13.79C Vancouver
ADS

Sep 16, 2020 5:25 PM -

ਓਵਰਡੋਜ਼ ਖਿਲਾਫ਼ ਲੜਾਈ ਲਈ ਹੁਣ ਬੀ.ਸੀ. 'ਚ ਨਰਸਾਂ ਵੀ ਪ੍ਰਿਸਕ੍ਰਾਇਬ ਕਰ ਸਕਣਗੀਆਂ ਡਰੱਗਸ

Share On
b-c-nurses-will-be-able-prescribe-drugs-in-od-fight
Needles are seen on the ground in Oppenheimer park in Vancouver's downtown eastside on March 17, 2020. THE CANADIAN PRESS/Jonathan Hayward

ਜਾਰੀ ਕੀਤੇ ਗਏ ਨਵੇਂ ਜਨਤਕ ਸਿਹਤ ਆਦੇਸ਼ਾਂ ਮੁਤਾਬਕ, ਬੀ.ਸੀ. ਵਿਚ ਹੁਣ ਰਿਜਿਸਟਰਡ ਅਤੇ ਸਾਈਕਾਇਟ੍ਰਿਕ ਨਰਸਾਂ, ਓਵਰਡੋਜ਼ ਦੇ ਖਤਰੇ ਵਿਚ ਚੱਲ ਰਹੇ ਲੋਕਾਂ ਨੂੰ ਸੁਰੱਖਿਅਤ ਡਰੱਗਜ਼ ਪ੍ਰਿਸਕ੍ਰਾਇਬ ਕਰ ਸਕਣਗੀਆਂ।

ਬੀ.ਸੀ. ਵਿਚ ਇੱਕ ਮਹੀਨੇ ਵਿਚ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦੇ ਰਿਕੌਰਡ-ਤੋੜ ਆਂਕੜਿਆਂ ਤੋਂ ਬਾਅਦ, ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਦੁਆਰਾ ਇਹ ਆਦੇਸ਼ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੋਵਿਡ-19 ਪੈਨਡੇਮਿਕ ਤੋਂ ਬਾਅਦ ਸਰਹੱਦ ਦੇ ਬੰਦ ਹੋਣ ਨੂੰ ਨਸ਼ੀਲੇ ਪਦਾਰਥਾਂ ਦੇ ਜ਼ਹਿਰੀਲੇ ਹੋਣ ਦਾ ਜ਼ਿੰਮ੍ਹੇਵਾਰ ਦੱਸਿਆ ਜਾ ਰਿਹਾ ਹੈ।

ਡਾ. ਹੈਨਰੀ ਦਾ ਕਹਿਣਾ ਹੈ ਕਿ ਨਵੇਂ ਨਰਸਿੰਗ ਸਟੈਂਡਰਡਸ ਲਿਆਉਂਦੇ ਜਾਣਗੇ ਅਤੇ ਇਸ ਬਾਬਤ ਟ੍ਰੇਨਿੰਗ ਅਤੇ ਸਿੱਖਿਆ ਵੀ ਪ੍ਰਦਾਨ ਕੀਤੀ ਜਾਵੇਗੀ।

2016 ਵਿਚ ਸੂਬੇ ਵੱਲੋਂ ਓਵਰਡੋਜ਼ ਨੂੰ ਪਬਲਿਕ ਹੈਸਥ ਐਮਰਜੈਂਸੀ ਐਲਾਨੇ ਜਾਣ ਤੋਂ ਬਾਅਦ, 5000 ਤੋਂ ਵੱਧ ਲੋਕਾਂ ਦੀ ਇਸ ਨਾਲ ਜਾਨ ਜਾ ਚੁੱਕੀ ਹੈ।

ਕੋਵਿਡ-19 ਤੋਂ ਪਹਿਲਾਂ ਇਸ ਕਾਰਨ ਮੌਤਾਂ ਦੀ ਦਰ ਵਿਚ ਕਮੀ ਆਈ ਸੀ।

ਸਿਰਫ਼ ਡੌਕਟਰਸ ਅਤੇ ਨਰਸ ਪ੍ਰੈਕਟੀਸ਼ਨਰਸ ਹੀ ਡਰੱਗਸ ਪ੍ਰਿਸਕ੍ਰਾਇਬ ਕਰ ਸਕਦੇ ਹਨ, ਜਿਸ ਵਿਚ ਗੈਰ-ਕਾਨੂਨੀ ਡਰੱਗਸ ਦੇ ਵਸੀਲੇ ਹੀ ਸ਼ਾਮਿਲ ਹਨ।

ਬੀ.ਸੀ. ਕੋਰੋਨਰਸ ਸਰਵਿਸਸ ਦੇ ਜੁਲਾਈ ਦੇ ਆਂਕੜੇ ਦਰਸਾਉਂਦੇ ਹਨ ਕਿ 175 ਲੋਕਾਂ ਦੀ ਜ਼ਹਿਰੀਲੀ ਡਰੱਗਜ਼ ਦੀ ਓਵਰਡੋਜ਼ ਨਾਲ ਮੌਤ ਹੋਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link