12.98C Vancouver
ADS

Mar 24, 2021 1:50 AM -

ਬੀ.ਸੀ. 'ਚ ਪਾਈਲਟ ਪ੍ਰੋਜੈਕਟ ਦੇ ਨੂੰ ਮਨਜ਼ੂਰੀ, ਹੁਣ 6 ਮਿਊਨਿਸਪੈਲਟੀਆਂ 'ਚ ਕਿਕ-ਸਕੂਟਰ 'ਤੇ ਸਵਾਰੀ ਦੀ ਇਜਾਜ਼ਤ

Share On
b-c-pilot-study-to-allow-electric-kick-scooters-to-operate-legally-in-six-cities
An electric scooter driver dodges pedestrians as they cross 18th Avenue at the intersection with Larimer Street Thursday, Nov. 12, 2020, in downtown Denver. A newly approved provincial pilot project will soon allow electric kick scooters to legally cruise the streets and bike paths of six British Columbia municipalities. THE CANADIAN PRESS/AP-David Zalubowski

ਬੀ.ਸੀ. ਦੀਆਂ 6 ਮਿਊਨਿਸਪੈਲਟੀਆਂ ਜਿੱਥੇ ਦੇ ਲੋਕ ਇਲੈਕਟ੍ਰਿਕ ਸਕੂਟਰਾਂ ਦੀ ਵਰਤੋਂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਹੁਣ ਇੱਕ ਨਵੇਂ ਮਨਜ਼ੂਰ ਹੋਏ ਪਾਈਲਟ ਪ੍ਰੋਜੈਕਟ ਤਹਿਤ ਅਜਿਹਾ ਕਰਨ ਦਾ ਮੌਕਾ ਮਿਲ ਸਕੇਗਾ।

ਇਸ ਪ੍ਰੋਜੈਕਟ ਆਸਰੇ ਸੂਬਾ ਸਰਕਾਰ ਨੂੰ ਮੌਕਾ ਮਿਲੇਗਾ ਕਿ ਨਿੱਜੀ ਟਰਾਂਸਪੋਰਟ ਲਈ ਈ-ਮੋਬਿਲਿਟੀ ਦੇ ਸੁਰੱਖਿਅਤ ਇਸਤੇਮਾਲ ਬਾਰੇ ਪਤਾ ਕੀਤਾ ਜਾ ਸਕੇ।

ਸਿਟੀ ਆਫ ਕੈਲੋਨਾ, ਸਿਟੀ ਆਫ਼ ਵੈਨਕੂਵਰ, ਸਿਟੀ ਆਫ ਨੌਰਥ ਵੈਨਕੂਵਰ, ਡਿਸਟ੍ਰਿਕਟ ਆਫ ਨੌਰਥ ਵੈਨਕੂਵਰ, ਡਿਸਟ੍ਰਿਕਟ ਆਫ ਵੈਸਟ ਵੈਨਕੂਵਰ ਅਤੇ ਸਿਟੀ ਆਫ ਵਰਨਨ (City of Kelowna, City of Vancouver, City of North Vancouver, District of North Vancouver, District of West Vancouver ਅਤੇ City of Vernon) 'ਚ ਇਹ ਪਾਯਲਟ ਪ੍ਰੋਜੈਕਟ ਲਾਗੂ ਹੋਵੇਗਾ।

ਯਾਦ ਰਹੇ ਬੀ.ਸੀ. ਮੋਟਰ ਵਾਹਨ ਐਕਟ (B.C. Motor Vehicle Act) ਦੇ ਤਹਿਤ ਇਲੈਕਟਰੌਨਿਕ ਸਕੂਟਰ (electric scooters) ਨੂੰ ਸੜਕਾਂ ਜਾਂ ਸਾਈਡਵਾਕਸ (sidewalks) 'ਤੇ ਚਲਾਉਣ ਦੀ ਇਜਾਜ਼ਤ ਨਹੀਂ ਹੈ।

ਪਰ 2019 ਦੀ ਅਮੈਂਡਮੈਂਟ ਦੇ ਤਹਿਤ ਕਮਿਊਨਿਟੀਸ ਕੋ ਮੌਕਾ ਹੈ ਕਿ ਸੂਬੇ ਦੇ ਨਾਲ ਪਾਈਲਟ ਪ੍ਰੋਜੈਕਟਸ 'ਤੇ ਕੰਮ ਕੀਤਾ ਜਾ ਸਕੇ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link