Apr 2, 2022 12:58 AM - Connect News

ਬੀ.ਸੀ. 'ਚ ਕੋਵਿਡ-19 ਸੰਬੰਧੀ ਮੌਤਾਂ ਨੇ ਇੱਕ ਮੰਦਭਾਗਾ ਅੰਕੜਾ ਪਾਰ ਹੋ ਗਿਆ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 3,000 ਤੋਂ ਪਾਰ ਹੋ ਗਈ ਹੈ।
ਅੱਜ ਬੀ.ਸੀ. 'ਚ ਕੋਵਿਡ-19 ਦੇ 357 ਮਾਮਲੇ ਰਿਪੋਰਟ ਹੋਏ ਹਨ।
4 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 356,858 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 3,002 ਹੋ ਚੁੱਕੀ ਹੈ।
ਕੁੱਲ 274 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 35 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਕੋਵਿਡ-19 ਸੰਬੰਧੀ ਵਧੇਰੇ ਡਾਟਾ ਵੇਖਣ ਲਈ ਲਿੰਕ ਕਲਿਕ ਕਰੋ:




