15.14C Vancouver
ADS

Mar 5, 2020 6:32 PM -

ਟੋਰਾਂਟੋ ਪੁਲੀਸ ਵਲੋਂ 14 ਸਾਲਾ ਅਗਵਾ ਕੀਤੇ ਗਏ ਲੜਕੇ ਦੀ ਭਾਲ ਵਾਸਤੇ ਐਂਬਰ ਅਲਰਟ ਜਾਰੀ

Share On
amber-alert-issued-for-14-year-old-boy-abducted-in-toronto
A vehicle of interest to the Toronto Police Service is seen in a still image handout from a surveillance camera. THE CANADIAN PRESS/HO-Toronto Police Service

ਸ਼ਹਿਰ ਦੇ ਉੱਤਰ-ਪੱਛਮੀ ਇਲਾਕੇ ਤੋਂ ਅਗਵਾ ਕੀਤੇ ਗਏ ਇੱਕ 14 ਸਾਲਾ ਮੁੰਡੇ ਦੀ ਭਾਲ ਵਾਸਤੇ ਟੋਰਾਂਟੋ ਪੁਲੀਸ ਵੱਲੋਂ ਐਂਬਰ ਅਲਰਟ ਜਾਰੀ ਕੀਤਾ ਗਿਆ ਹੈ।

ਪੁਲੀਸ ਮੁਤਾਬਕ ਉਹ ਸ਼ੰਮਾਹ ਜੋਲਾਯੈਮੀ ਦੀ ਸੁਰੱਖਿਆ ਨੂੰ ਲੈਕੇ ਕਾਫੀ ਚਿੰਤਤ ਹਨ।

ਉਸ ਨੂੰ ਆਖਰੀ ਵਾਰ, ਬੁਧਵਾਰ ਸਵੇਰ 8:25 ਵਜੇ ਜੇਨ ਸਟ੍ਰੀਟ ਅਤੇ ਡ੍ਰਿਫ੍ਟਵੁੱਡ ਐਵੇਨਿਊ ਤੇ’ ਦੇਖਿਆ ਗਿਆ ਸੀ।

ਜਾਂਚ ਕਰਤਾਵਾਂ ਮੁਤਾਬਕ ਇਲਾਕੇ ਵਿੱਚ ਇੱਕ ਕਾਲੇ ਰੰਗ ਦੀ ਜੀਪ ਰੈਂਗਲਰ ਦੇਖੀ ਗਈ ਸੀ ਜਿਸ ਦੇ ਅਗਲੇ ਟਾਇਰ ਬਹੁਤ ਵੱਡੇ ਸਨ ਅਤੇ ਗੋਲ ਫੌਗ ਲਾਈਟਾਂ ਲੱਗੀਆਂ ਸਨ।

ਲਾਇਸੈਂਸ ਪਲੇਟ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਸੰਬੰਧ ਵਿੱਚ ਲੜਕੇ ਦੇ ਸੌਤੇਲੇ ਭਰਾ ਨਾਲ ਵੀ ਗੱਲ ਕਰਨਾ ਚਾਹੁੰਦੇ ਹਨ।

ਸ਼ੰਮਾਹ ਦਾ ਕੱਦ, 6 ਫੁੱਟ, ਪਤਲਾ ਸ਼ਰੀਰ ਹੈ ਅਤੇ ਉਸ ਨੇ ਗਰੇ ਰੰਗ ਦੀ ਹੁੱਡੀ, ਸੰਤਰੀ ਸਟ੍ਰਾਈਪ ਵਾਲੀ ਗਰੇ ਟਰੈਕ ਪੈਂਟ, ਕਾਲਾ ਪਫੀ ਕੋਟ ਅਤੇ ਕਾਲੇ ਅਤੇ ਪੀਲੇ ਰੰਗ ਦੇ ਏਅਰ ਜੌਰਡਨ ਜੁੱਤੇ ਪਹਿਨੇ ਹੋਏ ਹਨ।


Latest news

four-arrested-after-stolen-truck-rams-police-vehicles-in-quesnel
Punjabi

Quesnel ’ਚ ਚੋਰੀ ਦੇ ਟਰੱਕ ਨੇ ਪੁਲਿਸ ਵਾਹਨਾਂ ਨੂੰ ਮਾਰੀ ਟੱਕਰ, 4 ਗ੍ਰਿਫ਼ਤਾਰ

ਬੀ.ਸੀ. ਦੇ ਅੰਦਰੂਨੀ ਖੇਤਰ ਵਿਚ Quesnel ਆਰਸੀਐਮਪੀ ਨੇ ਇੱਕ ਚਿੱਟੇ ਰੰਗ ਦੇ ਚੋਰੀ ਦੇ ਫੋਰਡ F-350 ਟਰੱਕ ਵੱਲੋਂ ਪੁਲਿਸ ਦੀਆਂ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਨਾਬਾਲਗ ਲੜਕੀਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਵੀਰਵਾਰ ਸਵੇਰੇ ਲਗਭਗ 5 ਵਜੇ Quesnel ਸ਼ਹਿਰ ਵਿਚ ਵਾਪਰੀ।
70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
gulzar-singh-suicide-case-channi-seeks-cbi-probe-cheemas-resignation-and-arrest
Punjabi

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਚੰਨੀ ਵੱਲੋਂ CBI ਜਾਂਚ ਅਤੇ ਚੀਮਾ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਚੰਨੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ।
maninder-dhaliwal-and-satinder-gill-murder-case-two-accused-plead-not-guilty
Punjabi

ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਕਤਲ ਮਾਮਲਾ: ਦੋ ਮੁਲਜ਼ਮਾਂ ਨੇ ਦੱਸਿਆ ਖੁਦ ਨੂੰ ਬੇਕਸੂਰ

ਬੀ.ਸੀ. ਦੇ ਵਿਸਲਰ ਵਿਲੇਜ ਵਿਖੇ Sundial ਹੋਟਲ ਦੇ ਬਾਹਰ ਜੁਲਾਈ 2022 ਵਿਚ ਮਨਿੰਦਰ ਧਾਲੀਵਾਲ ਅਤੇ ਸਤਿੰਦਰ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵੈਨਕੂਵਰ ਲਾਅ ਕੋਰਟ ਵਿਚ ਜਿਊਰੀ ਮੁਕੱਦਮੇ ਦਾ ਸਾਹਮਣਾ ਕਰ ਰਹੇ 28 ਸਾਲਾ ਗੁਰਸਿਮਰਨ ਸਹੋਤਾ ਤੇ 24 ਸਾਲਾ ਤਨਵੀਰ ਖੱਖ ਨੇ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਖੁਦ ਨੂੰ ਬੇਕਸੂਰ ਦੱਸਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link