14.56C Vancouver
ADS

Aug 15, 2024 4:56 PM - Connect Newsroom

ਅੰਮ੍ਰਿਤਪਾਲ ਦੇ ਪਿਤਾ ਨੇ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ਭੇਜਣ ’ਤੇ ਚੁੱਕੇ ਸਵਾਲ

Share On
amritpals-father-raised-questions-about-sending-the-drug-smuggler-to-dibrugarh-jail
In the meantime, Amritpal Singh's father Tarsem Singh has questioned the transfer of a drug smuggler to Dibrugarh jail by the Punjab government.

ਪੰਜਾਬ ਦੇ ਖਡੂਰ ਸਾਹਿਬ ਤੋਂ ਐੱਮ.ਪੀ. ਬਣੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ। ਇਸ ਵਿਚਕਾਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੰਜਾਬ ਸਰਕਾਰ ਵਲੋਂ ਇੱਕ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਤਬਦੀਲ ਕਰਨ ’ਤੇ ਸਵਾਲ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਠੀਕ ਨਹੀਂ ਜਾਪਦੀ, ਜੇ ਉਥੇ ਅੰਮ੍ਰਿਤਪਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

ਗੌਰਤਲਬ ਹੈ ਕਿ ਐੱਸ.ਜੀ.ਪੀ.ਸੀ. ਦੀਆਂ ਪਿਛਲੀਆਂ ਚੋਣਾਂ ਸਾਲ 2011 ਵਿਚ ਹੋਈਆਂ ਸਨ। ਇਸੇ ਤਰ੍ਹਾਂ ਸਾਲ 1979 ਵਿਚ ਚੋਣਾਂ ਤੋਂ ਬਾਅਦ ਅਗਲੀਆਂ ਚੋਣਾਂ 1996 ਵਿਚ ਕਰਵਾਈਆਂ ਗਈਆਂ ਸਨ।

Latest news

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link