12.84C Vancouver
ADS

Mar 23, 2022 9:40 PM - Connect News

ਵੈਨਕੂਵਰ ਆਈਲੈਂਡ 'ਤੇ ਇੱਕ ਪਿਓ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

Share On
arrest-warrant-issued-against-jesse-bennett-in-missing-father-and-daughter-case
An arrest warrant has been issued for Jesse Bennett on March 22, 2022. (Photo - BC RCMP)

ਵੈਨਕੂਵਰ ਆਈਲੈਂਡ ਦੇ ਇੱਕ ਪਿਓ ਖਿਲਾਫ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ।

ਇਸ ਪਿਓ 'ਤੇ ਸ਼ੱਕ ਹੈ ਕਿ ਉਸ ਨੇ ਆਪਣੀ ਧੀ ਨੂੰ ਅਗਵਾ ਕਰ ਲਿਆ ਹੈ।

ਬੱਚੀ ਦੀ ਉਮਰ 7 ਸਾਲ ਦੱਸੀ ਗਈ ਹੈ।

ਪਿਓ ਦਾ ਨਾਮ ਜੈਸੀ ਬੈਨੇਟ ਦੱਸਿਆ ਗਿਆ ਹੈ।

ਲਾਪਤਾ ਬੱਚੀ ਦਾ ਨਾਮ ਵਾਇਓਲੈਟ ਬੈਨੇਟ ਹੈ।

ਦੋਵਾਂ ਨੂੰ 24 ਜਨਵਰੀ ਤੋਂ ਲਾਪਤਾ ਦੱਸਿਆ ਗਿਆ ਹੈ।

ਸ਼ੁਰੂਆਤੀ ਦਿਨਾਂ 'ਚ ਡੰਕਨ 'ਚ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਬੱਚੀ ਦੀ ਭਾਲ 'ਚ ਮਦਦ ਕੀਤੀ ਜਾਵੇ।

ਕਥਿਤ ਤੌਰ 'ਤੇ ਪਿਓ ਨੇ ਬੱਚੀ ਨੂੰ ਉਸ ਦੀ ਮਾਂ ਕੋਲ ਵਾਪਿਸ ਨਹੀਂ ਪਹੁੰਚਾਇਆ ਸੀ।

ਹੁਣ ਜੈਸੀ ਬੈਨੇਟ ਦੀ ਭਾਲ 'ਐਬਡਕਸ਼ਨ ਇਨ ਕੌਂਟਰਾਵੈਂਸ਼ਨ ਆਫ ਕਸਟਡੀ ਔਰਡਰ' ਦੇ ਮਾਮਲੇ 'ਚ ਕੀਤੀ ਜਾ ਰਹੀ ਹੈ।

ਬੱਚੀ ਅਤੇ ਪਿਓ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ।

Latest news

canadian-government-invests-24-million-in-cannabis-and-brain-health-research
Punjabi

ਕੈਨੇਡਾ ਸਰਕਾਰ ਵੱਲੋਂ ਕੈਨਾਬਿਸ ਅਤੇ ਦਿਮਾਗੀ ਸਿਹਤ ਖੋਜ ਲਈ $24 ਮਿਲੀਅਨ ਫੰਡ ਦੇਣ ਦਾ ਐਲਾਨ

ਕੈਨੇਡਾ ਦੀ ਸਿਹਤ ਮੰਤਰੀ ਮਾਰਜੋਰੀ ਮਿਸ਼ੇਲ ਨੇ ਦੇਸ਼ ਭਰ ਵਿਚ ਕੈਨਾਬਿਸ ਅਤੇ ਦਿਮਾਗੀ ਸਿਹਤ ਸਬੰਧਾਂ 'ਤੇ ਖੋਜ ਕਰਨ ਲਈ $24 ਮਿਲੀਅਨ ਦੇ ਫੰਡ ਦੇਣ ਦਾ ਐਲਾਨ ਕੀਤਾ ਹੈ। ਇਸ ਨਿਵੇਸ਼ ਦਾ ਉਦੇਸ਼ ਕੈਨੇਡੀਅਨ ਕੈਨਾਬਿਸ ਅਤੇ ਦਿਮਾਗੀ ਸਿਹਤ ਕਨਸੋਰਟੀਅਮ ਦੀ ਸਥਾਪਨਾ ਕਰਨਾ ਹੈ, ਜੋ CIHR ਯਾਨੀ ਕੈਨੇਡੀਅਨ ਇੰਸਟੀਚਿਊਟ ਆਫ਼ ਹੈਲਥ ਰਿਸਰਚ ਦੇ ਸਹਿਯੋਗ ਨਾਲ ਕੰਮ ਕਰੇਗਾ।
canada-warns-u-s-over-tariffs-threat-to-trade-talks
Punjabi

Canada Warns U.S. Over Tariffs Threat to Trade Talks

Canada’s chief trade negotiator Janice Charette has warned the United States that imposing new tariffs on Canadian exports starting August 19 could jeopardize the ongoing trade negotiations between the two countries.
clinton-residents-fined-15-000-for-violating-evacuation-order
Punjabi

ਬੀ.ਸੀ. ਦੇ ਕਲਿੰਟਨ ਨਿਵਾਸੀਆਂ ਨੂੰ ਨਿਕਾਸੀ ਆਦੇਸ਼ ਦੀ ਉਲੰਘਣਾ ਕਰਨ ਵਾਲਿਆਂ ਨੂੰ $15,000 ਜੁਰਮਾਨਾ

ਬੀ.ਸੀ. ਦੇ ਕਲਿੰਟਨ ਪਿੰਡ ਵਿਚ ਜੰਗਲੀ ਅੱਗ ਕਾਰਨ ਜਾਰੀ ਕੀਤੇ ਗਏ ਨਿਕਾਸੀ ਆਦੇਸ਼ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਪਿਛਲੇ ਦੋ ਹਫ਼ਤਿਆਂ ਵਿਚ $15,000 ਦਾ ਜੁਰਮਾਨਾ ਕੀਤਾ ਗਿਆ ਹੈ। ਕਲਿੰਟਨ ਨਿਵਾਸੀਆਂ ਨੂੰ ਲੰਘੀ 24 ਜੁਲਾਈ ਨੂੰ Pear ਲੇਕ ਵਿਖੇ ਲੱਗੀ ਅੱਗ ਕਾਰਨ ਆਪਣੇ ਘਰ ਛੱਡ ਕੇ ਜਾਣ ਲਈ ਮਜ਼ਬੂਰ ਹੋਣਾ ਪਿਆ ਸੀ।
charges-approved-following-break-in-to-chinatown-business
Punjabi

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
ADS

Related News

post card alt

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link