11.31C Vancouver
ADS

Aug 11, 2021 7:15 PM -

ਐਡਮਿਰਲ ਆਰਟ ਮੈਕਡੌਨਲਡ ਦੀ ਵਾਪਿਸ ਚੀਫ਼ ਆਫ ਡਿਫੈਂਸ ਸਟਾਫ਼ ਦਾ ਅਹੁਦਾ ਸੰਭਾਲਣ ਦੀ ਤਿਆਰੀ

Share On
admiral-mcdonald-says-he-is-returning-as-defence-chief-after-misconduct-investigation
Vice-Admiral Art McDonald, the new head of the Navy, addresses the audience at the Royal Canadian Navy Change of Command ceremony in Halifax, Wednesday, June 12, 2019. McDonald says he has decided to return to his position as commander of the Canadian Armed Forces after military investigators opted not to charge him following an investigation into his conduct. THE CANADIAN PRESS/Andrew Vaughan

ਐਡਮਿਰਲ ਆਰਟ ਮੈਕਡੌਨਲਡ ਦਾ ਕਹਿਣਾ ਹੈ ਕਿ ਉਨ੍ਹਾਂ ਫੈਸਲਾ ਲਿਆ ਹੈ ਕਿ ਕਨੇਡੀਅਨ ਆਰਮਡ ਫੋਰਸਿਸ ਦੇ ਕਮਾਂਡਰ ਦੀ ਜ਼ਿੰਮੇਵਾਰੀ 'ਤੇ ਵਾਪਿਸ ਪਰਤਿਆ ਜਾਵੇ।

ਅਜਿਹਾ ਉਸ ਵੇਲੇ ਹੋਇਆ ਹੈ ਜਦ ਮਿਲਿਟਰੀ ਜਾਂਚ ਵਿੱਚ ਐਡਮਿਰਲ ਆਰਟ ਮੈਕਡੌਨਲਡ ਨੂੰ ਦੋਸ਼ੀ ਨਹੀਂ ਪਾਇਆ ਗਿਆ ਹੈ।

ਮੈਕਡੌਨਲਡ ਨੇ ਵੋਲੰਟਰੀ ਪੱਧਰ 'ਤੇ 'ਚੀਫ਼ ਆਫ ਡਿਫੈਂਸ ਸਟਾਫ਼' ਦੇ ਅਹੁਦੇ ਨੂੰ ਇਸੇ ਸਾਲ ਫਰਵਰੀ 'ਚ ਛੱਡਿਆ ਸੀ ਜਦ ਉਨ੍ਹਾਂ 'ਤੇ ਮਿਸਕੰਡਕਟ ਦੇ ਇਲਜਾਮ ਲੱਗੇ ਸਨ।

'ਕਨੇਡੀਅਨ ਫੋਰਸਿਸ ਨੈਸ਼ਨਲ ਇਨਵੈਸਟੀਗੇਸ਼ਨ ਸਰਵਿਸ' ਵੱਲੋਂ ਜਾਂਚ ਕੀਤੀ ਗਈ ਸੀ।

ਮੈਕਡੌਨਲਡ ਨੇ ਇੱਕ ਬਿਆਨ 'ਚ ਕਿਹਾ ਕਿ 6 ਮਹੀਨੇ ਦੀ ਜਾਂਚ 'ਚ ਉਨ੍ਹਾਂ ਨੂੰ ਬੇਕਸੂਰ ਪਾਇਆ ਗਿਆ ਹੈ ਅਤੇ ਇਸੇ ਕਾਰਨ ਉਹ ਆਪਣਾ ਅਹੁਦਾ ਸੰਭਾਲਣ ਲਈ ਤਿਆਰ ਹਨ।

ਯਾਦ ਰਹੇ ਇਸ ਵੇਲੇ ਲਿਊਟਨੈਂਟ ਜਨਰਲ ਵੇਨ ਆਇਰ 'ਐਕਟਿੰਗ ਡਿਫੈਂਸ ਚੀਫ਼' ਦੀ ਭੂਮਿਕਾ 'ਚ ਹਨ ਅਤੇ ਇਹ ਸਪਸ਼ਟ ਨਹੀਂ ਹੈ ਕਿ, ਉਨ੍ਹਾਂ ਤੋਂ ਕਮਾਂਡ ਵਾਪਿਸ ਲੈਣ ਦੀ ਕੋਈ ਤਿਆਰੀ ਜਾਂ ਫੈਸਲਾ ਹੋ ਚੁੱਕਿਆ ਹੈ ਜਾਂ ਨਹੀਂ।

Latest news

death-toll-from-venezuela-earthquakes-rises-to-589-as-international-rescue-efforts-intensify
Punjabi

ਵੈਨੇਜ਼ੁਏਲਾ ਭੂਚਾਲ: ਮ੍ਰਿਤਕਾਂ ਦੀ ਗਿਣਤੀ 589 ਤੱਕ ਪਹੁੰਚੀ, ਬਚਾਅ ਮੁਹਿੰਮ ਤੇਜ਼

ਵੈਨੇਜ਼ੁਏਲਾ ਵਿੱਚ ਬੁੱਧਵਾਰ ਨੂੰ ਆਏ 7.2 ਅਤੇ 7.5 ਦੀ ਤੀਬਰਤਾ ਵਾਲੇ ਦੋ ਜ਼ੋਰਦਾਰ ਭੂਚਾਲਾਂ ਤੋਂ ਬਾਅਦ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਲਈ ਅੰਤਰਰਾਸ਼ਟਰੀ ਬਚਾਅ ਟੀਮਾਂ ਨੇ ਤੇਜ਼ੀ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਕੇ 589 ਹੋ ਗਈ ਹੈ ਅਤੇ ਲਗਭਗ 3000 ਲੋਕ ਜ਼ਖਮੀ ਹੋਏ ਹਨ।
b-c-premier-david-eby-cuts-china-trade-trip-short-amid-pipeline-debate
Punjabi

ਪ੍ਰੀਮੀਅਰ ਈਬੀ ਨੇ ਚੀਨ ਦਾ ਵਪਾਰਕ ਦੌਰਾ ਘਟਾਇਆ, ਨਵੀਂ ਪਾਈਪਲਾਈਨ 'ਤੇ ਸਿਆਸਤ ਗਰਮ

ਪ੍ਰੀਮੀਅਰ ਡੇਵਿਡ ਈਬੀ ਨੇ ਚੀਨ ਲਈ ਆਪਣੇ ਵਪਾਰਕ ਦੌਰੇ ਨੂੰ ਘਟਾ ਕੇ ਤਿੰਨ ਦਿਨਾਂ ਲਈ ਕਰ ਦਿੱਤਾ ਹੈ, ਪਹਿਲਾਂ ਇਹ 27 ਜੂਨ ਤੋਂ 3 ਜੁਲਾਈ ਤੱਕ ਦੇ ਇੱਕ ਹਫ਼ਤੇ ਲਈ ਤੈਅ ਕੀਤਾ ਗਿਆ ਸੀ। ਇਸ ਵਿਜ਼ਿਟ ਵਿਚ ਕਟੌਤੀ ਉਦੋਂ ਕੀਤੀ ਗਈ ਹੈ ਜਦੋਂ ਐਲਬਰਟਾ ਵਲੋਂ 1 ਜੁਲਾਈ ਨੂੰ ਨਵੀਂ ਤੇਲ ਪਾਈਪਲਾਈਨ ਲਈ ਫੈਡਰਲ ਮਨਜ਼ੂਰੀ ਵਾਸਤੇ ਰਸਮੀ ਤੌਰ 'ਤੇ ਅਰਜ਼ੀ ਦੇਣ ਦੀ ਉਮੀਦ ਹੈ।
calgary-police-officer-suspended-with-pay-after-assault-charge-tied-to-2025-arrest
Punjabi

2025 ਦੀ ਗ੍ਰਿਫ਼ਤਾਰੀ ਦੌਰਾਨ ਕਥਿਤ ਹਮਲੇ ਦੇ ਮਾਮਲੇ 'ਚ ਕੈਲਗਰੀ ਪੁਲਿਸ ਅਧਿਕਾਰੀ ਤਨਖਾਹ ਸਮੇਤ ਮੁਅੱਤਲ

ਕੈਲਗਰੀ ਪੁਲਿਸ ਦੇ ਇਕ ਕਾਂਸਟੇਬਲ 'ਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਮੁਤਾਬਕ ਇਹ ਘਟਨਾ 22 ਮਈ, 2025 ਨੂੰ ਵਾਪਰੀ ਸੀ, ਜਿੱਥੇ ਦੋਸ਼ਾਂ ਅਨੁਸਾਰ ਉਕਤ ਪੁਲਿਸ ਮੁਲਾਜ਼ਮ ਨੇ ਹਿਰਾਸਤ ਵਿੱਚ ਲਏ ਵਿਅਕਤੀ 'ਤੇ ਬੇਲੋੜੀ ਤਾਕਤ ਦਾ ਇਸਤੇਮਾਲ ਕਰਦਿਆਂ ਉਸ ਦੇ ਕਈ ਮੁੱਕੇ ਮਾਰੇ ਸਨ।
cbsa-issues-dozens-of-removal-orders-in-gta-amid-extortion-related-immigration-investigations
Punjabi

ਜੀ.ਟੀ.ਏ. ਵਿਚ ਐਕਸਟੋਸ਼ਨ ਨਾਲ ਸੰਭਾਵਿਤ ਸਬੰਧਾਂ ਕਾਰਨ ਦਰਜਨਾਂ ਸ਼ੱਕੀਆਂ ਖ਼ਿਲਾਫ਼ ਰੀਮੂਵਲ ਔਰਡਰ ਜਾਰੀ

ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਐਕਸਟੋਸ਼ਨ ਦੀਆਂ ਗਤੀਵਿਧੀਆਂ ਨਾਲ ਸੰਭਾਵਿਤ ਸਬੰਧਾਂ ਦੇ ਚੱਲਦਿਆਂ ਗ੍ਰੇਟਰ ਟੋਰਾਂਟੋ ਏਰੀਏ ਵਿਚ ਦਰਜਨਾਂ ਲੋਕਾਂ ਖ਼ਿਲਾਫ਼ ਰੀਮੂਵਲ ਔਰਡਰ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਪਿਛਲੇ ਸਾਲ ਅਗਸਤ ਵਿਚ ਪੈਸੀਫਿਕ ਅਤੇ ਪ੍ਰੈਰੀ ਖੇਤਰਾਂ ਤੋਂ ਸ਼ੁਰੂ ਹੋਈ ਇਮੀਗ੍ਰੇਸ਼ਨ ਜਾਂਚ ਦੇ ਦਾਇਰੇ ਨੂੰ ਨਵੰਬਰ ਵਿਚ ਜੀ.ਟੀ.ਏ.ਤੱਕ ਵਧਾਇਆ ਗਿਆ ਸੀ।
new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link