13.83C Vancouver
ADS

Feb 27, 2025 1:00 PM - The Canadian Press

ਐਲਬਰਟਾ ਪੀਸ ਔਫੀਸਰਜ਼ ਪੁਲਿਸ ਨਾਲ ਮਿਲ ਕੇ ਫੈਂਟਾਨਾਇਲ ਸੰਕਟ ਦਾ ਕਰਨਗੇ ਹੱਲ

Share On
alberta-to-have-peace-officers-tag-team-with-police-on-fentanyl-crackdown
Officials say the measure comes in response to the province wanting to work with all levels of government to address concerns around fentanyl trafficking and border security.

ਐਲਬਰਟਾ ਸਰਕਾਰ ਦਾ ਕਹਿਣਾ ਹੈ ਕਿ ਫੈਂਟਾਨਾਇਲ ’ਤੇ ਕਾਰਵਾਈ ਕਰਨ ਲਈ ਲਗਭਗ 800 ਪੀਸ ਆਫਿਸਰ ਸੂਬੇ ਭਰ ਵਿਚ 34 ਪੁਲਿਸ ਫੋਰਸ ਨਾਲ ਮਿਲ ਕੇ ਕੰਮ ਕਰਨਗੇ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਧਮਕੀਆਂ ਤੋਂ ਬਾਅਦ ਸੂਬੇ ਨੇ ਇਹ ਕਦਮ ਚੁੱਕਿਆ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਜਾਂ ਤਾਂ ਕੈਨੇਡਾ ਫੈਂਟਾਨਾਇਲ ’ਤੇ ਨਕੇਲ ਕੱਸੇ ਜਾਂ ਕੈਨੇਡੀਅਨ ਸਮਾਨ ’ਤੇ ਟੈਰਿਫ ਦਾ ਸਾਹਮਣਾ ਕਰੇ।

ਔਫੀਸ਼ੀਅਲਜ਼ ਦਾ ਕਹਿਣਾ ਹੈ ਕਿ ਐਲਬਰਟਾ ਸਰਹੱਦ ਦੀ ਸੁਰੱਖਿਆ ਅਤੇ ਫੈਂਟਾਨਾਇਲ ਤਸਕਰੀ ਰੋਕਣ ਲਈ ਕੰਮ ਕਰ ਰਿਹਾ ਹੈ। ਸੂਬੇ ਦੇ ਪਬਲਿਕ ਸੇਫਟੀ ਮੰਤਰੀ ਮਾਈਕ ਐਲਿਸ ਦਾ ਕਹਿਣਾ ਹੈ ਕਿ ਇਸ ਸੰਕਟ ਤੋਂ ਬਚਾਅ ਲਈ ਤੁਰੰਤ ਕਾਰਵਾਈ ਦੀ ਜ਼ਰੂਰਤ ਹੈ।

ਔਫੀਸ਼ੀਅਲਜ਼ ਮੁਤਾਬਕ ਨਗਰਪਾਲਿਕਾਵਾਂ ਕਮਿਊਨਿਟੀ ਪੀਸ ਔਫੀਸਰਜ਼ ਨੂੰ ਪੁਲਿਸ ਲੀਡਰਸ਼ਿਪ ਨਾਲ ਮਿਲ ਕੇ ਕੰਮ ਕਰਨ ਦਾ ਹੁਕਮ ਦੇਣ। ਕੈਲਗਰੀ ਦੀ ਮੇਅਰ ਨੇ ਇਸ ਹਫਤੇ ਜਾਣਕਾਰੀ ਦਿੱਤੀ ਸੀ ਕਿ ਸਿਟੀ ਪਹਿਲਾਂ ਤੋਂ ਇਹ ਕੰਮ ਕਰ ਰਹੀ ਹੈ। ਸਿਟੀ ਨੇ 2023 ਵਿਚ ਜਨਤਕ ਆਵਾਜਾਈ ਸੁਰੱਖਿਆ ਰਣਨੀਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਵਿਚ ਪੀਸ ਔਫੀਸਰਜ਼, ਟਰਾਂਜ਼ਿਟ ਔਫੀਸਰਜ਼ ਅਤੇ ਪੁਲਿਸ ਸਰਵਿਸ ਮਿਲ ਕੇ ਕੰਮ ਕਰਦੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link