Mar 16, 2022 1:18 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 237 ਮਾਮਲੇ ਰਿਪੋਰਟ ਹੋਏ ਹਨ।
ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ ਰਿਹਾ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 352,965 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,946 ਹੋ ਚੁੱਕੀ ਹੈ।
ਕੁੱਲ 345 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ ਵਿੱਚ 50 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਹੁਣ ਤਕ 11 ਮਿਲੀਅਨ ਤੋਂ ਵਧੇਰੇ ਵੈਕਸੀਨ ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਬੀ.ਸੀ. ਨਾਲ ਜੁੜੇ ਵੈਕਸੀਨੇਸ਼ਨ ਤੇ ਆਊਟਬ੍ਰੇਕ ਦੇ ਅੰਕੜੇ ਜਾਨਣ ਲਈ ਲਿੰਕ ਕਲਿਕ ਕਰੋ:




