12.7C Vancouver
ADS

Sep 28, 2026 1:47 PM - Connect Newsroom - Ramandeep Kaur with files from The Canadian Press

ਵੈਨਕੂਵਰ-ਫਰੇਜ਼ਰਵਿਊ ’ਚ ਅਮਨ ਸਿੰਘ ਤੇ ਦੀਪ ਸੰਧੂ ਆਹਮੋ-ਸਾਹਮਣੇ

Share On
aman-singh-deep-sandhu-to-face-off-in-vancouver-fraserview
Aman Singh and Deep Singh Sandhu set for a key election battle in Vancouver-Fraserview. (Photo: The Canadian Press)

ਬੀ.ਸੀ. ਦੀ ਵੈਨਕੂਵਰ-ਫਰੇਜ਼ਰਵਿਊ ਸੀਟ 'ਤੇ ਇਸ ਵਾਰ ਚੋਣ ਮੁਕਾਬਲਾ ਦਿਲਚਸਪ ਹੋਣ ਜਾ ਰਿਹਾ ਹੈ। ਬੀਸੀ ਐਨਡੀਪੀ ਨੇ ਇਸ ਰਾਈਡਿੰਗ ਲਈ ਅਮਨ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ, ਜੋ ਪਾਰਟੀ ਦੇ ਪ੍ਰੈਜ਼ੀਡੈਂਟ ਵੀ ਹਨ। ਉਨ੍ਹਾਂ ਦਾ ਮੁੱਖ ਮੁਕਾਬਲਾ ਬੀ. ਸੀ. ਕੰਜ਼ਰਵੇਟਿਵ ਪਾਰਟੀ ਦੇ ਦੀਪ ਸਿੰਘ ਸੰਧੂ ਨਾਲ ਹੋਵੇਗਾ, ਜੋ ਇੱਕ ਕਾਰੋਬਾਰੀ ਅਤੇ ਗੁਰੂ ਨਾਨਕ ਫਰੀ ਕਿਚਨ ਦੇ ਸਮਰਪਿਤ ਵਲੰਟੀਅਰ ਵੀ ਹਨ।

ਉਥੇ ਹੀ, ਅਮਨ ਸਿੰਘ ਇਸ ਤੋਂ ਪਹਿਲਾਂ ਰਿਚਮੰਡ-ਕੁਈਨਜ਼ਬਰੋ ਰਾਈਡਿੰਗ ਦੇ 2020 ਤੋਂ 2024 ਤੱਕ ਵਿਧਾਇਕ ਰਹਿ ਚੁੱਕੇ ਹਨ ਪਰ 2024 ਦੀਆਂ ਚੋਣਾਂ ਵਿਚ ਉਨ੍ਹਾਂ ਨੂੰ ਇਥੇ ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ Steve Kooner ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹੁਣ ਅਮਨ ਜਿਸ ਵੈਨਕੂਵਰ-ਫਰੇਜ਼ਰਵਿਊ ਸੀਟ ਤੋਂ ਚੋਣ ਲੜ ਰਹੇ ਹਨ, ਉਹ 2017 ਤੋਂ ਹੀ ਬੀਸੀ ਐਨਡੀਪੀ ਕੋਲ ਰਹੀ ਹੈ। ਪਿਛਲੀ ਵਾਰ ਇੱਥੇ ਬੀ. ਸੀ. ਕੰਜ਼ਰਵੇਟਿਵ ਨੇ 37 ਫੀਸਦੀ ਵੋਟਾਂ ਲਈਆਂ ਸਨ ਅਤੇ ਬੀ. ਸੀ. ਐਨਡੀਪੀ ਨੇ ਕਰੀਬ 4,200 ਵੋਟਾਂ ਦੇ ਫਰਕ ਨਾਲ ਇਹ ਸੀਟ ਜਿੱਤੀ ਸੀ।

Latest news

nijjar-murder-case-fbi-announces-reward-for-goldy-brars-arrest
Punjabi

ਨਿੱਝਰ ਕਤਲ ਮਾਮਲਾ: ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ ਇਨਾਮ ਦਾ ਐਲਾਨ

ਕੈਨੇਡਾ ਦੀ ਆਰ.ਸੀ.ਐਮ.ਪੀ. ਅਤੇ ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਨੇ ਸਾਂਝੇ ਤੌਰ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਲੋੜੀਂਦੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ 1 ਮਿਲੀਅਨ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।
eby-targets-trumps-trade-war-pledges-to-double-b-c-critical-mineral-exports
Punjabi

ਈਬੀ ਵੱਲੋਂ ਟਰੰਪ ਦੀ ਟਰੇਡ ਵਾਰ 'ਤੇ ਨਿਸ਼ਾਨਾ, ਕ੍ਰਿਟੀਕਲ ਮਿਨਰਲ ਐਕਸਪੋਰਟ ਦੁੱਗਣੇ ਕਰਨ ਦਾ ਵਾਅਦਾ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਸੋਮਵਾਰ ਨੂੰ ਪ੍ਰਿੰਸ ਰੂਪਰਟ ਵਿਖੇ ਚੋਣ ਪ੍ਰਚਾਰ ਦੌਰਾਨ ਟਰੰਪ ਦੀ ਟਰੇਡ ਵਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਬੀ. ਸੀ. ਦੇ critical mineral exports ਨੂੰ ਅਗਲੇ ਪੰਜ ਸਾਲਾਂ ਵਿਚ ਦੁੱਗਣਾ ਕਰਨ ਲਈ ਕੰਮ ਕੀਤਾ ਜਾਵੇਗਾ।
one-killed-19-injured-in-russian-drone-attack-on-kyiv
Punjabi

ਕੀਵ ਵਿੱਚ ਰੂਸੀ ਡਰੋਨ ਹਮਲਾ, 1 ਦੀ ਮੌਤ ਤੇ 19 ਜ਼ਖਮੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸੋਮਵਾਰ ਨੂੰ ਰੂਸ ਵੱਲੋਂ ਕੀਤੇ ਗਏ ਡਰੋਨ ਹਮਲੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 19 ਲੋਕ ਜ਼ਖਮੀ ਹੋਏ ਹਨ। ਕੀਵ ਦੇ ਮੇਅਰ ਨੇ ਦੱਸਿਆ ਕਿ ਡਰੋਨ ਹਮਲਾ ਕੇਂਦਰੀ ਕੀਵ ਸਥਿਤ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ’ਤੇ ਹੋਇਆ। ਜ਼ਖਮੀਆਂ ਵਿੱਚੋਂ 6 ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
b-c-conservatives-say-lorne-doerkson-could-remain-leader-for-years-without-leadership-vote
Punjabi

ਬੀ.ਸੀ. ਕੰਜ਼ਰਵੇਟਿਵ ਸਰਕਾਰ ਬਣੀ ਤਾਂ ਲੋਰਨ ਡੋਰਕਸਨ ਹੀ ਹੋ ਸਕਦੇ ਹਨ ਪ੍ਰੀਮੀਅਰ

ਬੀ.ਸੀ. ਕੰਜ਼ਰਵੇਟਿਵ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਬਿਨਾਂ ਕਿਸੇ ਲੀਡਰਸ਼ਿਪ ਵੋਟ ਦੇ ਕਈ ਸਾਲਾਂ ਤੱਕ ਪਾਰਟੀ ਦੀ ਕਮਾਨ ਸੰਭਾਲ ਸਕਦੇ ਹਨ।
bc-conservatives-centre-bc-announce-candidates-for-upcoming-election
Punjabi

ਬੀ.ਸੀ.ਚੋਣਾਂ: ਕੰਜ਼ਰਵੇਟਿਵ ਤੇ ਸੈਂਟਰ ਬੀ.ਸੀ. ਵੱਲੋਂ ਕਈ ਉਮੀਦਵਾਰਾਂ ਦਾ ਐਲਾਨ

ਬੀ.ਸੀ. ਕੰਜ਼ਰਵੇਟਿਵ ਪਾਰਟੀ ਨੇ ਲੈਂਗਲੀ-ਐਬਟਸਫੋਰਡ ਹਲਕੇ ਤੋਂ ਹਰਮਨ ਭੰਗੂ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਹੈ। ਭੰਗੂ ਪਹਿਲੀ ਵਾਰ 2024 ਵਿਚ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਬਿਆਨ ਵਿਚ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਇਸ ਹਲਕੇ ਦੀ ਸੇਵਾ ਕਰਨਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਮਾਣ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link