14.63C Vancouver
ADS

Sep 14, 2021 9:11 PM -

ਬੀ.ਸੀ. 'ਚ ਸਰਕਾਰ ਡੈਮਸ ਦੀ ਸੁਰੱਖਿਆ ਦਾ ਨਹੀਂ ਰੱਖ ਰਹੀ ਧਿਆਨ: ਔਡਿਟਰ ਜਨਰਲ

Share On
b-c-not-effectively-overseeing-safety-of-dams-auditor-general
Michael Pickup, British Columbia’s auditor general, appears before a committee at the legislature in Halifax on Wednesday, Nov. 29, 2017, when he was the auditor general in Nova Scotia. THE CANADIAN PRESS/Andrew Vaughan

ਬੀ.ਸੀ. ਦੇ ਔਡਿਟਰ ਜਨਰਲ ਦਾ ਕਹਿਣਾ ਹੈ ਕਿ ਸੂਬੇ ਦੇ ਕੁਝ ਡੈਮ ਖਤਰਨਾਕ ਹਨ।

ਔਡਿਟਰ ਜਨਰਲ ਮਾਈਕਲ ਪਿਕਅਪ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਸੂਬੇ ਸਰਕਾਰ ਨੇ ਸਹੀ ਢੰਗ ਨਾਲ ਕਰੀਬ 1,900 ਡੈਮਸ 'ਤੇ ਨਜਰ ਨਹੀਂ ਰੱਖੀ ਹੈ।

ਰਿਪੋਰਟ 'ਚ ਦੱਸਿਆ ਗਿਆ ਕਿ ਕੁਝ ਡੈਮ ਰੈਗੂਲੇਸ਼ਨਸ ਦੇ ਨਾਲ ਕੰਪਲਾਈ ਨਹੀਂ ਕਰਦੇ ਅਤੇ ਜੰਗਲਾਤ ਮੰਤਰਾਲਾ ਇਸ ਦੀ ਨਿਗਰਾਨੀ ਨਹੀਂ ਕਰ ਰਿਹਾ ਅਤੇ ਸੁਰੱਖਿਆ ਸਟੈਂਡਰਡ ਲਾਗੂ ਨਹੀਂ ਕੀਤੇ ਜਾ ਰਹੇ।

ਸੂਬੇ ਦੀਆਂ ਕਰੀਬ 2,000 ਡੈਮਸ ਨੂੰ ਐਗਜਾਮਿਨ ਕਰਨ ਤੋਂ ਬਾਅਦ ਰਿਪੋਰਟ 'ਚ 9 ਸਿਫਾਰਸ਼ਾਂ ਕੀਤੀਆਂ ਗਈਆਂ ਹਨ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਮੰਤਰਾਲੇ ਵੱਲੋਂ ਕਈ ਥਾਵਾਂ 'ਤੇ ਸੇਫਟੀ ਦੀਆਂ ਲੋੜਾਂ ਲਈ ਜਵਾਬਦੇਹੀ ਤੈਅ ਨਹੀਂ ਕੀਤੀ ਗਈ ਅਤੇ ਕਈ ਮੌਕਿਆਂ 'ਤੇ ਮੰਤਰਾਲਾ ਜਾਣਦਾ ਹੀ ਨਹੀਂ ਸੀ ਕਿ ਕੁਝ ਡੈਮਸ ਨੂੰ ਚੈਕ ਕੀਤਾ ਜਾਣਾ ਸੀ।

Latest news

fuel-costs-on-the-rise-as-latest-geopolitical-turmoil-drives-up-crude-oil-prices
Punjabi

ਕੈਨੇਡਾ ਵਿਚ ਗੈਸ ਕੀਮਤਾਂ ਵਧਣ ਕਾਰਨ ਕੱਚਾ ਤੇਲ ਵੀ ਹੋਇਆ ਮਹਿੰਗਾ

ਕੈਨੇਡਾ ਵਿਚ ਗੈਸ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਕੌਮਾਂਤਰੀ ਪੱਧਰ 'ਤੇ ਚੱਲ ਰਹੇ Geopolitical ਤਣਾਅ ਕਾਰਨ ਕੱਚੇ ਤੇਲ ਦੀ ਕੀਮਤ ਇੱਕ ਮਹੀਨੇ ਤੋਂ ਵੱਧ ਸਮੇਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। Gasbuddy ਮੁਤਾਬਕ, ਕੈਨੇਡਾ ਵਿਚ ਪੈਟਰੋਲ ਦੀ ਰਾਸ਼ਟਰੀ ਔਸਤ ਕੀਮਤ 1.80 ਡਾਲਰ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਦੋ ਸੈਂਟ ਅਤੇ ਪਿਛਲੇ ਹਫ਼ਤੇ ਨਾਲੋਂ 8 ਸੈਂਟ ਦਾ ਵਾਧਾ ਹੈ।
canada-labour-board-again-orders-bank-of-canada-to-stop-using-replacement-workers-during-security-officers-strike
Punjabi

ਕੈਨੇਡਾ ਲੇਬਰ ਬੋਰਡ ਵੱਲੋਂ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰ ਹਟਾਉਣ ਦੇ ਹੁਕਮ

ਕੈਨੇਡਾ ਦੇ ਲੇਬਰ ਬੋਰਡ ਨੇ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਆਪਣੇ ਸੁਰੱਖਿਆ ਅਧਿਕਾਰੀ ਦੀ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰਜ਼ ਦੀ ਵਰਤੋਂ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪਬਲਿਕ ਸਰਵਿਸ ਅਲਾਇੰਸ ਆਫ਼ ਕੈਨੇਡਾ ਯੂਨੀਅਨ ਮੁਤਾਬਕ, ਸੈਂਟਰਲ ਬੈਂਕ ਨੇ ਪਹਿਲੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਸੁਰੱਖਿਆ ਅਧਿਕਾਰੀ ਦੀ ਹੜਤਾਲ ਨੂੰ ਦਬਾਉਣ ਲਈ Pinkertons ਨਾਮਕ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਕੰਮ 'ਤੇ ਰੱਖਿਆ ਸੀ।
lytton-b-c-hits-41-degrees-hottest-temperature-in-canada-this-year
Punjabi

ਬੀ.ਸੀ. ਦੇ ਲਿਟਨ 'ਚ ਤਾਪਮਾਨ 41 ਡਿਗਰੀ ਸੈਲਸੀਅਸ, ਰਿਕਾਰਡ ਹੋਇਆ ਇਸ ਸਾਲ ਦਾ ਸਭ ਤੋਂ ਗਰਮ ਦਿਨ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚ ਸਥਿਤ ਲਿਟਨ ਕਮਿਊਨਿਟੀ ਵਿਚ ਬੁੱਧਵਾਰ ਨੂੰ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸਾਲ ਪੂਰੇ ਕੈਨੇਡਾ ਵਿਚ ਰਿਕਾਰਡ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ, ਲਿਟਨ ਵਿਚ ਲਗਾਤਾਰ ਦੂਜੇ ਦਿਨ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚਿਆ ਹੈ।
carney-says-canada-will-support-workers-and-businesses-amid-u-s-tariff-dispute
Punjabi

ਪੀ.ਐਮ. ਕਾਰਨੀ ਨੇ ਅਮਰੀਕੀ ਟੈਰਿਫ ਧਮਕੀਆਂ ਵਿਚਾਲੇ ਕੈਨੇਡੀਅਨਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

ਪੀ.ਐਮ. ਮਾਰਕ ਕਾਰਨੀ ਨੇ ਅਮਰੀਕਾ ਨਾਲ ਚੱਲ ਰਹੀ ਵਪਾਰਕ ਜੰਗ ਦਰਮਿਆਨ ਬਿਆਨ ਦਿੰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਨਾਗਰਿਕਾਂ, ਪਰਿਵਾਰਾਂ, ਵਰਕਰਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਅਤੇ ਸਪੋਰਟ ਲਈ ਜੋ ਵੀ ਕਰਨਾ ਪਿਆ, ਉਹ ਕਰੇਗ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਪ੍ਰਿੰਸ ਐਡਵਰਡ ਆਈਲੈਂਡ ਦੇ ਸ਼ਾਰਲਟਟਾਊਨ ਵਿਚ ਸੂਬਾਈ ਅਤੇ territorial leaders ਦੀ ਸਾਲਾਨਾ ਬੈਠਕ ਦੇ ਆਖਰੀ ਦਿਨ ਪ੍ਰੀਮੀਅਰਜ਼ ਨਾਲ ਮੁਲਾਕਾਤ ਦੌਰਾਨ ਕਹੀ।
calgary-police-ask-residents-to-check-vacant-homes-as-search-for-missing-autistic-boy-enters-seventh-day
Punjabi

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਪਾਰਕਰ ਵੈੱਲਜ਼ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ ਹੈ। ਪੁਲਿਸ ਨੇ ਸ਼ਹਿਰ ਦੇ ਮਕਾਨ ਮਾਲਕ ਅਤੇ ਰੀਅਲ ਅਸਟੇਟ ਏਜੰਟ ਨੂੰ ਅਪੀਲ ਕੀਤੀ ਹੈ ਕਿ ਉਹ ਖਾਲੀ ਪਏ ਘਰਾਂ, ਗੈਰਾਜ ਅਤੇ ਹੋਰ ਸੰਭਾਵਿਤ ਲੁਕਣ ਦੀਆਂ ਥਾਵਾਂ ਦੀ ਚੈਕਿੰਗ ਕਰਨ। Acting Staff Sergeant Scott Guterson ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਾਲਾ ਪਾਰਕਰ ਔਟਿਜ਼ਮ ਤੋਂ ਪੀੜਤ ਹੈ ਅਤੇ ਉਹ ਬੋਲ ਨਹੀਂ ਸਕਦਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link