈ ਕੇ ਇਸ ਵੇਲੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ।
carney-appoints-jonathan-wilkinson-as-canadas-next-ambassador-to-the-european-union
Punjabi

ਕਾਰਨੀ ਵੱਲੋਂ ਜੋਨਾਥਨ ਵਿਲਕਿਨਸਨ ਨੂੰ ਯੂਰਪੀ ਯੂਨੀਅਨ ਲਈ ਕੈਨੇਡਾ ਦਾ ਨਵਾਂ ਰਾਜਦੂਤ ਕੀਤਾ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਾਬਕਾ ਕੈਬਨਿਟ ਮੰਤਰੀ ਜੋਨਾਥਨ ਵਿਲਕਿਨਸਨ ਨੂੰ ਯੂਰਪੀ ਯੂਨੀਅਨ ਲਈ ਕੈਨੇਡਾ ਦਾ ਨਵਾਂ ਰਾਜਦੂਤ ਨਾਮਜ਼ਦ ਕੀਤਾ ਹੈ। ਉਨ੍ਹਾਂ ਵਲੋਂ ਇਸ ਨਿਯੁਕਤੀ ਦਾ ਰਸਮੀ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ।
carney-to-visit-saudi-arabia-amid-renewed-canada-gulf-relations
Punjabi

ਪੀ.ਐਮ.ਮਾਰਕ ਕਾਰਨੀ ਆਉਂਦੇ ਸਮੇਂ ਕਰਨਗੇ ਸਾਊਦੀ ਅਰਬ ਦਾ ਦੌਰਾ

ਪੀ.ਐਮ.ਮਾਰਕ ਕਾਰਨੀ ਆਉਂਦੇ ਸਮੇਂ ਵਿਚ ਸਾਊਦੀ ਅਰਬ ਦਾ ਦੌਰਾ ਕਰਨਗੇ, ਇਹ ਪਿਛਲੇ ਘੱਟੋ-ਘੱਟ ਦੋ ਦਹਾਕਿਆਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਪਹਿਲੀ ਸਾਊਦੀ ਯਾਤਰਾ ਹੋਵੇਗੀ। ਕਾਰਨੀ ਨੂੰ ਇਸ ਦੌਰੇ ਲਈ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਸੱਦਾ ਦਿੱਤਾ ਹੈ, ਜੋ ਦੋਹਾਂ ਮੁਲਕਾਂ ਵਿਚਾਲੇ ਸਾਲਾਂ ਦੇ ਡਿਪਲੋਮੈਟਿਕ ਤਣਾਅ ਤੋਂ ਬਾਅਦ ਰਿਸ਼ਤਿਆਂ ਵਿਚ ਆਈ ਗਰਮਜ਼ੋਸ਼ੀ ਤੋਂ ਬਾਅਦ ਮਿਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link