11.68C Vancouver
ADS

Jul 30, 2021 1:13 AM -

ਬੀ.ਸੀ. 'ਚ ਕੋਵਿਡ-19 ਮਾਮਲਿਆਂ ਦੀ ਗਿਣਤੀ 200 ਤੋਂ ਟੱਪੀ

Share On
b-c-reports-204-new-covid-19-cases
Provincial Health Officer, Dr. Bonnie Henry during a news conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 204 ਮਾਮਲੇ ਰਿਪੋਰਟ ਹੋਏ ਹਨ।

ਇਹ 5 ਜੂਨ ਤੋਂ ਬਾਅਦ ਪਹਿਲਾ ਮੌਕਾ ਹੈ ਜਦ ਸੂਬੇ 'ਚ 200 ਤੋਂ ਵੱਧ ਮਾਮਲੇ ਰਿਪੋਰਟ ਹੋਏ ਹਨ।

ਕਿਸੇ ਵਾਇਰਸ ਪੀੜਤਾਂ ਦੀ ਮੌਤ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 149,648 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,771 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,055 ਤਕ ਪਹੁੰਚ ਗਈ ਹੈ।

ਕੁੱਲ 51 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 20 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਸ਼ਨ ਦੀ ਰਫ਼ਤਾਰ ਜਾਰੀ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 6,732,309 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 81% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 64.1% ਤਕ ਪਹੁੰਚ ਗਈ ਹੈ।

ਸੂਬੇ 'ਚ 2,971,793 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link