Feb 15, 2022 1:47 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 2,701 ਮਾਮਲੇ ਰਿਪੋਰਟ ਹੋਏ ਹਨ।
17 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 341,286 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,764 ਹੋ ਚੁੱਕੀ ਹੈ।
ਕੁੱਲ 803 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 119 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਯਾਦ ਰਹੇ ਇਹ ਮਾਮਲੇ ਬੀਤੇ 3 ਦਿਨਾਂ ਦੇ ਅੰਕੜੇ ਦਰਸ਼ਾਉਂਦੇ ਹਨ।
ਇਸ ਦੌਰਾਨ ਸ਼ੁੱਕਰਵਾਰ ਨੂੰ 1,151, ਸ਼ਨੀਵਾਰ ਨੂੰ 883 ਅਤੇ ਐਤਵਾਰ ਨੂੰ 667 ਮਾਮਲੇ ਰਿਪੋਰਟ ਹੋਏ ਹਨ।
ਬੀ.ਸੀ. 'ਚ ਕੋਵਿਡ-19 ਸੰਬੰਧੀ ਵਧੇਰੇ ਅੰਕੜਿਆਂ ਲਈ ਲਿੰਕ ਕਲਿਕ ਕਰੋ:




