12.63C Vancouver
ADS

Jun 1, 2024 5:27 AM - Connect News

ਪੰਜਾਬ ਵਿਚ ਸਵੇਰੇ 9 ਵਜੇ ਤੱਕ ਹੋਈ 9.64 ਫੀਸਦੀ ਵੋਟਿੰਗ

Share On
around-10-per-cent-voting-recorded-in-punjab-till-9-am
Chandigarh, meanwhile, recorded a voter turnout of 11.64 per cent till 9 am. 10.71% voters cast their vote in Jalandhar till 9 am and 9.08% in Ludhiana.

ਪੰਜਾਬ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਲੋਕ ਸਭਾ ਚੋਣਾਂ ਲਈ ਅੱਜ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ ਅਤੇ ਸ਼ਾਮ 6 ਵਜੇ ਤੱਕ ਪੈਂਣਗੀਆਂ। ਪੰਜਾਬ ਵਿਚ ਹੁਣ ਤੱਕ ਲਗਭਗ 9.64 ਫੀਸਦੀ ਵੋਟਿੰਗ ਹੋ ਚੁੱਕੀ ਹੈ।

ਇਸ ਦੌਰਾਨ ਚੰਡੀਗੜ੍ਹ ਵਿੱਚ ਸਵੇਰੇ 9 ਵਜੇ ਤੱਕ 11.64 ਫੀਸਦੀ ਮਤਦਾਨ ਦਰਜ ਕੀਤਾ ਗਿਆ। ਜਲੰਧਰ ਵਿਚ ਅੱਜ ਸਵੇਰੇ 9 ਵਜੇ ਤੱਕ 10.71ਫੀਸਦੀ ਅਤੇ ਲੁਧਿਆਣਾ ਵਿਚ 9.08 ਫੀਸਦੀ ਵੋਟਰਾਂ ਨੇ ਵੋਟ ਪਾਈ।

ਸਵੇਰੇ 9 ਵਜੇ ਤੱਕ ਫਿਰੋਜ਼ਪੁਰ ਵਿੱਚ 11.61 ਫੀਸਦੀ ਅਤੇ ਸੰਗਰੂਰ ਵਿੱਚ 11.36 ਫੀਸਦੀ ਵੋਟਿੰਗ ਦਰਜ ਕੀਤੀ ਗਈ।ਇਸ ਪੜਾਅ ਵਿੱਚ ਲਗਭਗ 2.2 ਕਰੋੜ ਵੋਟਰ ਅਤੇ 5.04 ਲੱਖ ਪਹਿਲੀ ਵਾਰ ਵੋਟਰ ਹੋਣਗੇ।

Latest news

kolkata-hotel-fire-kills-9-including-5-bangladeshis
Punjabi

ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ: 9 ਦੀ ਮੌਤ, 5 ਬੰਗਲਾਦੇਸ਼ੀ ਨਾਗਰਿਕ ਸ਼ਾਮਲ

ਭਾਰਤ ਦੇ ਸੂਬੇ ਪੱਛਮੀ ਬੰਗਾਲ ਦੇ ਸ਼ਹਿਰ ਕੋਲਕਾਤਾ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਲਗਭਗ 9 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਤੜਕੇ 2:50 ਵਜੇ ਦੇ ਕਰੀਬ ਹੋਟਲ ਦੀ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਲੱਗੀ ਅਤੇ ਲਗਭਗ ਇੱਕ ਘੰਟੇ ਦੇ ਅੰਦਰ ਇਸ ’ਤੇ ਕਾਬੂ ਪਾ ਲਿਆ ਗਿਆ।
canada-u-s-trade-deal-trump-announces-no-new-tariffs-auto-tariffs-to-get-relief
Punjabi

ਕੈਨੇਡਾ-ਅਮਰੀਕਾ ਵਪਾਰਕ ਸਮਝੌਤਾ: ਟਰੰਪ ਵੱਲੋਂ ਨਵੇਂ ਟੈਰਿਫ ਨਾ ਲਗਾਉਣ ਦਾ ਐਲਾਨ, ਕੈਨੇਡੀਅਨ ਆਟੋਜ਼ ਨੂੰ ਵੀ ਰਾਹਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰਕ ਸਬੰਧਾਂ ਵਿਚ ਨਵਾਂ ਮੋੜ ਆਉਣ ਦੀ ਉਮੀਦ ਹੈ, ਰਾਸ਼ਟਰਪਤੀ ਡੌਨਲਡ ਟਰੰਪ ਨੇ ਬੁੱਧਵਾਰ ਨੂੰ ਵਾਸ਼ਿੰਗਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਕੈਨੇਡਾ ਤੋਂ ਆਉਣ ਵਾਲੇ ਸਾਮਾਨ 'ਤੇ ਕੋਈ ਨਵਾਂ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਕੈਨੇਡੀਅਨ ਆਟੋਜ਼ 'ਤੇ ਲੱਗਣ ਵਾਲੇ ਟੈਰਿਫਸ ਵਿਚ ਵੀ ਕੁਝ ਰਾਹਤ ਦਿੱਤੀ ਜਾ ਰਹੀ ਹੈ।
maple-ridge-shooting-leaves-56-year-old-man-critically-injured
Punjabi

ਮੈਪਲ ਰਿਜ ’ਚ ਹੋਈ ਗੋਲੀਬਾਰੀ, 56 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ

ਮੈਪਲ ਰਿਜ ਵਿਚ ਮੰਗਲਵਾਰ ਰਾਤ ਹੋਈ ਸ਼ੂਟਿੰਗ ਵਿਚ ਇੱਕ 56 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਆਰਸੀਐਮਪੀ ਮੁਤਾਬਕ ਵਾਰਦਾਤ ਰਾਤ ਲਗਭਗ 10 ਵਜੇ ਕਾਟਨਵੁੱਡ ਇਲਾਕੇ ਵਿਚ 236 ਸਟ੍ਰੀਟ ਦੇ 11400 ਬਲੌਕ ਵਿਚ ਵਾਪਰੀ।
two-arrested-in-brampton-online-dating-extortion-case
Punjabi

ਬਰੈਂਪਟਨ 'ਚ ਆਨਲਾਈਨ ਡੇਟਿੰਗ ਰਾਹੀਂ ਐਕਸਟੌਰਸ਼ਨ ਦਾ ਮਾਮਲਾ, ਪੰਜਾਬੀ ਨੌਜਵਾਨ ਸਣੇ ਦੋ ਗ੍ਰਿਫ਼ਤਾਰ

ਓਨਟਾਰੀਓ ਦੀ ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਵਿਚ ਔਨਲਾਈਨ ਡੇਟਿੰਗ ਪਲੇਟਫਾਰਮ ਰਾਹੀਂ ਐਕਸਟੋਸ਼ਨ ਦਾ ਨੈੱਟਵਰਕ ਚਲਾਉਣ ਦੇ ਮਾਮਲੇ ਵਿਚ ਇੱਕ ਪੰਜਾਬੀ ਨੌਜਵਾਨ ਸਣੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ 35 ਸਾਲਾ ਹਰਵਿੰਦਰ ਸਿੰਘ ਅਤੇ 23 ਸਾਲਾ ਰੀਆ ਵਜੋਂ ਹੋਈ ਹੈ, ਇਨ੍ਹਾਂ 'ਤੇ ਐਕਸਟੋਸ਼ਨ, ਡਕੈਤੀ ਅਤੇ ਜ਼ਬਰਦਸਤੀ ਈ-ਟ੍ਰਾਂਸਫਰ ਕਰਵਾਉਣ ਦੇ ਚਾਰਜਿਜ਼ ਲਗਾਏ ਗਏ ਹਨ।
farmers-suspend-protest-at-punjab-haryana-border-meeting-with-manohar-lal-set-for-september-4
Punjabi

ਕਿਸਾਨ ਅੰਦੋਲਨ ਮੁਅੱਤਲ, 4 ਸਤੰਬਰ ਨੂੰ ਮਨੋਹਰ ਲਾਲ ਨਾਲ ਹੋਵੇਗੀ ਮੀਟਿੰਗ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਚਰਚਾ ਲਈ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਦਾ ਪ੍ਰਸਤਾਵ ਦਿੱਤੇ ਜਾਣ ਤੋਂ ਬਾਅਦ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link