12.43C Vancouver
ADS

Mar 26, 2020 12:23 AM -

ਬੀ.ਸੀ. 'ਚ ਕੋਵਿਡ-19 ਦੇ ਪੀੜਤਾਂ ਦੀ ਗਿਣਤੀ ਹੋਈ 659, ਕੁੱਲ 14 ਲੋਕ ਗਵਾ ਚੁੱਕੇ ਜਾਨ

Share On
b-c-42-new-cases-of-covid-19-number-of-deaths-in-the-province-14
Provincial health officer Dr. Bonnie Henry responds to questions during a news conference about the provincial response to the coronavirus, in Vancouver, on Friday, March 6, 2020. THE CANADIAN PRESS/Darryl Dyck

ਬੀ.ਸੀ. ਦੇ ਵਿਚ ਕੋਵਿਡ-19 ਦੇ ਪੀੜਤ ਲੋਕਾਂ ਦੀ ਗਿਣਤੀ ਹੁਣ 659 ਤਕ ਪਹੁੰਚ ਗਈ ਹੈ।

ਹਾਲਾਂਕਿ 183 ਲੋਕਾਂ ਦੇ ਰਿਕਵਰ ਕਰਨ ਦੀ ਵੀ ਜਾਣਕਾਰੀ ਦਿੱਤੀ ਗਈ ਹੈ।

ਮੀਡੀਆ ਦੇ ਰੂਬਰੂ ਹੁੰਦੇ ਹੋਏ, ਸੂਬੇ ਦੀ ਸਿਹਤ ਅਫਸਰ, ਡਾ. ਬੌਨੀ ਹੈਨਰੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਸੂਬੇ 'ਚ ਵਾਇਰਸ ਸੰਬੰਧੀ 42 ਨਵੇਂ ਮਾਮਲੇ ਉਜਾਗਰ ਹੋਏ ਹਨ।

ਯਾਦ ਰਹੇ ਹੁਣ ਤੱਕ ਬ੍ਰਿਟਿਸ਼ ਕੋਲੰਬੀਆ ਦੇ ਵਿੱਚ ਵਾਇਰਸ ਕਾਰਨ 14 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ।

ਉਨ੍ਹਾਂ ਦੱਸਿਆ ਕਿ 64 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ 'ਚ 26 ਨੂੰ ਇੰਟੈਸਿਵ ਕੇਅਰ 'ਚ ਰੱਖਿਆ ਗਿਆ ਹੈ।

Latest news

poilievre-in-new-york-for-9-11-25th-anniversary-events-trade-meetings
Punjabi

Poilievre in New York for 9/11 25th Anniversary Events, Trade Meetings

Conservative Leader Pierre Poilievre is currently in New York, where he will attend memorial events on Friday marking the 25th anniversary of the September 11 terrorist attacks.
carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link