16.99C Vancouver
ADS

Nov 17, 2022 6:20 PM - The Canadian Press

ਚੀਨ ਨੇ ਟਰੂਡੋ 'ਤੇ 'ਨਿਮਰ ਢੰਗ' ਨਾਲ ਪੇਸ਼ ਆਉਣ ਦੇ ਚੁੱਕੇ ਸਵਾਲ, ਰਿਸ਼ਤਿਆਂ 'ਚ ਗਿਰਾਵਟ ਲਈ ਕੈਨੇਡਾ ਨੂੰ ਜ਼ਿੰਮੇਵਾਰ ਦੱਸਿਆ

Share On
after-exchange-china-calls-canadas-manner-condescending
A Chinese spokesperson has accused Canada of acting in a ``condescending manner'' following a testy exchange between President Xi Jinping and Canadian Prime Minister Justin Trudeau that underscores the depths to which the bilateral relationship has fallen. (Photo - The Canadian Press)

ਚੀਨ ਦੇ ਇੱਕ ਬੁਲਾਰੇ ਨੇ ਕੈਨੇਡਾ 'ਤੇ 'ਕੌਂਡਸੈਂਡਿੰਗ ਮੈਨਰ' ਯਾਨੀ ਕਿ ਨਿਮਰ ਢੰਗ ਨਾਲ ਪੇਸ਼ ਆਉਣ ਦੇ ਦੋਸ਼ ਲਗਾਏ ਹਨ।

ਚੀਨ ਵੱਲੋਂ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਚਾਲੇ ਜੀ-20 ਸੰਮੀਟ ਦੌਰਾਨ ਆਹਮੋ-ਸਾਹਮਣੇ ਦੀ ਤਿੱਖੀ ਗੱਲਬਾਤ ਤੋਂ ਇੱਕ ਦਿਨ ਬਾਤ ਇਹ ਬਿਆਨ ਦਿੱਤਾ ਹੈ।

ਇਸ ਤੋਂ ਮਾਹਿਰਾਂ ਨੇ ਅੰਦਾਜਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਦੁਪੱਖੀ ਗੱਲਬਾਤ ਕਿੰਨੀ ਹੇਠਾਂ ਆ ਗਈ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਵੱਲੋਂ ਇਹ ਟਿੱਪਣੀ ਉਸ ਵੇਲੇ ਕੀਤੀ ਗਈ ਹੈ ਜਦ ਇੱਕ ਦਿਨ ਪਹਿਲਾਂ ਚੀਨੀ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕੁਝ ਮੀਡੀਆ ਰਿਪੋਰਟਸ ਨੂੰ ਲੈਕੇ ਟੋਕਿਆ ਸੀ।

ਦਰਅਸਲ ਟਰੂਡੋ ਨੇ ਦੋਵਾਂ ਵਿਚਾਲੇ ਅਚਾਨਕ ਹੋਈ ਬੈਠਕ ਦੌਰਾਨ ਚੀਨ ਦੇ ਕੈਨੇਡਾ 'ਚ ਅੰਦਰੂਨੀ ਮਸਲਿਆਂ 'ਚ ਦਖਲ ਨੂੰ ਲੈਕੇ ਚਿੰਤਾ ਪ੍ਰਗਟਾਈ ਸੀ ਅਤੇ ਇਸ ਸੰਬੰਧੀ ਗੱਲਬਾਤ ਮੀਡੀਆ ਸਾਹਮਣੇ ਵੀ ਰੱਖ ਦਿੱਤੀ ਸੀ।

ਚੀਨੀ ਰਾਸ਼ਟਰਪਤੀ ਨੇ ਇਸੇ ਮਾਮਲੇ 'ਚ ਨਾਰਾਜਗੀ ਜਾਹਿਰ ਕੀਤੀ ਸੀ।

ਕੱਲ ਦੀ ਦੋਵਾਂ ਦੀ ਗੱਲਬਾਤ ਕੈਮਰੇ 'ਚ ਕੈਦ ਹੋ ਗਈ ਸੀ।

ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਆਖਿਆ ਕਿ ਚੀਨ ਨੇ ਕਦੀ ਵੀ ਕੈਨੇਡਾ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਨਹੀਂ ਦਿੱਤਾ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਕਮਜੋਰ ਹੋਣ ਪਿੱਛੇ ਕੈਨੇਡਾ ਨੂੰ ਜਿੰਮੇਵਾਰ ਦੱਸਿਆ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link