17.22C Vancouver
ADS

May 26, 2025 7:50 PM - Connect Newsroom

ਕੈਨੇਡਾ ਤੇ ਭਾਰਤ ਦੇ ਵਿਦੇਸ਼ ਮੰਤਰੀ ਦੀ ਚਰਚਾ ਦੇ ਮਸਲਿਆਂ 'ਤੇ ਡਬਲਿਊ.ਐਸ.ਓ. ਨਿਰਾਸ਼

Share On
anita-anand-had-a-telephone-conversation-with-indian-external-affairs-minister-s-jaishankar
Canada's Minister of Foreign Affairs, Anita Anand, spoke by telephone with Indian External Affairs Minister S. Jaishankar on Sunday. (Photo: Twiter/Anita Anand)

ਕੈਨੇਡਾ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ, ਅਨੀਤਾ ਆਨੰਦ ਨੇ ਐਤਵਾਰ ਨੂੰ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਟੈਲੀਫੋਨ ਜਰੀਏ ਗੱਲਬਾਤ ਕੀਤੀ। ਗੱਲਬਾਤ ਤੋਂ ਬਾਅਦ ਅਨੀਤਾ ਅਨੰਦ ਨੇ ਸੋਸ਼ਲ ਮੀਡੀਆ ਪਲੈਟਫਾਰਮ 'X' 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਸ. ਜੈਸ਼ੰਕਰ ਨਾਲ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਮਜਬੂਤ ਕਰਨ, ਇਕਨੌਮਿਕ ਕੋਆਪ੍ਰੇਸ਼ਨ ਨੂੰ ਵਧਾਉਣ, ਅਤੇ ਸਾਂਝੀਆਂ ਤਰਜੀਹਾਂ 'ਤੇ ਅੱਗੇ ਵਧਣ ਸੰਬੰਧੀ ਚਰਚਾ ਪ੍ਰੋਡਕਟਿਵ ਰਹੀ। ਅਨੀਤਾ ਅਨੰਦ ਨੇ ਐਸ. ਜੈਸ਼ੰਕਰ ਦਾ ਧੰਨਵਾਦ ਵੀ ਕੀਤਾ।

ਇਸ ਸੰਬੰਧੀ ਜਾਣਕਾਰੀ ਸਾਹਮਣੇ ਆਉਣ 'ਤੇ ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਨਿਰਾਸ਼ਾ ਜਾਹਿਰ ਕੀਤੀ ਹੈ। ਡਬਲਿਊ.ਐਸ.ਓ. ਨੇ ਇਸ ਗੱਲਬਾਤ 'ਚ ਅਨੀਤਾ ਅਨੰਦ ਦੀ ਸਿੱਖ ਕਤਲਾਂ 'ਤੇ ਚੁੱਪੀ 'ਤੇ ਸਵਾਲ ਚੁੱਕੇ ਹਨ।

ਡਬਲਿਊ.ਐਸ.ਓ. ਨੇ ਹਰਦੀਪ ਸਿੰਘ ਨਿੱਜਰ ਦੇ ਕਤਲ ਅਤੇ ਫਿਰ ਉਸ ਵੇਲੇ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕ੍ਰੈਡਿਬਲ ਇਲਜਾਮਾਂ ਦੀ ਟਿੱਪਣੀ ਅਤੇ ਫਿਰ ਪੁਲਿਸ ਏਜੈਂਸੀਆਂ ਦੇ ਖੁਲਾਸਿਆਂ ਦਾ ਹਵਾਲਾ ਦਿੰਦਿਆਂ ਇਸ ਮਾਮਲੇ 'ਚ ਚੁੱਪੀ ਨੂੰ ਚਿੰਤਾਜਨਕ ਦੱਸਿਆ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link