13.18C Vancouver
ADS

Nov 26, 2021 1:33 AM - Connect News

ਬੀ.ਸੀ. 'ਚ ਕੋਵਿਡ-19 ਦੇ 424 ਮਾਮਲੇ ਤੇ 3 ਮੌਤਾਂ ਹੋਈਆਂ ਰਿਪੋਰਟ

Share On
b-c-reports-424-new-coid-19-cases-and-3-deaths
B.C.'s provincial health officer, Dr. Bonnie Henry during a press conference in Victoria. (B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 424 ਮਾਮਲੇ ਰਿਪੋਰਟ ਹੋਏ ਹਨ।

3 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 216,758 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,316 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 3,061 ਤਕ ਪਹੁੰਚ ਗਈ ਹੈ।

ਕੁੱਲ 295 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 112 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 2 ਹੋਰ ਆਊਟਬ੍ਰੇਕਸ ਦਾ ਐਲਾਨ

ਬੀ.ਸੀ. 'ਚ 2 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਫਰੇਜ਼ਰ ਹੈਲਥ ਵਿੱਚ ਸਥਿਤ ਰਿਜ ਮੈਡੋਸ ਹਸਪਤਾਲ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਵੈਨਕੂਵਰ ਕੋਸਟਲ ਹੈਲਥ ਵਿੱਚ ਸਥਿਤ ਸੇਂਟ ਪੌਲ'ਸ ਹਸਪਤਾਲ ਵਿੱਚ ਆਊਟਬ੍ਰੇਕ ਐਲਾਨੀ ਗਈ ਹੈ।

ਹਾਲਾਂਕਿ ਇੰਟੀਰੀਅਰ ਹੈਲਥ 'ਚ ਸਥਿਤ ਰਾਇਲ ਇਨਲੈਂਡ ਹਸਪਤਾਲ 'ਚ ਕੋਵਿਡ-19 ਆਊਟਬ੍ਰੇਕ ਦੇ ਖਤਮ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 10 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

Latest news

b-c-dog-owner-charged-after-woman-suffers-life-altering-injuries-in-mauling
Punjabi

B.C. Dog Owner Charged After Woman Suffers ‘Life-Altering’ Injuries in Mauling

A dog owner in Port Moody, B.C., has been criminally charged after two large dogs allegedly mauled a woman, leaving her with serious and potentially life-altering injuries.
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
vancouver-island-drug-trafficking-investigation-three-arrested-drugs-and-over-100-000-cash-seized
Punjabi

ਵੈਨਕੂਵਰ ਆਈਲੈਂਡ ’ਚ ਨਸ਼ਾ ਤਸਕਰੀ ਦੇ ਮਾਮਲੇ ’ਚ 3 ਗ੍ਰਿਫ਼ਤਾਰ, 1 ਲੱਖ ਡਾਲਰ ਤੋਂ ਵੱਧ ਕੈਸ਼ ਬਰਾਮਦ

ਵੈਨਕੂਵਰ ਆਈਲੈਂਡ ਵਿਚ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ 1 ਲੱਖ ਡਾਲਰ ਤੋਂ ਵੱਧ ਕੈਸ਼ ਜ਼ਬਤ ਕੀਤਾ ਗਿਆ ਹੈ। ਪੋਰਟ ਮੈਕਨੀਲ ਆਰਸੀਐਮਪੀ ਵੱਲੋਂ ਵੀਰਵਾਰ ਨੂੰ ਜਾਰੀ ਜਾਣਕਾਰੀ ਅਨੁਸਾਰ, ਇਹ ਕਾਰਵਾਈ ਸ਼ਹਿਰ ਦੇ ਕਈ ਘਰਾਂ ਅਤੇ ਗੱਡੀਆਂ ਦੀ ਤਲਾਸ਼ੀ ਲੈਣ ਤੋਂ ਬਾਅਦ ਕੀਤੀ ਗਈ, ਇਸ ਦੌਰਾਨ ਅਧਿਕਾਰੀ ਨੇ ਇੱਕ ਕਿਲੋਗ੍ਰਾਮ ਸ਼ੱਕੀ ਕੋਕੀਨ, ਵੱਡੀ ਮਾਤਰਾ ਵਿਚ ਕੇਟਾਮਾਈਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ।
ebola-outbreak-in-congo-could-become-deadliest-on-record-who-warns
Punjabi

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਬਣਿਆ ਗੰਭੀਰ ਚੁਣੌਤੀ, WHO ਨੇ ਦਿੱਤੀ ਵੱਡੀ ਚੇਤਾਵਨੀ

ਕਾਂਗੋ ਵਿੱਚ ਫੈਲ ਰਿਹਾ ਈਬੋਲਾ ਦਾ ਮੌਜੂਦਾ ਪ੍ਰਕੋਪ ਹੁਣ ਤੱਕ ਦਾ ਸਭ ਤੋਂ ਘਾਤਕ ਪ੍ਰਕੋਪ ਬਣ ਸਕਦਾ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਕਿਹਾ ਕਿ ਜੇਕਰ ਵਾਇਰਸ ਇਸੇ ਰਫ਼ਤਾਰ ਨਾਲ ਫੈਲਦਾ ਰਿਹਾ ਤਾਂ 2026 ਦਾ ਇਹ ਪ੍ਰਕੋਪ 2014-16 ਦੇ ਪੱਛਮੀ ਅਫ਼ਰੀਕਾ ਵਾਲੇ ਪ੍ਰਕੋਪ ਤੋਂ ਵੀ ਵੱਧ ਘਾਤਕ ਹੋ ਸਕਦਾ ਹੈ, ਜਿਸ ਵਿੱਚ ਲਗਭਗ 11,000 ਲੋਕਾਂ ਦੀ ਮੌਤ ਹੋਈ ਸੀ।
canada-u-s-trade-talks-enter-critical-phase-as-tariff-deadline-looms
Punjabi

ਕੈਨੇਡਾ-ਅਮਰੀਕਾ ਵਪਾਰਕ ਗੱਲਬਾਤ ਨਵੇਂ ਮੋੜ ’ਤੇ: ਟੈਰਿਫ ਅਤੇ ਰਿਆਇਤਾਂ ’ਤੇ ਕੇਂਦਰਿਤ ਹੈ ਚਰਚਾ

ਕੈਨੇਡਾ-ਅਮਰੀਕਾ ਦੇ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਟਰੰਪ ਸਰਕਾਰ ਦੇ ਵਪਾਰ ਅਧਿਕਾਰੀ ਜੈਮੀਸਨ ਗ੍ਰੀਰ ਵਿਚਕਾਰ ਅੱਜ ਵਾਸ਼ਿੰਗਟਨ ਡੀ.ਸੀ. ਵਿਖੇ ਇੱਕ ਵਾਰ ਹੋਰ ਹੰਗਾਮੀ ਬੈਠਕ ਹੋ ਰਹੀ ਹੈ, ਜਿਸ ਵਿਚ ਮੁੱਖ ਵਪਾਰ ਵਾਰਤਾਕਾਰ ਜੈਨਿਸ ਚੈਰੇਟ ਵੀ ਸ਼ਾਮਲ ਹਨ। ਇਹ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਕਾਰ ਇਸ ਹਫ਼ਤੇ ਦੀ ਦੂਜੀ ਅਤੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੌਥੀ ਆਹਮੋ-ਸਾਹਮਣੇ ਮੁਲਾਕਾਤ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link